ਵੱਡੇ ਬਾਦਲ ਦੇ ਦਸਤਖ਼ਤਾਂ ‘ਤੇ ਮਾਨ ਨੇ ਲਾਏ ਰਗੜੇ , ਕਿਹਾ ਵੇਲੇ ਦਾ ਕੰਮ ਕੁਵੇਲੇ ਦੀਆਂ ਟੱਕਰਾਂ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਜਮਾਲਪੁਰ ਵਿਖੇ 225 ਐਮਐਲਡੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕੀਤਾ। ਇਸੇ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਹਵਾ ਬਾਰੇ ਬੋਲਦਿਆਂ ਕਿਹਾ ਕਿ ਸਾਡੇ ਗੁਰੂ ਸਹਿਬਾਨ ਸਾਨੂੰ ਇਹ ਬਚਨ ਕਰਕੇ ਗਏ ਹਨ ਹਵਾ ਨੂੰ ਗੁਰੂ ਦਾ ਦਰਜਾ , ਪਾਣੀ