ਬਹਿਬਲ ਕਲਾਂ ਮੋਰਚਾ ਖ਼ਤਮ ਹੋਣ ਦੀ ਸੰਭਾਵਨਾ,ਸ਼ੁਕਰਾਨਾ ਸਮਾਗਮ ਤੋਂ ਬਾਅਦ ਐਲਾਨੀ ਜਾਵੇਗੀ ਅਗਲੀ ਰਣਨੀਤੀ
ਬਹਿਬਲ ਕਲਾਂ : ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਲੱਗੇ ਬਹਿਬਲ ਕਲਾਂ ਮੋਰਚੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿੱਚ ਹੋਈ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੇ ਵਿੱਚ ਨਵੀਂ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ