ਸ਼ਹੀਦਾਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ CM ਮਾਨ, ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ
ਗੁਰਦਾਸਪੁਰ : ਬੀਤੇ ਦਿਨੀ ਪੁਣਛ ਜੰਮੂ ਹਾਈਵੇ ‘ਤੇ ਆਤੰਕੀ ਹਮਲੇ ਦੌਰਾਨ ਬਟਾਲਾ ਨਜਦੀਕੀ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਜਵਾਨ ਹਰਕ੍ਰਿਸ਼ਨ ਸਿੰਘ ਸ਼ਹਾਦਤ ਦਾ ਜਾਮ ਪੀ ਗਿਆ ਸੀ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ