Punjab

ਬਾਪੂ ਸੂਰਤ ਸਿੰਘ ਨੂੰ 3 ਸ਼ਰਤਾਂ ਦੇ ਨਾਲ DMC ਤੋਂ ਛੁੱਟੀ !

ਕਈ ਵਾਰ ਬਾਪੂ ਸੂਰਤ ਸਿੰਘ ਦੀ ਤਬੀਅਤ ਖ਼ਰਾਬ ਹੋ ਚੁੱਕੀ ਹੈ ।

Read More
Punjab

ਜਲਦੀ ਕੀਤਾ ਜਾਵੇਗਾ ਬਹਿਬਲ ਕਲਾਂ ਮਾਮਲੇ ਵਿੱਚ ਚਲਾਨ ਪੇਸ਼,ਕੈਬਨਿਟ ਮੰਤਰੀ ਨੇ ਕੀਤਾ ਦਾਅਵਾ

ਬਹਿਬਲ ਕਲਾਂ : ਕੋਟਕਪੂਰਾ ਮਾਮਲੇ ਵਿੱਚ ਐਸਆਈਟੀ ਵੱਲੋਂ ਹਾਈ ਕੋਰਟ ਵਿੱਚ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ ਬਹਿਬਲ ਕਲਾਂ ਵਿੱਖੇ ਧਰਨੇ ਵਾਲੀ ਥਾਂ  ‘ਤੇ ਸ਼ੁਕਰਾਨੇ ਵਜੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਦਿਆਂ ਕਿਹਾ

Read More
Punjab

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਚੁਣੌਤੀ,ਕਿਹਾ ਲਾਇਆ ਇਲਜ਼ਾਮ ਸਾਬਤ ਤਾਂ ਕਰੋ

ਬਹਿਬਲ ਕਲਾਂ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਹੈ,ਜਿਸ ਵਿੱਚ ਉਹਨਾਂ ਕਿਹਾ ਹੈ ਕਿ ਕੈਬਨਿਟ ਮੰਤਰੀ ਧਾਲੀਵਾਲ ਨੇ ਚਲਾਨ ਵਿੱਚ ਉਸ ਦਾ ਨਾਂ ਪੁਆਇਆ ਹੈ। ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਉਹ ਹਰ ਤਰਾਂ ਦੀ

Read More
Punjab

ਸੁਖਰਾਜ ਸਿੰਘ ਨਿਆਮੀਵਾਲਾ ਨੇ ਕੀਤਾ ਐਲਾਨ,ਨਹੀਂ ਖ਼ਤਮ ਹੋਵੇਗਾ ਬਹਿਬਲ ਕਲਾਂ ਇਨਸਾਫ਼ ਮੋਰਚਾ,

ਫਰੀਦਕੋਟ : ਬਹਿਬਲ ਕਲਾਂ ਵਿੱਖ ਚੱਲ ਰਿਹਾ ਬੇਅਦਬੀ ਇਨਸਾਫ਼ ਮੋਰਚਾ ਹਾਲੇ ਨਹੀਂ ਖ਼ਤਮ ਹੋਵੇਗਾ । ਇਹ ਐਲਾਨ ਅੱਜ ਮੋਰਚੇ ਦੇ ਮੋਢੀ ਸੁਖਰਾਜ ਸਿੰਘ ਨਿਆਮੀਵਾਲਾ ਨੇ ਸ਼ੁਕਰਾਨਾ ਸਮਾਗਮ ਦੇ ਦੌਰਾਨਕੀਤਾ ਹੈ। ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਉਹਨਾਂ ਸਾਫ਼ ਕੀਤਾ ਹੈ ਕਿ ਹਾਲ ਦੀ ਘੜੀ ਮੋਰਚਾ ਇਸੇ ਤਰਾਂ ਚਲਦਾ ਰਹੇਗਾ। ਬਹਿਬਲ ਕਲਾਂ ਵਾਲਾ ਚਲਾਨ ਅਦਾਲਤ

Read More
Punjab

ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗਠਿਤ ਕੀਤੀ SIT  ਵੱਲੋਂ ਪੰਜਾਬ ਪੁਲਿਸ ਦੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਨੂੰ ਗਗਨਦੀਪ ਬਰਾੜ ਨੂੰ ਤਲਬ ਕੀਤਾ ਗਿਆ

Read More