OPS ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਰੱਖ ਦਿੱਤੀਆਂ ਆਹ ਮੰਗਾਂ,ਕੇਂਦਰ ‘ਤੇ ਲਾ ਦਿੱਤਾ ਵੱਡਾ ਇਲਜ਼ਾਮ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੇਂਦਰ ਕੋਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੇ ਦੇਸ਼ ਵਿੱਚ ਇਕਸਾਰ ਲਾਗੂ ਕਰਨ ਦੀ ਮੰਗ ਕੀਤੀ ਹੈ। ਕੈਬਨਿਟ ਦੀ ਹੋਈ ਮੀਟਿੰਗ ਤੋਂ ਬਾਅਦ ਆਪ ਸਰਕਾਰ ਦੇ ਪਹਿਲੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ ਮਾਨ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼,ਰਾਜਸਥਾਨ ਤੇ ਛਤੀਸਗੜ ਵਿੱਚ ਇਹ ਸਕੀਮ ਲਾਗੂ