ਮਾਨ ਕੈਬਨਿਟ ‘ਚ 5 ਮੰਤਰੀਆਂ ਦੇ ਵਿਭਾਗਾਂ ‘ਚ ਵੱਡਾ ਫੇਰ ਬਦਲ !
ਮੀਤ ਹੇਅਰ,ਅਨਮੋਲ ਗਗਨ ਮਾਨ,ਚੇਤਨ ਸਿੰਘ ਜੌੜਾਮਾਜਰਾ ਦੇ ਵਿਭਾਗਾਂ ਵਿੱਚ ਵੀ ਬਦਲਾਅ
ਮੀਤ ਹੇਅਰ,ਅਨਮੋਲ ਗਗਨ ਮਾਨ,ਚੇਤਨ ਸਿੰਘ ਜੌੜਾਮਾਜਰਾ ਦੇ ਵਿਭਾਗਾਂ ਵਿੱਚ ਵੀ ਬਦਲਾਅ
ਦਸਤਾਵੇਜ਼ ਦੀ ਪੜਤਾਲ ਦੌਰਾਨ ਖੁਲਾਸਾ
ਹਿਮਾਚਲ ਵਿੱਚ ਚੱਲ ਰਹੇ ਹਨ 172 ਹਾਈਡ੍ਰੋ ਪਾਵਰ ਪ੍ਰੋਜੈਕਟ
ਚੰਡੀਗੜ੍ਹ : “ਗੱਲ-ਗੱਲ ‘ਤੇ ਬਿਆਨ ਦੇਣ ਵਾਲੇ ਤੇ ਟਵੀਟ ਕਰਨ ਵਾਲੇ ਪੰਜਾਬ ਦੇ ਵਿਰੋਧੀ ਦੱਲ ਦੇ ਨੇਤਾ ਹੁਣ ਹਿਮਾਚਲ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਲਏ ਗਏ ਫੈਸਲਿਆਂ ‘ਤੇ ਚੁੱਪ ਕਿਉਂ ਹਨ ?” ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਤੇ ਨੀਲ ਗਰਗ ਨੇ ਇਹ ਮਾਮਲਾ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਠਾਇਆ ਹੈ। ਖਾਸ ਤੌਰ ਤੇ
ਮਾਨਸਾ ਪੁਲਿਸ ਬੱਬੂ ਮਾਨ ਅਤੇ ਮਨਕੀਰਤ ਤੋਂ ਪੁੱਛ-ਗਿੱਛ ਕਰ ਚੁੱਕੀ ਹੈ
ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਪਰ ਅੱਜ ਫਰੀਦਕੋਟ ਦੀ ਅਦਾਲਤ ਨੇ ਇਹ ਫ਼ੈਸਲਾ 16 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।
ਡਰਾਈਵਰ ਦੀ ਲਾਪਰਵਾਹੀ ਆਈ ਸਾਹਮਣੇ
5 ਜੁਲਾਈ 2022 ਨੂੰ ਗੌਰਵ ਯਾਦਵ ਬਣੇ ਸਨ ਕਾਰਜਕਾਰੀ ਡੀਜੀਪੀ
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਸੁਣਵਾਈ ਕੱਲ ਤੱਕ ਟਲ ਗਈ ਹੈ। ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਦੁਬਾਰਾ ਹੁਕਮ ਜਾਰੀ ਕਰ ਕੇ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਜਿਸ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਇਸ
ਸਮਰਾਲਾ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਹਾਦਸਾ ਸਾਹਮਣੇ ਵਾਲੀ ਗੱਡੀ ਦੇ ਡਰਾਈਵਰ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਸਮੇਂ ਹੋਇਆ ਜਿਸ ਵਿੱਚ ਟਾਟਾ ਸਫਾਰੀ ਆ ਕੇ ਸ਼ਰਧਾਲੂਆਂ ਦੀ ਮਹਿੰਦਰਾ ਜੀਪ ਚ ਵੱਜੀ। ਮਹਿੰਦਰਾ