ਜ਼ੀਰਾ ਦੀ ਮਾਲਬਰੋਜ ਫੈਕਟਰੀ ਦੇ ਮਾਲਕ ਦੀਪ ਮਲਹੋਤਰਾ ਦੇ ਪੁੱਤਰ ਖਿਲਾਫ ਵੱਡੀ ਕਾਰਵਾਈ, ED ਨੇ ਕੀਤਾ ਗ੍ਰਿਫਤਾਰ
ED ਨੇ ਗੌਤਮ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ
ED ਨੇ ਗੌਤਮ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ( Navjot singh sidhu ) ਜੋ ਕਿ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਇੱਕ ਸਾਲ ਦਾ ਸਜ਼ਾ ਭੁਗਤ ਰਹੇ ਹਨ ਦੇ ਘਰ ਦੀ ਸਕਿਊਰਿਟੀ ਵਾਪਸੀ ਲੈ ਲਈ ਗਈ ਹੈ। ਨਵਜੋਤ ਸਿੰਘ ਸਿੱਧੂ ਇਸ ਵੇਲੇ ਪਟਿਆਲਾ ਜੇਲ ਵਿੱਚ ਬੰਦ ਹਨ। ਉਨ੍ਹਾਂ ਦੇ ਘਰ ਵਿੱਚ ਪੰਜਾਬ
ਸਿੱਧੂ ਮੂਸੇਵਾਲਾ ਦੇ ਪਿਤਾ ਵੀ ਪਹੁੰਚਣ ਦੀ ਕੋਸ਼ਿਸ਼ ਕਰਨਗੇ
ਚੰਡੀਗੜ੍ਹ : ਹਰਿਆਣਾ-ਦਿੱਲੀ ਸਰਹੱਦ ‘ਤੇ ਸੋਨੀਪਤ ਨੇੜੇ ਸੜਕ ਹਾਦਸੇ ‘ਚ ਮਾਰੇ ਗਏ ਫਿਲਮ ਅਦਾਕਾਰ ਦੀਪ ਸਿੱਧੂ ਦੀ ਮੌਤ ਨੂੰ 15 ਫਰਵਰੀ ਨੂੰ ਇਕ ਸਾਲ ਪੂਰਾ ਹੋ ਜਾਵੇਗਾ ਪਰ ਉਸਦੀ ਬਰਸੀ ਤੋਂ ਇੱਕ ਹਫ਼ਤਾ ਪਹਿਲਾਂ ਹਾਦਸੇ ਦੇ ਸਮੇਂ ਦੀਪ ਸਿੱਧੂ ਨਾਲ ਕਾਰ ਵਿੱਚ ਮੌਜੂਦ ਉਸਦੀ ਮਹਿਲਾ ਦੋਸਤ ਰੀਨਾ ਰਾਏ ਨੇ ਲਾਈਵ ਹੋ ਕੇ ਕਈ ਖੁਲਾਸੇ
ਬਟਾਲਾ : ਪੰਜਾਬ ਦੀ ਕਾਨੂੰਨ ਅਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦਿਨ ਪਰ ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਲੋਕਾਂ ਦੇ ਦਿਲਾਂ ਵਿੱਚ ਖੌਫ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਸੇ ਦੌਰਾਨ ਲੁੱਟ ਖੋਹ ਦੀ ਇੱਕ ਹੋਰ ਵਾਰਦਾਤ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਟੇਰਿਆਂ
ਕੈਨੇਡਾ : ਸੱਤ ਸਮੁੰਦਰੋਂ ਪਾਰ ਵਿਦੇਸ਼ੀ ਧਰਤੀ ਤੋਂ ਪੰਜਾਬ ਲਈ ਮਾੜੀਆਂ ਖਬਰਾਂ ਆਉਣ ਦਾ ਸਿਲਸਿਲਾ ਬੰਦ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ । ਹੁਣ ਫੇਰ ਕੈਨੇਡਾ ਦੇ ਦੋ ਅਲੱਗ ਅਲੱਗ ਸ਼ਹਿਰਾਂ ਬਰੈਂਪਟਨ ਤੇ ਸਰੀ ਤੋਂ ਦੋ ਦੁੱਖ ਭਰੀਆਂ ਖ਼ਬਰਾਂ ਆਈਆਂ ਹਨ ,ਜਿਸ ਵਿੱਚ ਜਿੱਥੇ ਬਰੈਂਪਟਨ ਗਈ ਇੱਕ 20ਸਾਲਾ ਪੰਜਾਬੀ ਕੁੜੀ ਨੇ ਆਤਮਹੱਤਿਆ ਕਰ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। SDM ਸਨਿਆਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿਚ ਪਹੁੰਚੀ। ਕੋਟੀ
ਆਰਬੀਆਈ ਨੇ ਬੁੱਧਵਾਰ ਨੂੰ ਇੱਕ ਵਾਰ ਫਿਰ ਰੈਪੋ ਰੇਟ ਵਿੱਚ 25 ਬੇਸਿਸ ਪੁਆਇੰਟ ਜਾਂ 0.25 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹਰ ਤਰ੍ਹਾਂ ਦੇ ਕਰਜ਼ੇ ਮਹਿੰਗੇ ਹੋ ਜਾਣਗੇ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਸਰਕਾਰੀ ਬਿਜਲੀ ਕੁਨੈਕਸ਼ਨਾਂ ’ਤੇ ਸਮਾਰਟ ਪ੍ਰੀ-ਪੇਡ ਮੀਟਰ ਲਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ ਅਤੇ ਸੂਬਾ ਸਰਕਾਰ ਨੂੰ ਹੁਣ ਬਿਜਲੀ ਬਿਲਾਂ ਦਾ ਭੁਗਤਾਨ ਅਗਾਊਂ ਕਰਨਾ ਪਵੇਗਾ। ਪਹਿਲੀ ਮਾਰਚ ਤੋਂ ਸਰਕਾਰੀ ਦਫ਼ਤਰਾਂ ਵਿਚ ਪ੍ਰੀ-ਪੇਡ ਮੀਟਰ ਲਾਉਣ ਦਾ ਕੰਮ ਸ਼ੁਰੂ ਹੋਵੇ ਜਾਵੇਗਾ ਅਤੇ 31 ਮਾਰਚ 2024 ਤੱਕ ਪੰਜਾਬ ਭਰ ਦੇ ਸਾਰੇ 53
ਮੋਗਾ ਦੀ ਅਦਾਲਤ ਨੇ ਕੀਟਨਾਸ਼ਕ ਕੰਪਨੀ ਦੇ ਮਾਲਕ, ਡਾਇਰੈਕਟਰ ਸਣੇ ਛੇ ਨੂੰ ਇਕ ਸਾਲ ਦੀ ਕੈਦ ਸੁਣਾਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕੀਟਨਾਸ਼ਕ ਕੰਪਨੀ ਕਰਿਸਟਲ ਕਰੌਪ ਪ੍ਰੋਟੈਕਸ਼ਨ ਲਿਮਟਿਡ ਦਿੱਲੀ ਦੇ ਮਾਲਕ ਅਰਜਨ ਚੱਕ, ਡਾਇਰੈਕਟਰ ਅਰਵਿੰਦ ਕੁਮਾਰ ਤਿਆਗੀ, ਕੰਪਨੀ ਦੇ ਕੁਆਲਟੀ ਕੰਟਰੋਲ ਅਧਿਕਾਰੀ ਸੰਜੀਵ ਕੁਮਾਰ, ਗੁਦਾਮ ਇੰਚਾਰਜ ਦਵਿੰਦਰ ਸਿੰਘ, ਬਰਾੜ ਖੇਤੀ ਸੇਵਾ