ਕਿਉਂ ਜਲਦੀ ਹੌਸਲਾ ਹਾਰ ਰਹੇ ਹਨ ਪੰਜਾਬੀ ਨੌਜਵਾਨ !
6 ਸਾਲ ਪਹਿਲਾਂ ਆਕਾਸ਼ਦੀਪ ਸਿੰਘ ਦੇ ਪਿਤਾ ਵੀ ਇਸੇ ਤਰ੍ਹਾਂ ਚੱਲੇ ਗਏ ਸਨ
6 ਸਾਲ ਪਹਿਲਾਂ ਆਕਾਸ਼ਦੀਪ ਸਿੰਘ ਦੇ ਪਿਤਾ ਵੀ ਇਸੇ ਤਰ੍ਹਾਂ ਚੱਲੇ ਗਏ ਸਨ
ਮੁਲਜ਼ਮ ਦੀ ਪਤਨੀ ਗੁਰਿੰਦਰ ਕੌਰ ਦਾ ਕਹਿਣਾ ਹੈ ਕਿ ਉਸਦੇ ਪਤੀ ਨੇ ਨਿਹੰਗ ਸਿੰਘ ‘ਤੇ ਹਮਲਾ ਨਹੀਂ ਕੀਤਾ ਸਗੋਂ ਨਿਹੰਗ ਸਿੰਘ ਨੇ ਪਹਿਲਾਂ ਉਸਦੇ ਪਤੀ ‘ਤੇ ਹਮਲਾ ਕੀਤਾ ਸੀ।
ਭਾਈ ਅੰਮ੍ਰਿਤਪਾਲ ਸਿੰਘ ਦਾ ਲਾਇਸੈਂਸ ਕੈਂਸਲ ਨੂੰ ਲੈਕੇ ਪਹਿਲਾਂ ਹੀ ਵੱਡਾ ਬਿਆਨ ਆਇਆ ਸੀ
ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ।
ਪੰਜਾਬ ਦੀ ਭਾਖੜਾ ਨਹਿਰ 'ਚ ਡੁੱਬੇ ਹਿਮਾਚਲ ਦੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦੇ 5ਵੇਂ ਦਿਨ ਲਾਸ਼ਾਂ ਮਿਲੀਆਂ ਸਨ।
ਮੁਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਹਨ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ਵਿੱਚ ਇੱਕ ਲੱਖ ਨਵੇਂ ਦਾਖ਼ਲੇ ਹੋਏ ਹਨ। ਬੀਤੇ ਦਿਨ ਮਿਤੀ 10 ਮਾਰਚ ਨੂੰ ‘ਮੈਗਾ ਇਨਰੋਲਮੈਂਟ ਡੇ’ ਮਨਾਇਆ ਗਿਆ ਸੀ। ਜਿਸ ਵਿੱਚ ਪੂਰੇ ਪੰਜਾਬ ਦੇ ਪ੍ਰੀ-ਪ੍ਰਾਇਮਰੀ
ਕੌਸ਼ਿਕ ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ ਇੱਥੇ ਹੋਲੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਫਾਰਮ ਹਾਊਸ ਦੀ ਤਲਾਸ਼ੀ ਦੌਰਾਨ ਕੁਝ ਦਵਾਈਆਂ ਮਿਲੀਆਂ।
ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੱਲ ਆਪਣਾ ਪਹਿਲਾ ਸੰਪੂਰਨ ਬਜਟ ਪੇਸ਼ ਕੀਤਾ ਹੈ।ਅੱਜ ਹੋਣ ਵਾਲੀ ਵਿਧਾਨ ਸਭਾ ਦੀ ਬੈਠਕ ਵਿੱਚ ਇਸ ‘ਤੇ ਬਹਿਸ ਸ਼ੁਰੂ ਹੋਈ ਹੈ ਪਰ ਉਸ ਤੋਂ ਪਹਿਲਾਂ ਪ੍ਰਸ਼ਨ ਕਾਲ ਵਿੱਚ ਕਈ ਵਿਧਾਇਕਾਂ ਨੇ ਆਪੋ ਆਪਣੇ ਇਲਾਕਿਆਂ ਦੇ ਮੁੱਦੇ ਉਠਾਏ ।ਕੱਲ ਵਿਰੋਧੀ ਧਿਰ ਨੇ ਬਾਈਕਾਟ ਕੀਤਾ ਸੀ ਪਰ ਅੱਜ ਕਾਂਗਰਸੀ ਵਿਧਾਇਕ
ਪੰਜਾਬ ਸਰਕਾਰ ( Punjab government ) ਨੇ ਕੈਬਨਿਟ ਦੀ ਬੈਠਕ ਵਿਚ ਸਾਲ 2023-24 ਲਈ ਆਬਕਾਰੀ ਨੀਤੀ ( new excise policy ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਧੀਨ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਦੇ ਨਾਲ 9754 ਕਰੋੜ ਰੁਪਏ ਜੁਟਾਉਣ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਵੱਲੋਂ ਵੇਚੀ ਜਾਣ ਵਾਲੀ ਸ਼ਰਾਬ
ਦਿੱਲੀ : ਅਗਨੀਵੀਰ ਭਰਤੀ ਰੈਲੀ ਲਈ ਇਸ ਸਾਲ ਆਯੋਜਿਤ ਹੋਣ ਵਾਲੀ ਰੈਲੀ ਦੀ ਅਧਿਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ ਤੇ Join Indian Army ਦੀ ਸਾਈਟ www.joinindianarmy.nic.in ‘ਤੇ ਦੇਖੀ ਜਾ ਸਕਦੀ ਹੈ। ਫੌਜੀ ਭਰਤੀ ਦਫਤਰ ਭੋਪਾਲ ਦੇ ਸੰਚਾਲਕ ਕਰਨਲ ਸਬਯਸਾਚੀ ਬਾਕੁੰਡੀ ਨੇ ਦੱਸਿਆ ਕਿ ਅਗਨੀਵੀਰ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ 15 ਤੋਂ ਵਧਾ ਕੇ ਹੁਣ 20