India

ਸੁਪਰੀਮ ਕੋਰਟ ਤੋਂ ਆਇਆ ਆਹ ਫੈਸਲਾ,ਦਿੱਲੀ ਦੇ ਮੇਅਰ ਦੀ ਚੋਣ ਦਾ ਰਾਹ ਹੋਇਆ ਪਧਰਾ

ਦਿੱਲੀ : ਦਿੱਲੀ ਦੇ ਨਗਰ ਨਿਗਮ ਮੇਅਰ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਗਵਰਨਰ ਵੱਲੋਂ ਨਾਮਜ਼ਦ ਕੀਤੇ ਗਏ 10 ਕੌਂਸਲਰ ਮੇਅਰ ਦੀ ਚੋਣ ‘ਚ ਵੋਟ ਨਹੀਂ ਪਾਉਣਗੇ। ਕੋਰਟ ਨੇ ਕਿਹਾ- ‘ਅਸੀਂ MCD ਅਤੇ LG ਦੀ ਇਸ

Read More
Punjab

ਦਿੱਲੀ ਸਰਕਾਰ ਦੇ ਇਸ ਮੰਤਰੀ ਨੂੰ ਟਵਿਟਰ ਨੇ ਦਿੱਤਾ ਝਟਕਾ,ਹੁਣ ਵਿਰੋਧੀ ਵੀ ਹੋਏ ਸਰਗਰਮ

ਦਿੱਲੀ : ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਟਵਿਟਰ ਨੇ ਵੱਡਾ ਝਟਕਾ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਦਾ ਬਲੂ ਟਿੱਕ ਟਵਿਟਰ ਵੱਲੋਂ ਹਟਾ ਦਿੱਤਾ ਗਿਆ ਹੈ ।ਸਤੇਂਦਰ ਜੈਨ ਦਾ ਆਖਰੀ ਟਵੀਟ 29 ਮਈ 2022 ਨੂੰ ਹੋਇਆ ਸੀ,ਜਿਸ ਤੋਂ ਇੱਕ ਦਿਨ ਮਗਰੋਂ ਕੇਜਰੀਵਾਲ ਸਰਕਾਰ ‘ਚ ਕੈਬਨਿਟ

Read More
Punjab

ਲੋੜਵੰਦ ਬੱਚਿਆਂ ਨਾਲ ਸੰਬੰਧਤ ਇਸ ਸਕੀਮ ਬਾਰੇ ਹੋਏ ਅਹਿਮ ਖੁਲਾਸੇ,ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕਰ ਦਿੱਤੇ ਵੱਡੇ ਦਾਅਵੇ

ਚੰਡੀਗੜ੍ਹ : ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ੀਪ ਸਕੀਮ ਵਿੱਚ ਹੋਏ ਘਪਲੇ ਸੰਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਬਲਜੀਤ ਕੌਰ ਕਈ ਅਹਿਮ ਖੁਲਾਸੇ ਕੀਤੇ ਹਨ। ਵਿੱਤ ਮੰਤਰੀ ਚੀਮਾ  ਨੇ ਦੱਸਿਆ ਹੈ ਕਿ ਸੰਨ 2012-13 ਵਿੱਚ ਭਾਜਪਾ-ਅਕਾਲੀ ਸਰਕਾਰ ਦੇ ਸਮੇਂ ਕੇਂਦਰ ਤੇ ਪੰਜਾਬ ਸਰਕਾਰ ਦੇ 60:40 ਅਨੁਪਾਤ ਨਾਲ ਪੰਜਾਬ ਵਿੱਚ ਸ਼ੁਰੂ ਹੋਈ

Read More
Punjab

ਆਪ ਪਾਰਟੀ ਦੀ ਝੂਠ ਦੀ ਰਾਜਨੀਤੀ ਹੋਰ ਨਹੀਂ ਚੱਲਣ ਦੇਵਾਂਗੇ : ਬਿਕਰਮ ਮਜੀਠੀਆ

‘ਦ ਖ਼ਾਲਸ ਬਿਊਰੋ : ਬੀਤੇ ਦਿਨ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਸਾਥੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਇਸੇ ਸਬੰਧ ਵਿੱਚ ਸ਼੍ਰੋਮਣੀ

Read More
Punjab

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਮਾਨ ਸਰਕਾਰ ਦਾ 10 ਨੰਬਰੀ ਫਾਰਮੂਲਾ ਲਾਗੂ !

ਸਰਕਾਰੀ ਪੋਰਟਲ 'ਤੇ ਮੁਲਾਜ਼ਮਾਂ ਤੋਂ ਮਨਜ਼ੂਰੀ ਵੀ ਲਈ ਗਈ

Read More
Punjab

ਰਾਮ ਰਹੀਮ ਦੀ ਪੈਰੋਲ ‘ਤੇ ਨਹੀਂ ਹੋ ਸਕੀ ਸੁਣਵਾਈ , SGPC ਨੇ ਦਿੱਤੀ ਹੈ ਪੈਰੋਲ ਨੂੰ ਚੁਣੌਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਬਲਾਤਕਾਰੀ ਸਾਧ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਕਰ ਸਕਿਆ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ

Read More
Punjab

ਸਾਫ਼ ਨੀਅਤ ਨਾਲ ਪੰਜਾਬ ਨੂੰ ਬਣਾਵਾਂਗੇ ਨੰਬਰ 1 : ਮੁੱਖ ਮੰਤਰੀ ਮਾਨ

ਮਾਨ ਨੇ ਕਿਹਾ ਕਿ ਦਿੱਲੀ ਵਿੱਚ ਜੋ ਚੰਗੇ ਕੰਮ ਹੋਏ ਹਨ, ਪੰਜਾਬ ਵਿੱਚ ਵੀ ਉਹੀ ਕੰਮ ਤੇਜ਼ੀ ਨਾਲ ਹੋਣਗੇ। ਹੁਣ ਤੱਕ ਪੰਜਾਬ ਦੀ ਰਾਜਨੀਤੀ ਕੁਝ ਪਰਿਵਾਰਾਂ ਦੇ ਹੱਥ ਵਿੱਚ ਗਿਰਵੀ ਰੱਖੀ ਹੋਈ ਸੀ।

Read More