ਗੈਸ ਸਿਲੰਡਰ ਫਟਣ ਨਾਲ 12 ਦਿਨਾਂ ਦੀ ਬੱਚੀ ਅਤੇ 8 ਸਾਲਾ ਲੜਕਾ ਨਾਲ ਹੋਇਆ ਇਹ ਕਾਰਾ
ਦਿੱਲੀ ਦੇ ਨਾਲ ਲੱਗਦੇ ਨੋਇਡਾ ਦੇ ਸੈਕਟਰ-8 ਵਿੱਚ ਇੱਕ ਝੁੱਗੀ ਵਿੱਚ ਸਿਲੰਡਰ ਫਟਣ ਕਾਰਨ ਇੱਕ ਹੀ ਪਰਿਵਾਰ ਦੇ 6 ਲੋਕ ਝੁਲਸ ਗਏ। ਇਸ ਹਾਦਸੇ 'ਚ 12 ਦਿਨਾਂ ਦੀ ਬੱਚੀ ਅਤੇ 8 ਸਾਲ ਦੇ ਲੜਕੇ ਦੀ ਮੌਤ ਹੋ ਗਈ।
ਦਿੱਲੀ ਦੇ ਨਾਲ ਲੱਗਦੇ ਨੋਇਡਾ ਦੇ ਸੈਕਟਰ-8 ਵਿੱਚ ਇੱਕ ਝੁੱਗੀ ਵਿੱਚ ਸਿਲੰਡਰ ਫਟਣ ਕਾਰਨ ਇੱਕ ਹੀ ਪਰਿਵਾਰ ਦੇ 6 ਲੋਕ ਝੁਲਸ ਗਏ। ਇਸ ਹਾਦਸੇ 'ਚ 12 ਦਿਨਾਂ ਦੀ ਬੱਚੀ ਅਤੇ 8 ਸਾਲ ਦੇ ਲੜਕੇ ਦੀ ਮੌਤ ਹੋ ਗਈ।
ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਕਿਹਾ ਕਿ ਪ੍ਰਿੰਸੀਪਲਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ ਹੋਈ ਇਸ ਮਿਸਾਲੀ ਤਬਦੀਲੀ ਨਾਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਪੰਜਾਬ ਦੇ ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੇਜ਼ ਰਫਤਾਰ ਕਾਰ ਕਾਰਨ ਹਾਦਸਾ ਵਾਪਰ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਵਾਰ ਮੌਕੇ 'ਤੇ ਹੀ ਕਾਰ ਛੱਡ ਕੇ ਫਰਾਰ ਹੋ ਗਏ।
ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 28,000 ਨੂੰ ਪਾਰ ਕਰ ਗਈ ਹੈ। ਹਾਲਾਂਕਿ ਛੇ ਦਿਨਾਂ ਬਾਅਦ ਮਲਬੇ 'ਚੋਂ ਜ਼ਿੰਦਾ ਲੋਕਾਂ ਨੂੰ ਕੱਢਣ ਦੀ ਉਮੀਦ ਹੁਣ ਖ਼ਤਮ ਹੁੰਦੀ ਜਾ ਰਹੀ ਹੈ।
ਗਾਹਕ ਨੇ ਆਨ ਲਾਈਨ ਆਰਡਰ ਕੀਤੀ ਸੀ ਬਰੈਡ
31 ਮੈਂਬਰੀ ਕਮੇਟੀ ਨੇ ਪਿੰਡ ਮੂਸਾ ਆਕੇ ਕੀਤਾ ਸਨਮਾਨਿਤ
ਮੋਗਾ ਵਿੱਚ ਕੈਨੇਡਾ ਤੋਂ ਆਏ ਇੱਕ ਪਰਿਵਾਰ ਦੇ ਮੁੰਡੇ ਦਾ ਵਿਆਹ ਸੀ
15 ਫਰਵਰੀ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਸ਼ਾਮਲ ਹੋਣ ਦਾ ਮਾਮਲਾ ਹੁਣ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਮੁੱਖ ਮੰਤਰੀ ਹਰਿਆਣਾ ਨੂੰ ਫੌਰਨ ਮੁਆਫ਼ੀ