ਹੁਣ ਤੱਕ ਪੰਜਾਬ ਸਰਕਾਰ ਨੇ 28873 ਨੌਕਰੀਆਂ ਦਿੱਤੀਆਂ,ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਦੇਣਾ ਸਰਕਾਰ ਦਾ ਫਰਜ਼ : ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਆਪਦਾ ਪ੍ਰਬੰਧਨ,ਲੋਕ ਨਿਰਮਾਣ ਵਿਭਾਗ,ਤਕਨੀਕੀ ਸਿੱਖਿਆ ਵਿਭਾਗ ਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਪਿਛਲੀ ਵਾਰ ਖਿਡਾਰੀਆਂ ਨੂੰ ਵੰਡੇ ਗਏ ਸਾਢੇ ਪੰਜ ਕਰੋੜ ਦੇ ਇਨਾਮਾਂ ਦਾ ਵੀ ਜ਼ਿਕਰ