ਮੁਹੱਲਾ ਕਲੀਨਿਕ ਜਾਂ ਜੁਗਾੜ ਕਲੀਨਿਕ ?`’ਪੇਂਡੂ ਸਿਹਤ ਨਾਲ ਧੋਖਾ’! ‘MBBS ਡਾਕਟਰ’ ਗਾਇਬ, ਮਰੀਜ਼ CHO’ ਦੇ ਹਵਾਲੇ !
ਮੁਹੱਲਾ ਕਲੀਨਿਕਾਂ ਨੂੰ ਲੈਕੇ ਉੱਠ ਰਹੇ ਹਨ ਸਵਾਲ
ਮੁਹੱਲਾ ਕਲੀਨਿਕਾਂ ਨੂੰ ਲੈਕੇ ਉੱਠ ਰਹੇ ਹਨ ਸਵਾਲ
ਜਲੰਧਰ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਭਾਈਚਾਰੇ ਨੂੰ ਵਧਾਈ ਦਿੱਤੀ ਹੈ ਤੇ ਇਸ ਮੌਕੇ ਆਈ ਸੰਗਤ ਨੂੰ ਸੰਬੋਧਨ ਵੀ ਕੀਤਾ ਹੈ। ਪਿਛਲੀਆਂ ਸਰਕਾਰਾਂ ‘ਤੇ ਵਰਦਿਆਂ ਉਹਨਾਂ ਕਿਹਾ ਕਿ ਪਹਿਲੇ ਮੁੱਖ ਮੰਤਰੀ ਆਮ ਲੋਕਾਂ ਵਿੱਚ ਕਦੇ
‘ਦ ਖ਼ਾਲਸ ਬਿਊਰੋ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤਿ ਆਧੁਨਿਕ ਟ੍ਰੇਨਿੰਗ ਲਈ ਭੇਜਣ ਦਾ ਵਾਅਦਾ ਪੂਰਾ ਕਰਦਿਆਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹ 36 ਪ੍ਰਿੰਸੀਪਲਾਂ ਦਾ ਵਫਦ ਅੱਜ ਸਿੰਗਾਪੁਰ ਲਈ ਰਵਾਨਾ ਹੋਵੇਗਾ।
ਮੁਹਾਲੀ : ਬਲਾਤਕਾਰੀ ਸਾਧ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ । 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਪੈਰੋਲ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਸਭ ਦੇ
ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ( Sex racket exposed in Ludhiana ) ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ
ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਦੁਕਾਨਦਾਰ ‘ਤੇ ਗੋਲੀਆਂ ਚਲਾ ਦਿੱਤੀਆਂ । ਇਹ ਗੋਲੀਆਂ ਦੁਕਾਨਦਾਰ ਨੂੰ ਲੱਗੀਆਂ ਜਦੋਂ ਇਹ ਰਾਤ ਨੂੰ ਆਪਣੀ ਦੁਕਾਨ 'ਤੇ ਗਾਹਕ ਦੇ ਆਉਣ ਦੀ ਉਡੀਕ ਕਰ ਰਿਹਾ ਸੀ।
ਵਫ਼ਦ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੂੰ ਸਪੱਸ਼ਟ ਕੀਤਾ ਹੈ ਕਿ ਸਿੱਖ ਮਰਿਆਦਾ ਅਤੇ ਪਛਾਣ ਦੇ ਮਾਮਲੇ ਵਿੱਚ ਕਿਸੇ ਕਿਸਮ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਛੋਟ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਤਹਿਤ ਖਪਤਕਾਰਾਂ ਨੂੰ ਪ੍ਰਤੀ ਕਿਊਬਿਕ ਮੀਟਰ (1000 ਲੀਟਰ) ਪਾਣੀ ਦੀ ਬੱਚਤ ਕਰਨ ‘ਤੇ 2.50 ਰੁਪਏ ਦੀ ਛੋਟ ਮਿਲੇਗੀ।
ਚੰਡੀਗੜ੍ਹ ਰੋਡ ਸਥਿਤ ਪਿੰਡ ਜੰਡਿਆਲੀ ਬੁੱਢੇਵਾਲ ਦੀ ਪਾਰਸ਼ਵਨਾਥ ਧਾਗਾ ਫੈਕਟਰੀ ’ਚ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਸਮਰਾਲਾ ਤੋਂ ਵੀ ਅੱਗ ਬੁਝਾਊ ਗੱਡੀਆਂ ਸੱਦੀਆਂ ਗਈਆਂ।