ਅਪ੍ਰੈਲ ‘ਚ ਲਾਂਚ ਹੋਣ ਜਾ ਰਹੀਆਂ ਇਹ 4 ਕਾਰਾਂ !
ਮਾਰੂਤੀ ਤੋਂ ਵੀ ਛੋਟੀ ਕਾਰ ਲਾਂਚ ਹੋਵੇਗੀ
ਮਾਰੂਤੀ ਤੋਂ ਵੀ ਛੋਟੀ ਕਾਰ ਲਾਂਚ ਹੋਵੇਗੀ
BSF ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਦਿਆਂ ਹੀ ਗੋਲੀਬਾਰੀ ਕੀਤੀ ਅਤੇ ਤਲਾਸ਼ੀ ਦੌਰਾਨ ਜਵਾਨਾਂ ਨੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ।
ਅਮਰੀਕਾ : ਭਾਰਤੀ ਮੂਲ ਦੇ ਸਿੱਖ ਮਨਮੀਤ ਕੋਲਨ ਨੇ ਕਨੈਕਟੀਕਟ ਦੇ ਨਿਊ ਹੈਵਨ ਸ਼ਹਿਰ ਦੇ ਪਹਿਲੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ ਹੈ। ਉਹ ਚੋਟੀ ਦੇ ਅਹੁਦੇ ‘ਤੇ ਪਹੁੰਚਣ ਵਾਲੀ ਪਹਿਲੀ ਭਾਰਤੀ-ਅਮਰੀਕੀ ਬਣ ਗਈ ਹੈ। ਉਹ ਇਥੋਂ ਦੇ ਪੁਲਿਸ ਵਿਭਾਗ ਵਿਚ ਏਸ਼ਿਆਈ ਮੂਲ ਦੀ ਪਹਿਲੀ ਦੂਜੇ ਨੰਬਰ ਦੀ ਚੋਟੀ ਦੀ ਅਧਿਕਾਰੀ ਬਣੀ ਹੈ। ਮਨਮੀਤ ਨਿਊ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2023-24 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ।
ਲੋਕ ਸਭਾ ਮੈਂਬਰੀ ਤੋਂ ਅਯੋਗ ਠਹਿਰਾਏ ਗਏ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ 22 ਅਪਰੈਲ ਤੱਕ ਖਾਲੀ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੂੰ 12, ਤੁਗਲਕ ਲੇਨ ਬੰਗਲਾ ਖਾਲੀ ਕਰਨ ਦਾ ਨੋਟਿਸ ਲੋਕ ਸਭਾ ਦੀ ਹਾਊਸਿੰਗ ਕਮੇਟੀ ਵੱਲੋਂ ਦਿੱਤਾ ਗਿਆ ਹੈ।
ਦਿੱਲੀ : ਸਰਕਾਰ ਨੇ ਵਿੱਤੀ ਸਾਲ 2022-23 ਲਈ ਪੀਐਫ ਖਾਤੇ ਵਿੱਚ ਜਮ੍ਹਾਂ ਰਕਮਾਂ ‘ਤੇ ਵਿਆਜ ਦਰ ਨੂੰ 8.10% ਤੋਂ 0.05% ਵਧਾ ਕੇ 8.15% ਕਰ ਦਿੱਤਾ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਮੰਗਲਵਾਰ ਨੂੰ ਆਪਣਾ ਦਫਤਰੀ ਆਦੇਸ਼ ਜਾਰੀ ਕੀਤਾ। ਵਿੱਤੀ ਸਾਲ 2021-22 ਲਈ, ਸਰਕਾਰ ਨੇ ਪੀਐਫ ‘ਤੇ ਵਿਆਜ ਦਰ ਨੂੰ ਘਟਾ ਕੇ 8.10% ਕਰ ਦਿੱਤਾ
ਨਵੀਂ ਦਿੱਲੀ : ਭਾਰਤ ਵਿੱਚ ਬੀਬੀਸੀ ਨਿਊਜ਼ ਪੰਜਾਬੀ(BBC Punjabi) ਦਾ ਅਧਿਕਾਰਤ ਟਵਿੱਟਰ ਅਕਾਊਂਟ ਬੰਦ(Twitter Account Withheld) ਕਰ ਦਿੱਤਾ ਗਿਆ ਹੈ। ਬੀਬੀਸੀ ਨਿਊਜ਼ ਪੰਜਾਬੀ ਦੇ ਅਕਾਉਂਟ ਉੱਤੇ ਇੱਕ ਸੰਦੇਸ਼ ਲਿਖਿਆ ਆ ਰਿਹਾ ਹੈ ਕਿ, “ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਅਕਾਉਂਟ ਰੋਕ ਦਿੱਤਾ ਗਿਆ ਹੈ।” ਹਾਲਾਂਕਿ ਬੀਬੀਸੀ ਨੇ ਤਾਜ਼ਾ ਘਟਨਾਕ੍ਰਮ ‘ਤੇ ਅਜੇ ਤੱਕ ਕੋਈ
ਲੁਧਿਆਣਾ : ਲੰਘੀ 24 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਇੱਕ ਵੱਡੀ ਅਣਗਹਿਲੀ ਦੇਖਣ ਨੂੰ ਮਿਲੀ ਹੈ,ਜਿਸ ਦਾ ਸਿੱਧਾ ਅਸਰ ਇਹ ਹੋਇਆ ਹੈ ਕਿ ਲੁਧਿਆਣੇ ਜ਼ਿਲ੍ਹੇ ਦੇ ਇੱਕ ਸਕੂਲ ਦੇ ਕਈ ਬੱਚਿਆਂ ਦਾ ਸਾਲ ਖਰਾਬ ਹੋ ਗਿਆ ਹੈ। ਮਾਮਲਾ ਪੰਜਾਬ ਦੇ ਲੁਧਿਆਣਾ ਦੇ ਪਿੰਡ ਕਾਉਂਕੇ ਕਲਾਂ ਦੇ ਇੱਕ ਸਕੂਲ
ਹਾਈਕੋਰਟ ਨੇ ਸਰਕਾਰ ਨੂੰ ਹਲਫਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ
ਮਾਨ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਾਸੂਮ ਬੱਚਿਆਂ ਨੂੰ ਕਿਡਨੈਪ ਕਰਕੇ ਉਨ੍ਹਾਂ ਨੂੰ ਅਸਮਰੱਥ ( Handicap) ਬਣਾ ਕੇ ਭੀਖ ਮੰਗਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਗੈਂਗ ਜੋ ਕਿ ਦੇਸ਼ ਦੇ ਹਰ ਸੂਬੇ ਵਿੱਚ ਮੌਜੂਦ ਹੈ ਅਤੇ ਇਹ ਬੱਚਿਆਂ ਤੋਂ ਭੀਖ ਮੰਗਵਾ ਕੇ ਕਮਾਈਆਂ ਕਰ ਰਹੇ ਹਨ।