ਸਿਰਫ਼ ਬਿਆਨ ਦੇਣ ਨਾਲ ਕਿਸਾਨਾਂ ਦੇ ਮਸਲੇ ਹੱਲ ਨਹੀਂ ਹੋਣੇ : ਸੁਖਬੀਰ ਬਾਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦਾ ਕੁਦਰਤੀ ਮਾਰ ਕਾਰਨ ਫ਼ਸਲ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਜਲਦ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ