Punjab

ਇਹ ਕੁਕਰਮ ਕਰਨ ਵਾਲੇ ਨੂੰ ਅਦਾਲਤ ਨੇ ਸਿਖਾਇਆ ਸਬਕ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਵਧੀਕ ਸੈਸ਼ਨ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ) ਰਵੀਇੰਦਰ ਕੌਰ ਸੰਧੂ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। ਉਸ ਨੂੰ 20 ਸਾਲ ਦੀ ਕੈਦ ਦੇ ਨਾਲ 80,000 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ

Read More
India

ਨਵੀਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦਫਤਰਾਂ ਵਿੱਚ ਛਾਪੇਮਾਰੀ ਖ਼ਤਮ,ਟਵੀਟ ਕਰ ਕੇ ਦਿੱਤੀ ਗਈ ਜਾਣਕਾਰੀ

ਦਿੱਲੀ :  ਤਿੰਨ ਦਿਨਾਂ ਦੇ ਸਰਵੇਖਣ ਤੋਂ ਬਾਅਦ, ਆਮਦਨ ਕਰ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦਫਤਰਾਂ ਵਿੱਚ ਆਪਣੀ ਛਾਪੇਮਾਰੀ ਨੂੰ ਖ਼ਤਮ ਕਰ ਦਿੱਤਾ ਹੈ । ਇਨਕਮ ਟੈਕਸ ਵਿਭਾਗ ਨੇ ਇਸ ਨੂੰ ਆਮਦਨ ਕਰ ਸਰਵੇਖਣ ਦਾ ਨਾਂ ਦਿੱਤਾ ਸੀ ਤੇ ਬੀਬੀਸੀ ਦੇ ਮੁੰਬਈ ਤੇ ਦਿੱਲੀ ਸਥਿਤ ਦਫਤਰਾਂ ‘ਚ ਤਿੰਨ ਦਿਨਾਂ

Read More
India Punjab

ਭਾਈ ਰਾਜੋਆਣਾ ਮਾਮਲੇ ‘ਚ ਸੁਪਰੀਮ ਕੋਰਟ ਸਖ਼ਤ,ਇੱਕ ਵਾਰ ਫਿਰ ਕੇਂਦਰ ਨੂੰ ਲਗਾਈ ਫਟਕਾਰ

 ਦਿੱਲੀ : ਬੰਦੀ ਸਿੰਘਾਂ ਵਿੱਚੋਂ ਇੱਕ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ । ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਪਾਏ ਜਾਣ ਦੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ ਜਿਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਪੁੱਛਿਆ ਹੈ ਕਿ

Read More
Punjab

ਅੰਮ੍ਰਿਤਪਾਲ ਸਿੰਘ ਸਮੇਤ 26 ਹੋਰਨਾਂ ਖਿਲਾਫ ਕੇਸ ਦਰਜ , ਵਜ੍ਹਾ ਜਾਣ ਕੋ ਹੋ ਜਾਵੋਗੇ ਹੈਰਾਨ

ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ( Amritpal Singh ) ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ

Read More
India Religion

ਗੁਰਦੁਆਰੇ ‘ਚ ਔਰਤਾਂ ਨੇ ਪੜ੍ਹੀ ਨਮਾਜ਼, ਭਾਈਚਾਰੇ ਦੀ ਖੂਬਸੂਰਤ ਤਸਵੀਰ ਆਈ ਸਾਹਮਣੇ, ਦੇਖੋ ਵੀਡੀਓ

ਇਕ ਔਰਤ ਨੂੰ ਗੁਰਦੁਆਰੇ 'ਚ ਬੈਠ ਕੇ ਨਮਾਜ਼ ਕਰਦੇ ਦੇਖਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਇੰਦੌਰ ਦੇ ਇਸ ਗੁਰਦੁਆਰੇ 'ਚ ਦੂਜੇ ਸ਼ਹਿਰਾਂ ਤੋਂ ਆਈਆਂ ਕਰੀਬ 30 ਲੜਕੀਆਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਸੀ।

Read More
India

ਪ੍ਰਿਥਵੀ ਸ਼ਾਅ ਦੀ ਲੜਕੀ ਨਾਲ ਸੜਕ ਵਿਚਕਾਰ ਬੇਸਬਾਲ ਬੈਟ ਨਾਲ ਕੀਤੀ ਇਹ ਹਰਕਤ , ਸਾਹਮਣੇ ਆਈ ਵੀਡੀਓ

ਸਪਨਾ ਗਿੱਲ ਨੇ ਪ੍ਰਿਥਵੀ ਸ਼ਾਅ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਨੂੰ ਲੈ ਕੇ ਓਸ਼ੀਵਾਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

Read More
India

ਸ਼ਰਾਰਤੀ ਅਨਸਰ ਨੇ ਘਰ ਬਾਹਰ ਖੜ੍ਹੀ ਇਨੋਵਾ ਗੱਡੀ ਨਾਲ ਕਰ ਦਿੱਤੀ ਇਹ ਹਰਕਤ , ਮਾਮਲਾ CCTV ‘ਚ ਕੈਦ

ਅੰਬਾਲਾ ਕੈਂਟ ਦੇ ਪੂਜਾ ਵਿਹਾਰ ਵਿੱਚ ਲੰਘੀ ਰਾਤ ਇਕ ਘਰ ਦੇ ਬਾਹਰ ਖੜ੍ਹੀ ਇਨੋਵਾ ਗੱਡੀ ਨੂੰ ਸ਼ਰਾਰਤੀ ਅਨਸਰ ਨੇ ਤੇਲ ਛਿੜਕ ਕੇ ਅੱਗ ਲਾ ਦਿੱਤੀ। ਇਨੋਵਾ ਦੇ ਨਾਲ ਖੜ੍ਹੀ ਵਰਨਾ ਕਾਰ ਵੀ ਅੱਗ ਦੀ ਲਪੇਟ ਵਿਚ ਆ ਗਈ। ਘਟਨਾ ਬੁੱਧਵਾਰ ਰਾਤ 11.30 ਵਜੇ ਦੇ ਕਰੀਬ ਦੀ ਹੈ। ਵਾਰਦਾਤ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ

Read More