ਦੀਪ ਸਿੱਧੂ ਦੀ ਬਰਸੀ ਸਮਾਗਮ’ਤੇ ਪਰਿਵਾਰ ਨੇ ਰੱਖੀ ਹਾਦਸੇ ਵਾਲੀ ‘ਸਕਾਰਪਿਓ’! ਰੀਨਾ ਰਾਏ ਦੇ ਏਨਾਂ ਇਲਜ਼ਾਮਾਂ ਦਾ ਦਿੱਤਾ ਜਵਾਬ !
ਜਗਰਾਓ ਵਿੱਚ ਦੀਪ ਸਿੱਧੂ ਦੀ ਪਹਿਲੀ ਬਰਸੀ
ਜਗਰਾਓ ਵਿੱਚ ਦੀਪ ਸਿੱਧੂ ਦੀ ਪਹਿਲੀ ਬਰਸੀ
ਦਿੱਲੀ : ਕੇਂਦਰ ਸਰਕਾਰ ਵਲੋਂ ਐਨਐਚਐਮ ਤਹਿਤ ਪੰਜਾਬ ਨੂੰ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ .ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ NHM ਤਹਿਤ ਪੰਜਾਬ
ਖੇਡ ਮੰਤਰੀ ਨੇ ਟਵੀਟ ਕਰਕੇ ਦਿੱਤੀ ਵਧਾਈ
ਲੁਧਿਆਣਾ ਵਿੱਚ ਪੰਜਾਬ ਪੁਲਿਸ ਨੇ ਵਧੀਆ ਤਰੀਕੇ ਨਾਲ ਵੈਲੇਨਟਾਈਨ ਡੇ ਮਨਾਇਆ। ਇਸ ਦੌਰਾਨ ਪੁਲਿਸ ਨੇ ਤਲਾਕ ਦੀ ਕਗਾਰ ‘ਤੇ ਖੜ੍ਹੇ ਜੋੜਿਆਂ ਦੇ ਕੇਸਾਂ ਨੂੰ ਸੁਲਝਾਉਂਦੇ ਹੋਏ ਉਨ੍ਹਾਂ ਦੇ ਪਰਿਵਾਰ ਨੂੰ ਮੁੜ ਇੱਕ ਕਰ ਦਿੱਤਾ।
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਪੁਲਿਸ ਥਾਣਾ ਭਿੰਡੀ ਸੈਦਾ ਅਧੀਨ BSF ਦੀ 183 ਬਟਾਲੀਅਨ ਦੇ BOP ਬੁਰਜ ਨੇੜੇ ਲਾਵਾਰਿਸ ਹਾਲਤ ‘ਚ ਇੱਕ ਹੈਂਡ ਗ੍ਰਨੇਡ ਅਤੇ 15 ਰੌਂਦ 9 mm ਕਾਰਤੂਸ ਮਿਲੇ ਹਨ। ਹੈਂਡ ਗ੍ਰੇਨੇਡ ਅਤੇ ਗੋਲੀਆਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ
ਚੰਡੀਗੜ : ਹਾਈ ਕੋਰਟ ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਉਹਨਾਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁੱਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦਾ ਫੈਸਲਾ
ਲਿਵ-ਇਨ 'ਚ ਰਹਿਣ ਵਾਲੇ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰਕੇ ਲਾਸ਼ ਨੂੰ ਆਪਣੇ ਢਾਬੇ ਦੇ ਫਰਿੱਜ 'ਚ ਰੱਖ ਦਿੱਤਾ। ਵਾਰਦਾਤ ਤੋਂ ਅਗਲੇ ਦਿਨ ਉਸ ਨੇ ਦੂਜੀ ਕੁੜੀ ਨਾਲ ਵਿਆਹ ਵੀ ਕਰ ਲਿਆ
ਦਿੱਲੀ : ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫ਼ਤਰਾਂ ਵਿੱਚ ਆਮਦਨ ਕਰ ਵਿਭਾਗ (ਆਈ.ਟੀ.) ਦੀ ਟੀਮ ਵੱਲੋਂ ਸਰਵੇਖਣ ਦੂਜੇ ਦਿਨ ਵੀ ਜਾਰੀ ਹਨ। ਆਈਟੀ ਅਧਿਕਾਰੀਆਂ ਨੇ ਵਿੱਤ ਵਿਭਾਗ ਦੇ ਕਰਮਚਾਰੀਆਂ ਦੇ ਮੋਬਾਈਲ, ਲੈਪਟਾਪ-ਡੈਸਕਟਾਪ ਜ਼ਬਤ ਕਰ ਲਏ ਹਨ।ਇਸ ਸੰਬੰਧ ਵਿੱਚ ਹੁਣ ਅੰਤਰਰਾਸ਼ਟਰੀ ਮੀਡੀਆ ‘ਚ ਚਰਚੇ ਹੋਣੇ ਸ਼ੁਰੂ ਹੋ ਗਏ ਹਨ ਪਰ ਅਮਰੀਕਾ ਤੇ ਇੰਗਲੈਂਡ ਵਰਗੇ ਦੇਸ਼ਆਂ ਨੇ
ਅਜਿਹਾ ਨਹੀਂ ਹੈ ਕਿ ਬੀਬੀਸੀ ਖ਼ਿਲਾਫ਼ ਪਹਿਲੀ ਵਾਰ ਕਾਰਵਾਈ ਹੋ ਰਹੀ ਹੈ। 52 ਸਾਲ ਪਹਿਲਾਂ ਯਾਨੀ 1970 ਵਿੱਚ, ਫਰਾਂਸੀਸੀ ਨਿਰਦੇਸ਼ਕ ਲੁਈਸ ਮੱਲੇ ਨੇ ਦੋ ਦਸਤਾਵੇਜ਼ੀ ਫਿਲਮਾਂ, ਕਲਕੱਤਾ ਅਤੇ ਫੈਂਟਮ ਇੰਡੀਆ ਬਣਾਈਆਂ।
ਰਾਮ ਰਹੀਮ ਨੇ ਕਿਹਾ ਕਿ ਦੇਸ਼ ਦੀ ਆਬਾਦੀ ਲਗਾਤਾਰ ਵਧ ਰਹੀ ਹੈ। ਕੋਈ ਕਿੰਨੀ ਵੀ ਕੋਸ਼ਿਸ਼ ਕਰ ਲਵੇ ਪਰ ਇਸ ਦੀ ਆਬਾਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਰਹੇ ਹਨ।