Punjab

ਪੁਣਛ ਵਿੱਚ ਸ਼ਹੀਦ ਹੋਏ ਪੰਜਾਬ ਦੇ ਫੌਜੀਆਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਦਾ ਐਲਾਨ

ਜੰਮੂ : ਪੁਣਛ ਵਿੱਚ ਹੋਏ ਅੱਤਵਾਦੀ ਹਮਲੇ ਨੇ 5 ਘਰਾਂ ਵਿੱਚ ਸੱਥਰ ਵਿਛਾ ਦਿੱਤੇ ਹਨ। ਇਹਨਾਂ ਸ਼ਹੀਦ ਹੋਏ ਫੌਜੀਆਂ ‘ਚ 4 ਦਾ ਸੰਬੰਧ ਪੰਜਾਬ ਨਾਲ ਹੈ। ਇਹਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਇਹਨਾਂ ਦੇ ਜੱਦੀ ਪਿੰਡ ਪਹੁੰਚ ਰਹੀਆਂ ਹਨ। ਪ੍ਰਭਾਵਿਤ ਪਰਿਵਾਰਾਂ ਵਿੱਚ ਦੁੱਖ ਦਾ ਮਾਹੌਲ ਹੈ ਤੇ ਅੱਜ ਅੰਤਮ ਸਸਕਾਰ ਦੀਆਂ ਰਸਮਾਂ ਕੀਤੀਆਂ ਜਾਣੀਆਂ ਹਨ। ਇਸ

Read More
Punjab

ਮੁਕਤਸਰ ਤੋਂ ਲਾਪਤਾ 24 ਸਾਲਾ ਕੁੜੀ ਬਾਰੇ ਆਈ ਇਹ ਖ਼ਬਰ, ਸ਼ੱਕੀ ਤੋਂ ਪੁੱਛ-ਗਿੱਛ ਤਾਂ ਇਹ ਗੱਲ ਆਈ ਸਾਹਮਣੇ

ਮ੍ਰਿਤਕ ਦੇ ਪਰਿਵਾਰ ਨੇ ਪ੍ਰਿੰਸ ਕੁਮਾਰ ਨੂੰ ਸ਼ੱਕੀ ਵਜੋਂ ਨਾਮਜ਼ਦ ਕੀਤਾ ਸੀ ਅਤੇ ਬਾਅਦ ਵਿੱਚ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ।

Read More
Punjab

ਪੁਣਛ ਜ਼ਿਲ੍ਹੇ ’ਚ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ

ਪੁਣਛ : ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੈ। ਬਟਾ-ਡੋਰੀਆ ਇਲਾਕੇ ਦੇ ਸੰਘਣੇ ਜੰਗਲਾਂ ’ਚ ਅਤਿਵਾਦੀਆਂ ਦੀ ਭਾਲ ਲਈ ਡਰੋਨ ਅਤੇ ਖੋਜੀ ਕੁੱਤਿਆਂ ਦੀ ਵਰਤੋਂ ਕੀਤੀ ਗਈ ।ਤੇ ਇਸ ਕੰਮ ਲਈ ਇੱਕ ਐੱਮਆਈ ਹੈਲੀਕਾਪਟਰ ਦੀ ਵੀ ਵਰਤੋਂ ਕੀਤੀ ਗਈ । ਸੁਰੱਖਿਆ ਬਲਾਂ ਨੇ

Read More
India Punjab

ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਭਰ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol-diesel prices changed -ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹ

Read More
Punjab

ਵਿਧਾਇਕ ਦੇ ਪਿਤਾ ਤੋਂ ਪੁਲਿਸ ਕਰੇਗੀ 2 ਦਿਨ ਤੱਕ ਪੁੱਛਗਿੱਛ,ਇਸ ਦਿਨ ਫਿਰ ਸੱਦਿਆ ਅਦਾਲਤ ਨੇ

ਜਲਾਲਾਬਾਦ :  ਜਲਾਲਾਬਾਦ ਪੁਲਿਸ ਨੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਅੱਜ ਗ੍ਰਿਫਤਾਰ ਕਰਨ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਹੈ ।ਜਿਸ ਮਗਰੋਂ ਪੁਲਿਸ ਨੂੰ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਅਦਾਲਤ ਵਿੱਚ ਹੋਈ ਕਾਰਵਾਈ ਦੇ ਦੌਰਾਨ ਪੁਲਸ ਨੇ ਆਪਣਾ ਪੱਖ ਰੱਖਦੇ ਹੋਏ ਰਿਮਾਂਡ ਦੀ ਮੰਗ ਕੀਤੀ, ਜਿਸ ਦਾ ਬਚਾਅ ਪੱਖ

Read More
Punjab

ਕਿਸਾਨਾਂ ਨੇ ਮੁਲਤਵੀ ਕੀਤਾ 23 ਅਪ੍ਰੈਲ ਦਾ ਰੇਲ ਰੋਕੋ ਅੰਦੋਲਨ,ਦੱਸੇ ਆਹ ਕਾਰਨ

ਅੰਮ੍ਰਿਤਸਰ :  ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ 23 ਅਪ੍ਰੈਲ ਦਾ ਪ੍ਰਸਤਾਵਿਤ  ਰੇਲ ਰੋਕੋ ਅੰਦੋਲਨ 7 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉਹਨਾਂ ਕਿਹਾ ਹੈ ਕਿ  ਲਗਾਤਾਰ ਕੀਤੇ ਗਏ ਸੰਘਰਸ਼ਾਂ ਦੇ ਦਬਾਅ ਦੇ ਚਲਦਿਆਂ ਸਰਕਾਰ ਨੇ ਕਣਕ ਦੀ ਖਰੀਦ ਨਿਰਵਿਘਨ ਜਾਰੀ

Read More