ਪ੍ਰਤਾਪ ਸਿੰਘ ਬਾਜਵਾ ਦਾ ਸੂਬਾ ਸਰਕਾਰ ‘ਤੇ ਇਲਜ਼ਾਮ,ਸਿੱਧੂ ਦੀ ਬਰਸੀ ਮੌਕੇ ਸਾਜਿਸ਼ ਕੀਤੇ ਜਾਣ ਦਾ ਕੀਤਾ ਦਾਅਵਾ
ਮਾਨਸਾ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ‘ਤੇ ਵੱਡੇ ਇਲਜ਼ਾਮ ਲਾਏ ਹਨ ਤੇ ਕਿਹਾ ਹੈ ਕਿ ਸਿੱਧੂ ਦੀ ਬਰਸੀ ਮੌਕੇ ਮਾਹੌਲ ਨੂੰ ਵਿਗਾੜਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਬਾਜਵਾ ਅੱਜ ਗਾਇਕ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਪਹੁੰਚੇ ਸਨ ਤੇ ਉਹਨਾਂ ਦੇ ਨਾਲ ਪੰਜਾਬ