India

ਆਪ ਆਗੂਆਂ ਨੇ ਰਾਈਸ ਮਿੱਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ,ਐਲਾਨੀ ਮੁਆਵਜ਼ਾ ਰਾਸ਼ੀ ਨੂੰ ਦੱਸਿਆ ਨਾਕਾਫ਼ੀ

ਕਰਨਾਲ : ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਅਤੇ ਸੀਨੀਅਰ ਆਗੂ ਅਸ਼ੋਕ ਤੰਵਰ ਕਰਨਾਲ ਦੇ ਤਰਾਵੜੀ ਸਥਿਤ ਸ਼ਿਵ ਸ਼ਕਤੀ ਰਾਈਸ ਮਿੱਲ ‘ਚ ਹੋਏ ਦਰਦਨਾਕ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਨੂੰ

Read More
Punjab

ਕਰਨਾਟਕ ਦੌਰੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਆਏ ਰਾਜਾ ਵੜਿੰਗ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ :  ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧਾ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਇੱਕ ਪੋਸਟ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਕੀਮਤ ‘ਤੇ ਕਰਨਾਟਕ ਵਿੱਚ

Read More
Punjab

ਆਪ ਦੇ ਇਸ ਵਿਧਾਇਕ ਖਿਲਾਫ਼ ਹੋਈ ਆਹ ਕਾਰਵਾਈ,ਵਿਜੀਲੈਂਸ ਨੇ ਕੀਤਾ ਸੀ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਅਤੇ ਉਸ ਦੇ ਪੀਏ ਰਸ਼ਿਮ ਗਰਗ ਦੇ ਖਿਲਾਫ ਦਰਜ ਕੀਤੇ ਗਏ ਗਏ ਭ੍ਰਿਸ਼ਟਾਚਾਰ ਦੇ ਕੇਸ ਦੇ ਦੌਰਾਨ ਬਠਿੰਡਾ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ

Read More
India

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਪੁੱਛੇ ਗੁਜਰਾਤ ਸਰਕਾਰ ਤੋਂ ਵੱਡੇ ਸਵਾਲ

ਦਿੱਲੀ : ਅੱਜ ਸੁਪਰੀਮ ਕੋਰਟ ਵਿੱਚ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਖਿਲਾਫ ਪਾਈ ਪਟੀਸ਼ਨ ‘ਤੇ ਸੁਣਵਾਈ ਹੋਈ ਹੈ,ਜਿਸ ਦੌਰਾਨ ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਕਾਰਨ ਪੁੱਛਿਆ ਹੈ। ਅਦਾਲਤ ਨੇ ਕਿਹਾ ਕਿ ਅੱਜ ਬਿਲਕਿਸ ਨਾਲ ਅਜਿਹਾ ਹੋਇਆ, ਕੱਲ੍ਹ ਕਿਸੇ ਨਾਲ ਵੀ ਅਜਿਹਾ ਹੋ

Read More
International Punjab

ਲਾਰੈਂਸ ਬਿਸ਼ਨੋਈ ਦਾ NIA ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ,ਅੱਜ ਹੋਈ ਸੀ ਅਦਾਲਤ ਵਿੱਚ ਪੇਸ਼ੀ

ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮੰਗਿਆ ਗਿਆ ਸੀ। ਪੰਜਾਬ ਪੁਲਿਸ ਲਾਰੈਂਸ ਨੂੰ ਲੈ ਕੇ

Read More
Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਫਿਲਹਾਲ ਨਹੀਂ ਮਿਲੇਗੀ ਚੇਅਰਪਰਸਨ,ਹਾਈ ਕੋਰਟ ਨੇ ਦਿੱਤੇ ਆਹ ਹੁਕਮ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ

Read More
Punjab

ਪੰਜਾਬ ‘ਚ ਕੋਰੋਨਾ ਦਾ ਕਹਿਰ, 149 ਨਵੇਂ ਮਾਮਲੇ, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 1574

ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਵਿਭਾਗ ਨੇ ਕੋਰੋਨਾ ਦੇ ਟੈਸਟ ਘਟਾ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਜਦਕਿ 9 ਲੈਵਲ-2 ਦੇ ਮਰੀਜ਼ਾਂ ਨੂੰ ਵੱਖ-ਵੱਖ ਨਿੱਜੀ

Read More