ਹੁਣ ਟੂਰਿਸਟ ਵੀਜ਼ਾ ‘ਤੇ ਅਮਰੀਕਾ ਜਾਉ ਅਤੇ ਨੌਕਰੀ ਪਾਉ ! US ਫੈਡਰਲ ਏਜੰਸੀ ਦਾ ਵੀਜ਼ਾ ਕਾਨੂੰਨ ‘ਚ ਵੱਡਾ ਬਦਲਾਅ
ਅਮਰੀਕਾ ਨੇ ਟੂਰਿਸਟ ਵੀਜ਼ਾ ਨੂੰ ਅਸਾਨ ਬਣਾਇਆ
ਅਮਰੀਕਾ ਨੇ ਟੂਰਿਸਟ ਵੀਜ਼ਾ ਨੂੰ ਅਸਾਨ ਬਣਾਇਆ
ਕਿਸੇ ਵੀ ਨੌਜਵਾਨ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ -IG ਸੁਖਚੈਨ ਸਿੰਘ ਗਿੱਲ
ਕੈਨੇਡਾ ਦੇ ਰਹਿਣ ਵਾਲੇ ਹਨ ਸਵਰਨ ਸਿੰਘ
ਨਵੀਂ ਦਿੱਲੀ ਵਿਖੇ ਪੱਤਰਕਾਰਾਂ ਨੂੰ ਦਿੱਤੇ ਜਾਣ ਵਾਲੇ ਰਾਮਨਾਥ ਗੋਇਨਕਾ ਇਨਾਮ ਵੰਡ ਸਮਾਰੋਹ ਵਿਖੇ ਚੀਫ ਜਸਟਿਸ ਡੀ ਵਾਈ ਚੰਦਰਚੂੜਮੁੱਖ ਨੇ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।
ਨਾਭਾ : ਪਟਿਆਲਾ ਜਿਲ੍ਹੇ ਵਿੱਚ ਸਥਿਤ ਨਾਭਾ ਜੇਲ੍ਹ ਬ੍ਰੇਕ ਘਟਨਾ ਵਿੱਚ ਦੋਸ਼ੀ ਠਹਿਰਾਏ ਗਏ 22 ਮੁਲਜ਼ਮਾਂ ਨੂੰ ਅਦਾਲਤ ਨੇ 10 ਸਾਲ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਬਹਿਸ ਪੂਰੀ ਹੋ ਜਾਣ ਤੋਂ ਬਾਅਦ ਕੱਲ ਅਦਾਲਤ ਨੇ 6 ਮੁਲਜ਼ਮਾਂ ਨੂੰ ਨਿਰਦੋਸ਼ ਮੰਨਦੇ ਹੋਏ ਰਿਹਾਅ ਕਰ ਦਿੱਤਾ ਸੀ ਤੇ ਬਾਕਿ 22 ਜਣਿਆਂ ਨੂੰ ਸਜ਼ਾ
ਕਿਸਾਨੀ ਅੰਦੋਲਤ ਦੇ ਸਮੇਂ ਤੋਂ ਕੰਗਨਾ ਅਤੇ ਦਿਲਜੀਤ ਦੇ ਵਿਚਾਲੇ ਸ਼ੁਰੂ ਹੋਈ ਸੀ ਬਹਿਸ
ਫਰੀਦਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ ਹਨ। ਉਹਨਾਂ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਐਸਆਈਟੀ ਵੱਲੋਂ ਨਾਮਜ਼ਦ ਕੀਤਾ ਗਿਆ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਰੀਦਕੋਟ ਅਦਾਲਤ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ
ਕੇਂਦਰੀ ਜਲ ਸ਼ਕਤੀ ਮੰਤਰਾਲਾ ਦਾ ਜਵਾਬ
ਚੰਡੀਗੜ੍ਹ : ਪੰਜਾਬ ਵਿੱਚ ਇੰਟਰਨੈੱਟ ਪਾਬੰਦੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈਟ ‘ਤੇ ਪਾਬੰਦੀ ਹਟਾ ਦਿੱਤੀ ਗਈ ਹੈ ਪਰ ਤਰਨਤਾਰਨ ਤੇ ਫਿਰੋਜ਼ਪੁਰ ‘ਚ ਇੰਟਰਨੈੱਟ ਹਾਲੇ ਵੀ ਬੰਦ ਰਹੇਗਾ। ਕੱਲ ਤੱਕ ਇਹ ਪਾਬੰਦੀ ਜਾਰੀ ਰਹੇਗੀ। ਹਾਲਾਂਕਿ ਅਜਨਾਲਾ,ਮੋਗਾ ਤੇ ਸੰਗਰੂਰ ‘ਚ ਇਹ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।
ਸੂਰਤ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਗੁਜਰਾਤ ਦੀ ਇੱਕ ਅਦਾਲਤ ਨੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਹੈ ਪਰ ਨਾਲ ਹੀ ਉਹਨਾਂ ਨੂੰ ਜ਼ਮਾਨਤ ਵੀ ਮਿਲ ਗਈ ਹੈ। ਦਰਅਸਲ ਇਹ ਮਾਮਲਾ ਸੰਨ 2019 ਚੋਣਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਵਾਦਤ ਟਿੱਪਣੀ ਨਾਲ ਜੁੜਿਆ ਹੋਇਆ ਹੈ। ਰਾਹੁਲ ਗਾਂਧੀ ਵਲੋਂ ‘ਮੋਦੀ ਸਰਨੇਮ’