“ਪੱਲੇ ਹੈ ਨੀ ਧੇਲਾ ਤੇ ਕਰਦੀ ਮੇਲਾ-ਮੇਲਾ,ਪੰਜਾਬ ਸਰਕਾਰ ਨੇ ਬਜਟ ਦਾ ਉਹ ਵਾਲਾ ਹਾਲ ਕੀਤਾ ਹੈ” ਭਾਜਪਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੀ ਆਪ ਸਰਕਾਰ ਦੇ ਬਜਟ ਨੂੰ ਨਾ-ਉਮੀਦੀ ਵਾਲਾ ਦੱਸਿਆ ਹੈ ਤੇ ਇਹ ਵੀ ਦਾਅਵਾ ਕੀਤਾ ਹੈ ਕਿ ਪੰਜਾਬੀਆਂ ਲਈ ਇਸ ਵਿਚ ਕੁੱਝ ਵੀ ਨਹੀਂ ਹੈ ਤੇ ਇਹ ਬਜਟ ਆਮ ਲੋਕਾਂ ਦੀ ਸਮਝ ਤੋਂ ਬਿਲਕੁਲ ਬਾਹਰ ਹੈ। ਪੰਜਾਬ ਦੇ ਲੋਕਾਂ ਨੇ ਬੜੀਆਂ ਆਸਾਂ ਤੇ