ਯੂ.ਕੇ ’ਚ ਕਿਉਂ ਹੋ ਰਿਹਾ ਵਿਰੋਧ , ਜਾਣੋ ਇਸ ਖਾਸ ਰਿਪੋਰਟ ‘ਚ
ਲੰਡਨ ਵਿਚਲੇ ਹਾਈ ਕਮਿਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੰਜਾਬ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਐਤਵਾਰ ਨੂੰ ਕੁਝ ਸਿੱਖ ਜਥੇਬੰਦੀਆਂ ਵਲੋਂ ਮੁਜ਼ਾਹਰੇ ਦੌਰਾਨ ਭੰਨਤੋੜ ਕੀਤੀ ਗਈ।
ਲੰਡਨ ਵਿਚਲੇ ਹਾਈ ਕਮਿਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੰਜਾਬ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਐਤਵਾਰ ਨੂੰ ਕੁਝ ਸਿੱਖ ਜਥੇਬੰਦੀਆਂ ਵਲੋਂ ਮੁਜ਼ਾਹਰੇ ਦੌਰਾਨ ਭੰਨਤੋੜ ਕੀਤੀ ਗਈ।
ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਇੰਟਰਨੈਟ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਇੰਟਰਨੈਟ ਤੇ ਐਸਐਮਐਸ ਸੇਵਾਵਾਂ ਹੁਣ ਕੱਲ 12 ਵਜੇ ਤੱਕ ਬੰਦ ਰਹਿਣਗੀਆਂ। ਕਿਸੇ ਵੀ ਤਰਾਂ ਦੀ ਗਲਤ ਅਫਵਾਹ ਨੂੰ ਰੋਕਣ ਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਹੁਣ ਕੱਲ੍ਹ 12 ਵਜੇ ਤੱਕ ਕਿਸੇ ਦੇ ਵੀ ਫੋਨ ਉੱਤੇ
ਵਾਇਰਲ ਵੀਡੀਓ ‘ਚ ਦੋ ਵਿਅਕਤੀ ਇਕ ਲੜਕੀ ਦੀ ਕੁੱਟਮਾਰ ਕਰਦੇ ਹੋਏ ਅਤੇ ਉਸ ਨੂੰ ਜ਼ਬਰਦਸਤੀ ਕਾਰ ‘ਚ ਬਿਠਾਉਂਦੇ ਦੇਖਿਆ ਜਾ ਸਕਦਾ ਹੈ।
ਹਰਿਆਣਾ ਦੇ ਅੰਬਾਲਾ 'ਚ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਭਰਾ-ਭੈਣ ਨੂੰ ਲੁਧਿਆਣਾ ਦੀ ਸੰਸਥਾ ਵੱਲੋਂ ਪਿੰਡ ਬੋਹ ਤੋਂ ਰੈਸਕਿਊ ਕੀਤਾ ਗਿਆ। ਇੱਕ ਦਿਨ ਵਿੱਚ ਉਸਦਾ ਹੁਲੀਆ ਬਦਲ ਗਿਆ ਹੈ।
ਇਸ ਰਕਮ ਲਈ ਜ਼ਮੀਨ ਮਾਲਕ ਤੋਂ 20 ਲੱਖ ਰੁਪਏ ਦੀ ਰਿਸ਼ਵਤ ਤੈਅ ਕੀਤੀ ਗਈ ਸੀ। ਪਹਿਲਾਂ ਪੰਜ ਲੱਖ ਰੁਪਏ ਦਿੱਤੇ ਜਾਣੇ ਸਨ। ਜਦੋਂ 2.5 ਕਰੋੜ ਰੁਪਏ ਮਿਲੇ ਤਾਂ 15 ਲੱਖ ਰੁਪਏ ਦਿੱਤੇ ਜਾਣੇ ਸਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ( President of Shiromani Akali Dal Amritsar Simranjit Singh Mann ) ਦਾ ਟਵਿੱਟਰ ਹੈਂਡਲ ਬੰਦ ( Twitter handle closed ) ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਸਰੰਡਰ ਕਰ ਦਿੱਤਾ ਹੈ। ਉਹਨਾਂ ਨੇ ਰਾਤ 2.00 ਵਜੇ ਜਲੰਧਰ ਪੁਲਿਸ ਅੱਗੇ ਸਰੰਡਰ ਕੀਤਾ।
ਸ੍ਰੀ ਅਕਾਲ ਦਲ ਤਖਤ ਦੇ ਜਥੇਦਾਰ ਨੇ ਦਿੱਤੀ ਨਸੀਹਤ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ।
ਪੰਜਾਬ ਪੁਲਿਸ ਦਾ ਬਿਆਨ ਵੀ ਆ ਗਿਆ ਹੈ ।