Punjab

ਹਵਾਰਾ ਦੇ ਪਿਤਾ ਨੇ ‘5 ਆਸਾਨ ਸ਼ਬਦਾਂ’ ‘ਚ ਚੰਡੀਗੜ੍ਹ ਪੁਲਿਸ ਦੀਆਂ ’17 ਧਾਰਾਵਾਂ ਨੂੰ ਕੀਤਾ ‘ਬੇਨਕਾਬ’ !

31 ਮੈਂਬਰੀ ਜਥਾ ਵੀਰਵਾਰ ਨੂੰ ਵੀ ਮੁੜ ਤੋਂ ਸ਼ਾਤਮਈ ਢੰਗ ਨਾਲ ਚੰਡੀਗੜ੍ਹ ਦੀ ਹੱਦ ਤੱਕ ਗਿਆ

Read More
India Punjab

ਰਾਮ ਰਹੀਮ ਦੀ ਪੈਰੋਲ ਰੱਦ ਕਰਨ ‘ਤੇ HC ਦਾ ਨੋਟਿਸ , ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ , SGPC ਵੱਲੋਂ ਪਾਈ ਗਈ ਸੀ ਪਟੀਸ਼ਨ

ਚੰਡੀਗੜ੍ਹ : ਬਲਾਤਕਾਰ ਸਾਧ ਰਾਮ ਰਹੀਮ ( Ram Rahim) ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ( Haryana government‘ ) ਨੂੰ ਨੋਟਿਸ ਜਾਰੀ ਕਰਕੇ 21 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ

Read More
Punjab

ਜ਼ੀਰਾ ਮੋਰਚੇ ਦੀ ਇੱਕ ਹੋਰ ਵੱਡੀ ਜਿੱਤ ! ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫੈਕਟਰੀ ਦੇ ਖਿਲਾਫ਼ ਲਿਆ ਵੱਡਾ ਫੈਸਲਾ !

17 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਫੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਹੈ

Read More
Khetibadi

ਸਭ ਤੋਂ ਮਹਿੰਗੇ ਸਾਨ੍ਹ ਦਾ ਸੀਮਨ ਹੀ 20 ਲੱਖ ਰੁਪਏ ‘ਚ ਵਿਕਿਆ, ਵਜ੍ਹਾ ਨੇ ਸਭ ਨੂੰ ਕੀਤਾ ਹੈਰਾਨ

Australia's most expensive bull- ਸਾਨ੍ਹ ਨਿਲਾਮੀ ਵਿੱਚ ਇਹ 2 ਕਰੋੜ 68 ਲੱਖ ਰੁਪਏ ਵਿੱਚ ਵਿਕਿਆ ਸੀ।

Read More
Punjab

ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ ਝੜਪ ਦੇ ਮਾਮਲੇ ਵਿਚ 7 ਪ੍ਰਬੰਧਕਾਂ ਖਿਲਾਫ ਕੇਸ ਦਰਜ

ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਮੂੰਹ ਬੋਲੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ।

Read More
India Punjab

ਕਿਸਾਨਾਂ ਤੇ ਸਿੱਖ ਕੌਮ ਨਾਲ ਵਿਤਕਰਾ ਕਰ ਰਿਹੈ ਕੇਂਦਰ: ਹਰਸਿਮਰਤ ਕੌਰ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ( Harsimrat Kaur Badal )ਨੇ ਕਿਹਾ ਕਿ ਭਾਜਪਾ ( BJP ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ

Read More
Punjab

ਕੱਟੀਆਂ ਉਂਗਲਾਂ ਹੱਥ ’ਚ ਫੜ ਕੇ ਬੱਸ ਰਾਹੀਂ ਪੀਜੀਆਈ ਪਹੁੰਚਿਆ ਮਜ਼ਦੂਰ

ਹਸਪਤਾਲ ਦੇ ਡਾਕਟਰਾਂ ਵੱਲੋਂ ਜ਼ਖ਼ਮੀ ਮਰੀਜ਼ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ ਪਰ ਕੋਈ ਐਂਬੂਲੈਂਸ ਦਾ ਪ੍ਰਬੰਧ ਨਹੀਂ ਕੀਤਾ ਗਿਆ। ਜ਼ਖ਼ਮੀ ਆਪਣੇ ਇਕ ਸਾਥੀ ਨਾਲ ਦਰਦ ਨਾਲ ਤੜਫਦਾ ਹੋਇਆ ਬੱਸਾਂ ਵਿੱਚ ਧੱਕੇ ਖਾ ਕੇ ਪੀਜੀਆਈ ਚੰਡੀਗੜ੍ਹ ਪਹੁੰਚਿਆ। 

Read More
Punjab

ਪੰਜਾਬ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲਾ ਪੰਚਾਇਤ ਸਕੱਤਰ ਕਾਬੂ

ਵਿਜੀਲੈਂਸ ਬਿਊਰੋ ਨੇ ਵਿੱਤੀ ਸੋਮਿਆਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਦੋਸ਼ ਹੇਠ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਲਟੋਹਾ ਦੇ ਪੰਚਾਇਤ ਸਕੱਤਰ ਹਰਦਿਆਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾ

Read More
Punjab

ਪੰਜਾਬ ਦੇ ਸਾਬਕਾ ਸਰਪੰਚਾਂ ਦੀ ਸ਼ਾਮਤ , ਕਰੋੜ ਦਾ ਘਪਲਾ ਆਇਆ ਸਾਹਮਣੇ , ਪੰਜਾਬ ਸਰਕਾਰ ਨੇ ਮੰਗੀ ਰਿਪੋਰਟ

ਪੰਜਾਬ ਦੇ ਲਗਪਗ ਸੱਤ ਸੌ ਸਾਬਕਾ ਸਰਪੰਚਾਂ ਨੇ ਸਰਕਾਰੀ ਖ਼ਜ਼ਾਨੇ ਨੂੰ ਕਰੀਬ ਤੀਹ ਕਰੋੜ ਰੁਪਏ ਦਾ ਚੂਨਾ ਲਾਇਆ ਹੈ, ਜਿਨ੍ਹਾਂ ਬਾਰੇ ਪੰਜਾਬ ਸਰਕਾਰ ਵੱਲੋਂ 15 ਫਰਵਰੀ ਤੱਕ ਰਿਪੋਰਟ ਮੰਗੀ ਗਈ ਹੈ।

Read More