ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ : ਮੀਤ ਹੇਅਰ
ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਇਆ ਗਿਆ ਹੈ । ਵੱਖ-ਵੱਖ ਖੇਡਾਂ ਦੇ ਟਰਾਇਲ 11