ਲੁਧਿਆਣਾ ‘ਚ ਨਵ-ਵਿਆਹੁਤਾ ਨਾਲ ਹੋਈ ਇਹ ਘਨੌਣੀ ਹਰਕਤ ,10 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਪ੍ਰੇਮ ਵਿਆਹ ਤੋਂ ਕਰੀਬ 10 ਮਹੀਨੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਸਹੁਰਿਆਂ ‘ਤੇ ਦਾਜ ਲਈ ਕਤਲ ਕਰਨ ਦਾ ਦੋਸ਼ ਹੈ। ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਸਹੁਰਿਆਂ ਖ਼ਿਲਾਫ਼ ਦਾਜ ਕਾਰਨ ਮੌਤ ਦਾ ਕੇਸ ਦਰਜ ਕਰ ਲਿਆ ਹੈ। ਕੇਸ ਵਿੱਚ ਪਤੀ,