International

ਅਮਰੀਕਨ ਏਅਰਲਾਈਨਜ਼ ਦੀ ਫਲਾਈਟ ‘ਚ ਅਚਾਨਕ ਹੋਇਆ ਇਹ ਕਾਰਾ , ਯਾਤਰੀਆਂ ਦੇ ਸੁੱਕੇ ਸਾਹ , ਦੇਖੋ ਵੀਡੀਓ

ਵਾਸ਼ਿੰਗਟਨ : ਐਤਵਾਰ ਨੂੰ ਅਮਰੀਕਨ ਏਅਰਲਾਈਨਜ਼ ਦੀ ਫਲਾਈਟ (American Airlines) ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਫਲਾਈਟ ‘ਚ ਪੰਛੀ ਦੇ ਟਕਰਾਉਣ ਤੋਂ ਬਾਅਦ ਇੰਜਣ ‘ਚ ਅੱਗ (Engine Catches Fire) ਲੱਗ ਗਈ। ਫਲਾਈਟ ‘ਚ ਅੱਗ ਲੱਗਣ ਤੋਂ ਬਾਅਦ ਅਮਰੀਕਾ ਦੇ ਓਹੀਓ ਏਅਰਪੋਰਟ ‘ਤੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ

Read More
International

ਨਿਊਜ਼ੀਲੈਂਡ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਤੀਬਰਤਾ ; ਚੇਤਾਵਨੀ ਜਾਰੀ

New Zealand Earthquake: ਨਿਊਜ਼ੀਲੈਂਡ 'ਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Read More
India Punjab

Petrol Diesel Prices : ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

Petrol Diesel Prices:ਅੱਜ ਹੋਏ ਤਾਜ਼ਾ ਬਦਲਾਅ ਵਿੱਚ ਦੇਸ਼ ‘ਚ ਕਿਤੇ ਤੇਲ ਮਹਿੰਗਾ ਹੋਇਆ ਅਤੇ ਕਿਤੇ ਸਸਤਾ ਹੋਇਆ ਹੈ।

Read More
Punjab

ਵਿੱਤ ਮੰਤਰੀ ਪੰਜਾਬ ਦਾ ਦਾਅਵਾ,ਇਸ ਭਗੌੜੇ ਨੇ ਨਹੀਂ ਕੀਤਾ ਹੈ ਆਤਮ-ਸਮਰਪਣ,ਪੰਜਾਬ ਪੁਲਿਸ ਨੇ ਕੀਤਾ ਹੈ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਪਾਲ ਸਿੰਘ ਦੇ ਮਸਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਚੀਮਾ ਨੇ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਨੂੰ ਢਾਲ ਬਣਾ ਕੇ ਹਮਦਰਦੀ ਲੈਣ ਦੀ ਚਾਲ ਚੱਲਣ ਵਾਲੇ ਅੰਮ੍ਰਿਤਪਾਲ ਨੂੰ ਗੁਰੂਘਰ ਦੀ ਮਰਿਆਦਾ ਨੂੰ ਕਾਇਮ ਰਖਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ ਤੇ ਅਸਾਮ ਦੀ

Read More
Punjab

ਜਲੰਧਰ ਜਾ ਕੇ ਸਰਕਾਰ ਵਿਰੁੱਧ ਕਰਾਂਗਾ ਪ੍ਰਚਾਰ : ਬਲਕੌਰ ਸਿੰਘ

ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਆਪਣੇ ਘਰ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸ਼ਹੀਦ ਹੋਏ ਚਾਰ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਆਪਣੇ ਪੁੱਤ ਨੂੰ ਯਾਦ ਕਰਦਿਆਂ ਮਾਤਾ ਨੇ ਕਿਹਾ ਕਿ ਮੂਸੇਵਾਲਾ ਸਾਰਿਆਂ ਦਾ ਪੁੱਤ ਸੀ। ਜੇ ਸਾਨੂੰ ਇਨਸਾਫ਼ ਦੀ ਮਾੜੀ ਜਿਹੀ ਵੀ ਉਮੀਦ ਹੁੰਦੀ ਤਾਂ

Read More
India

ਕੇਦਾਰਨਾਥ ਧਾਮ ‘ਚ ਕਿਉਂ ਰੋਕੀ ਗਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ? ਜਾਣੋ ਵਜ੍ਹਾ…

ਉਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਖਰਾਬ ਹੈ ਤੇ ਉਥੇ ਬਰਫਬਾਰੀ ਹੋ ਰਹੀ ਹੈ। ਇਸ ਕਾਰਨ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਦਾ ਕੰਮ ਐਤਵਾਰ ਨੂੰ ਰੋਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਦਾਰਨਾਥ ਧਾਮ ਦੇ ਕਪਾਟ 25 ਅਪਰੈਲ ਨੂੰ ਖੋਲ੍ਹੇ ਜਾਣਗੇ। ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਦੀ ਸਮੀਖਿਆ ਕਰਨ ਮਗਰੋਂ ਹੀ

Read More
Punjab

ਮੁੱਖ ਮੰਤਰੀ ਪੰਜਾਬ ਦਾ ਆਮ ਲੋਕਾਂ ਨੂੰ ਸੰਬੋਧਨ,ਪੰਜਾਬ ‘ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਕੀਤਾ ਧੰਨਵਾਦ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਆਨ ਦਿਤਾ ਹੈ ਕਿ ਪੰਜਾਬ ਦੇ ਲੋਕਾਂ ਦੇ ਆਪਸੀ ਭਾਈਚਾਰੇ ਤੇ ਸੂਬੇ ਦੇ ਅਮਨ ਕਾਨੂੰਨ ਨੂੰ ਖ਼ਰਾਬ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ 18 ਮਾਰਚ ਤੋਂ ਇਹ ਕਾਰਵਾਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ।

Read More
Punjab

ਪਤਨੀ ਨੇ ਆਪਣੇ ਪਤੀ ਨਾਲ ਕੀਤਾ ਅਜਿਹਾ ਕਾਰਾ , ਜਾਣ ਕੇ ਹੋ ਜਾਵੋਗੇ ਹੈਰਾਨ…

 ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਔਰਤ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਤੀ ਜ਼ਿਆਦਾ ਸ਼ਰਾਬ ਪੀਂਦਾ ਸੀ, ਜਿਸ ਕਾਰਨ ਉਹ ਲੜਦਾ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਜਗਰਾਉਂ ਦੇ ਰਾਏਕੋਟ ਨੇੜੇ ਕਲਿਆਣੀ ਹਸਪਤਾਲ ਖੇਤਰ ਦੇ ਵਾਸੀ ਪ੍ਰਕਾਸ਼ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ। ਦੋਸ਼ੀ ਪਤਨੀ ਦਾ ਨਾਂ ਗੁਰਮੀਤ ਹੈ। ਕਤਲ

Read More
India Punjab

ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਨੂੰ ਲੈ ਕੇ ‘ਆਪ’ ਦਾ ਪ੍ਰਤੀਕਰਮ ਆਇਆ ਸਾਹਮਣੇ, ਕੇਂਦਰੀ ਮੰਤਰੀ ਨੇ ਦਿੱਤਾ ਇਹ ਬਿਆਨ…

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਹਨ । ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਦਿਆਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਕੀਤਾ ਗਿਆ “ਆਪ੍ਰੇਸ਼ਨ ਅੰਮ੍ਰਿਤਪਾਲ” ਬਿਨਾਂ ਕਿਸੇ

Read More
Punjab

ਪੰਜਾਬ ਪੁਲਿਸ ਦੀ ਪ੍ਰੈਸ ਕਾਨਫਰੰਸ,ਇੰਝ ਹੋਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ,ਮਾਤਾ-ਪਿਤਾ ਵੀ ਆਏ ਸਾਹਮਣੇ

ਉਹਨਾਂ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਪਿਛਲੇ 35 ਦਿਨ ਤੋਂ ਦਬਾਅ ਬਣਾਇਆ ਹੋਇਆ ਤੇ ਹੋਰ ਸੁਰਖਿਆ ਏਜੰਸੀਆਂ ਨਾਲ ਤਾਲਮੇਲ ਬਣਾ ਕੇ ਚੱਲ ਰਹੀ ਸੀ। ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਇਸ ‘ਤੇ ਹੁਣ ਅਗੇ ਕਾਨੂੰਨ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।

Read More