‘ਗਿਰਦਾਵਰੀ ਦੇ ਹੁਕਮ ਜਾਰੀ, ਅੰਨਦਾਤੇ ਦਾ ਨਹੀਂ ਹੋਣ ਦਿਆਂਗੇ ਨੁਕਸਾਨ’ : CM ਮਾਨ
ਬੇਮੌਸਮੀ ਮੀਂਹ ਦੀ ਫ਼ਸਲਾਂ 'ਤੇ ਮਾਰ : ਸੀਐੱਮ ਮਾਨ ਨੇ ਸਪਸ਼ਟ ਕਿਹਾ ਹੈ ਕਿ ਉਹ ਅੰਨਦਾਤੇ ਨਾਲ ਖੜ੍ਹੇ ਹਨ ਅਤੇ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਣ ਦੇਣਗੇ।
ਬੇਮੌਸਮੀ ਮੀਂਹ ਦੀ ਫ਼ਸਲਾਂ 'ਤੇ ਮਾਰ : ਸੀਐੱਮ ਮਾਨ ਨੇ ਸਪਸ਼ਟ ਕਿਹਾ ਹੈ ਕਿ ਉਹ ਅੰਨਦਾਤੇ ਨਾਲ ਖੜ੍ਹੇ ਹਨ ਅਤੇ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਣ ਦੇਣਗੇ।
ਭਾਰਤ ਇਸ ਸਮੇਂ ਇਸ ਸੂਚੀ ਵਿੱਚ 136ਵੇਂ ਨੰਬਰ 'ਤੇ ਹੈ। ਕਿਉਂਕਿ ਭਾਰਤ ਦੀ ਆਬਾਦੀ ਛੋਟੇ ਦੇਸ਼ਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਇਸ ਸੂਚੀ ਵਿੱਚ ਭਾਰਤ ਦਾ ਗੁਆਂਢੀ ਦੇਸ਼ ਪਾਕਿਸਤਾਨ 108 ਵੇਂ ਨੰਵਰ ‘ਤੇ ਹੈ।
ਲੁਧਿਆਣਾ ਅਤੇ ਗੁਰਦਾਸੁਪਰ ਵਿੱਚ ਵੀ ਡਿਟੇਨ ਕੀਤੇ ਗਏ
ਦਿੱਲੀ : ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਵਿੱਚ ਬਿਨਾਂ ਲਾਇਸੈਂਸ ਦੇ ਹਥਿਆਰ ਰੱਖਣ ਅਤੇ ਵਰਤਣ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਹੁਣ ਬਿਹਾਰ, ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਨੂੰ ਵੀ ਧਿਰ ਬਣਾਇਆ ਹੈ। ਹੁਣ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 27 ਮਾਰਚ ਨੂੰ ਹੋਵੇਗੀ।
ਅੰਮ੍ਰਿਤਪਾਲ ਸਿੰਘ ਦੀ ਹੁਣ ਵੀ ਤਲਾਸ਼ ਜਾਰੀ ਹੈ
ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੌਜੂਦਾ ਹਾਲਾਤਾਂ ਕਾਰਨ ਦੇਸ਼-ਵਿਦੇਸ਼ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਤਿਰੰਗੇ ਝੰਡੇ ਦਾ ਅਪਮਾਨ ਨਾ ਕਰਨ ਦੀ ਬੇਨਤੀ ਕੀਤੀ ਹੈ। ਦਾਦੂਵਾਲ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਇੰਗਲੈਂਡੇ ਵਿੱਚ ਭਾਰਤੀ ਅੰਬੈਂਸੀ ਦੇ ਸਾਹਮਣੇ
ਅੰਮ੍ਰਿਤਪਾਲ ਸਿੰਘ ਦੀ ਹੁਣ ਵੀ ਤਲਾਸ਼ ਜਾਰੀ ਹੈ
ਰਾਜਸਥਾਨ ( Rajasthan News) ਦੇ ਅਜਮੇਰ ਜ਼ਿਲੇ 'ਚੋਂ ਇਕ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ ਅਤੇ ਉਸ ਦੀ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ 'ਤੇ ਉਸ ਦਾ ਨੱਕ ਵੱਢ ਦਿੱਤਾ, ਕਿਉਂਕਿ ਉਨ੍ਹਾਂ ਦਾ ਵਿਆਹ ਮਨਜ਼ੂਰ ਨਹੀਂ ਸੀ।
ਅੰਮ੍ਰਿਤਪਾਲ ਮਾਮਲੇ ਵਿੱਚ ਕੇਂਦਰੀ ਏਜੰਸੀ NIA ਦੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਦੇ ਹਾਲਾਤਾਂ ਨੂੰ ਮਦੇਨਜ਼ਰ ਰਖਦੇ ਹੋਏ ਇੱਕ ਵਾਰ ਫਿਰ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵੀਟ ਰਾਹੀਂ ਪੰਜਾਬ ਸਰਕਾਰ ਨੂੰ ਘੇਰਿਆ ਹੈ । ਉਹਨਾਂ ਸਵਾਲ ਕੀਤਾ ਹੈ ਕਿ ਆਉਣ ਵਾਲੀ 23 ਤਰੀਕ ਤੱਕ ਇੰਟਰਨੈਟ ਬੰਦ ਰੱਖ ਰੱਖ ਕੇ ਪੰਜਾਬ ਨੂੰ ਦੁਨੀਆ ਤੋਂ ਦੂਰ ਕਿਉਂ ਕੀਤਾ ਜਾ ਰਿਹਾ ਹੈ? ਸਿੱਖਾਂ ਨੂੰ