India Religion

ਖਰਾਬ ਮੌਸਮ ਕਾਰਨ ਰੋਕੀ ਗਈ ਚਾਰ ਧਾਮ ਦੀ ਯਾਤਰਾ, ਕੇਦਾਰਨਾਥ ‘ਚ ਬਰਫ਼ਬਾਰੀ , ਮੀਂਹ ਕਾਰਨ ਸੜਕ ‘ਤੇ ਜਮ੍ਹਿਆ ਮਲਬਾ

 ਸ੍ਰੀਨਗਰ : ਕੇਦਾਰਨਾਥ ਅਤੇ ਬਦਰੀਨਾਥ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨੀਵੇਂ ਇਲਾਕਿਆਂ ‘ਚ ਮੀਂਹ ਕਾਰਨ ਸੜਕ ‘ਤੇ ਵੱਡੇ-ਵੱਡੇ ਪੱਥਰ ਜਮ੍ਹਾਂ ਹੋ ਗਏ | ਜਿਸ ਕਾਰਨ ਕੇਦਾਰਨਾਥ ਅਤੇ ਬਦਰੀਨਾਥ ‘ਚ ਖਰਾਬ ਮੌਸਮ ਕਾਰਨ ਸ਼੍ਰੀਨਗਰ ਪੁਲਸ ਨੇ ਸਾਵਧਾਨੀ ਦੇ ਤੌਰ ‘ਤੇ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਸ੍ਰੀਨਗਰ ਦੇ ਐਸਐਚਓ ਰਵੀ

Read More
India

ਜੰਮੂ-ਕਸ਼ਮੀਰ ਵਿੱਚ LOC ਨੇੜੇ ਖੱਡ ਵਿੱਚ ਡਿੱਗੀ ਫੌਜੀ ਐਂਬੂਲੈਂਸ , ਦੋ ਫੌਜੀਆਂ ਨੂੰ ਲੈ ਕੇ ਆਈ ਮਾੜੀ ਖ਼ਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ਵਿੱਚ ਲੰਘੇ ਕੱਲ੍ਹ ਇੱਕ ਸੜਕ ਹਾਦਸੇ ਵਿੱਚ ਫ਼ੌਜ ਦੇ 2 ਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਤਿੰਨ ਹੋਰ ਜਵਾਨ ਵੀ ਜ਼ਖਮੀ ਹੋ ਗਏ। ਇਹ ਹਾਦਸਾ ਅਸਲ ਕੰਟਰੋਲ ਰੇਖਾ (LOC) ਨੇੜੇ ਕੇਰੀ ਸੈਕਟਰ ਵਿੱਚ ਵਾਪਰਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫੌਜ ਦੇ ਜਵਾਨਾਂ ਦੀ ਗੱਡੀ

Read More
Punjab

ਬੱਸੀ ਪਠਾਣਾਂ ‘ਚ ਦੋ ਧਿਰਾਂ ਨੇ ਸਿਵਲ ਹਸਪਤਾਲ ਵਿੱਚ ਕਰ ਦਿੱਤਾ ਇਹ ਕਾਰਾ…

ਬੱਸੀ ਪਠਾਣਾਂ :  ਸੂਬੇ ਵਿੱਚ ਹਿੰਸਕ ਝੜਪਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਮਾਮੂਲੀ ਗੱਲਾਂ ਨੂੰ ਲੈ ਕੇ ਲੋਕਾਂ ਦੀਆਂ ਆਪਸ ਵਿੱਚ ਝੜਪਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਕਾਰਨ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਇਸੇ ਦੌਰਾਨ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾਂ ‘ਚ ਦੋ ਧਿਰਾਂ ਵਿਚਾਲੇ ਗੋਲੀਬਾਰੀ

Read More
India

ਗੁਰਦੁਆਰਾ ਡਾਂਗਮਾਰ ਸਾਹਿਬ ‘ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦਾ ਦਾਅਵਾ ਗਲਤ !

2017 ਤੋਂ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈਕੇ ਵਿਵਾਦ ਚੱਲ ਰਿਹਾ ਹੈ

Read More
India International

‘ਆਪ੍ਰੇਸ਼ਨ ਕਾਵੇਰੀ’ ਤਹਿਤ ਸੂਡਾਨ ਤੋਂ ਲਿਆਂਦੇ 117 ਭਾਰਤੀਆਂ ਨੂੰ ਕੀਤਾ ਗਿਆ ਕੁਆਰੰਟੀਨ

ਦਿੱਲੀ : ਸੂਡਾਨ ਵਿੱਚ ਚੱਲ ਰਹੇ ਘਰੇਲੂ ਯੁੱਧ ਦੌਰਾਨ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਕਾਵੇਰੀ ਚਲਾਇਆ ਜਾ ਰਿਹਾ ਹੈ। ਆਪਰੇਸ਼ਨ ਕਾਵੇਰੀ ਦੇ ਤਹਿਤ, ਜੰਗ ਪ੍ਰਭਾਵਿਤ ਸੂਡਾਨ ਤੋਂ ਭਾਰਤੀ ਯਾਤਰੀਆਂ ਦੀ ਵਾਪਸੀ ਦੀ ਪ੍ਰਕਿਰਿਆ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਸੂਡਾਨ ਤੋਂ ਸੁਰੱਖਿਅਤ ਭਾਰਤ ਪਹੁੰਚਣ ਵਾਲੇ 1191 ਭਾਰਤੀਆਂ ਵਿੱਚੋਂ 117

Read More
Punjab

ਪੰਜਾਬ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ, ਕਿਹਾ ਪਾਰਟੀ ਇਕੱਲਿਆਂ ਲੜੇਗੀ ਚੋਣ

ਚੰਡੀਗੜ੍ਹ : ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਫ਼ ਕੀਤਾ ਹੈ ਕਿ  ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਗਠਜੋੜ ਦੀ ਕੋਈ ਵੀ  ਸੰਭਾਵਨਾ ਨਹੀਂ ਹੈ ਅਤੇ ਪਾਰਟੀਪੰਜਾਬ ਦੀਆਂ ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼

Read More
Punjab

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਲਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਇਹ ਫੈਸਲੇ ਲਏ ਗਏ ਹਨ।

Read More
Punjab

ਡਾਕਟਰ ਬਣਨਾ ਚਾਹੁੰਦੀਆਂ ਹਨ ਪੰਜਾਬ ਦੀਆਂ ਟਾਪਰ ਕੁੜੀਆਂ,ਮੁੱਖ ਮੰਤਰੀ ਮਾਨ ਨੇ ਕੀਤਾ ਅੱਜ ਸਨਮਾਨਿਤ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੱਲ ਐਲਾਨੇ ਗਏ ਨਤੀਜਿਆਂ ਦੇ ਦੌਰਾਨ ਸੂਬੇ ਭਰ ਵਿੱਚ ਪਹਿਲਾ,ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਪੰਜਾਬ ਨੇ ਸੀ ਐਮ ਹਾਊਸ ਬੁਲਾ ਕੇ ਸਨਮਾਨਿਤ ਕੀਤਾ ਹੈ ਤੇ ਕੀਤੇ ਗਏ ਐਲਾਨ ਦੇ ਮੁਤਾਬਕ ਇਹਨਾਂ ਨੂੰ 51 ਹਜਾਰ ਰੁਪਏ ਦੇ ਚੈਕ ਤੇ ਮੌਮੈਂਟੋ ਵੀ ਸਨਮਾਨ ਚਿੰਨ

Read More