ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Punjabi singer Sidhu Moosewala ) ਦੀ ਅੱਜ ਪਹਿਲੀ ਬਰਸੀ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ