ਕੰਗ ਦਾ ਤਤਕਾਲੀ ਸਰਕਾਰਾਂ ‘ਤੇ ਤੰਜ , ਕਿਹਾ ਕਿਸੇ ਨੂੰ ਨਹੀਂ ਬਖ਼ਸ਼ੇਗੀ ਮਾਨ ਸਰਕਾਰ
ਚੰਡੀਗੜ੍ਹ : ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਦਿੱਤੀਆਂ ਗਈਆਂ VVIP ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤਤਕਾਲੀ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਪੈਸੇ ਦੁਰਵਰਤੋਂ ਕਿਸ ਹੱਦ ਤੱਕ ਕੀਤੀ ਗਈ ਹੈ ਇਸਦੀ ਉਦਾਹਰਣ ਇਸ ਗੱਲ ਤੋਂ ਲਗਾਈ ਜਾ