Google Maps ਰਾਹੀਂ ਕਾਰ ’ਤੇ ਜਾ ਰਿਹਾ ਸੀ ਪਰਿਵਾਰ, ਇੱਕ ਦਮ ਨੈੱਟ ਦੀ ਸਪੀਡ ਘਟੀ ਤਾਂ ਸਭ ਕੁਝ ਗਵਾ ਕੇ ਪੈਦਲ ਤੁਰਨ ਲੱਗਾ…
ਕਾਰ ਚਾਲਕ ਸੰਦੀਪ ਦੇ ਕਹਿਣ 'ਤੇ ਤਿੰਨੋਂ ਬਦਮਾਸ਼ ਉਸ ਦੀ ਕਾਰ ਅਤੇ ਨਕਦੀ ਲੁੱਟ ਕੇ ਉਸ ਦੀਆਂ ਦੋਵੇਂ ਧੀਆਂ ਨੂੰ ਸੁਰੱਖਿਅਤ ਛੱਡ ਕੇ ਫਰਾਰ ਹੋ ਗਏ।
ਕਾਰ ਚਾਲਕ ਸੰਦੀਪ ਦੇ ਕਹਿਣ 'ਤੇ ਤਿੰਨੋਂ ਬਦਮਾਸ਼ ਉਸ ਦੀ ਕਾਰ ਅਤੇ ਨਕਦੀ ਲੁੱਟ ਕੇ ਉਸ ਦੀਆਂ ਦੋਵੇਂ ਧੀਆਂ ਨੂੰ ਸੁਰੱਖਿਅਤ ਛੱਡ ਕੇ ਫਰਾਰ ਹੋ ਗਏ।
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਤੋਂ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਟਵੀਟ ਵਿੱਚ ਉਹਨਾਂ ਮੁੱਖ ਮੰਤਰੀ ਦਿੱਲੀ ਦੇ ਉਸ ਬਿਆਨ ਦਾ ਜ਼ਿਕਰ ਕੀਤਾ ਹੈ ,ਜਿਸ ਵਿੱਚ ਉਹਨਾਂ ਕਿਹਾ ਸੀ ਕਿ ਜੇਕਰ ਉਹ
ਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਛੱਤ 'ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਨੌਕਰ ਨੇ ਉਸ ਨੂੰ ਦੇਖ ਕੇ ਅਲਾਰਮ ਵਜਾਇਆ ਤਾਂ ਉਹ ਭੱਜ ਗਿਆ
ਬਠਿੰਡਾ ਮਿਲਟਰੀ ਸਟੇਸ਼ਨ ( Bathinda Military Station Firing ) ਵਿੱਚ ਫਾਇਰਿੰਗ ਕਰਕੇ 4 ਫੌਜੀਆਂ ਨੂੰ ਮਾਰਨ ਦੇ ਮਾਮਲੇ ਵਿਚ ਇਕ ਫੌਜੀ ਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ‘ਅੱਜ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਦੇ ਕਾਗਜ਼ ਭਰੇ ਜਾਣਗੇ । ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁੱਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ। ਮਿਲਦੇ ਹਾਂ ਅੱਜ ਜਲੰਧਰ ਵਿਖੇ..’
ਅਧਿਕਾਰੀਆਂ ਨੇ ਦੱਸਿਆ ਕਿ ਬਹਿਪੁਰ ਅਫਗਾਨਾ ਪਿੰਡ ਵਿੱਚ ਹੈਰੋਇਨ ਦੇ ਸ਼ੱਕੀ ਪੈਕਟਾਂ ਦੀ ਬਰਾਮਦਗੀ ਕੀਤੀ ਗਈ ਹੈ।
ਨਵੀਂ ਮੁੰਬਈ ਦੇ ਖਾਰਘਰ ਵਿਖੇ ਐਤਵਾਰ ਨੂੰ ਮਹਾਰਾਸ਼ਟਰ ਭੂਸ਼ਣ ਪੁਰਸਕਾਰ (Maharashtra Bhushan Award) ਸਮਾਰੋਹ ਦੌਰਾਨ ਘੱਟੋ-ਘੱਟ ਗਿਆਰਾਂ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਗਰਮੀ ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ 50 ਤੋਂ ਵੱਧ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।
ਬੀਜੇਪੀ ਆਗੂ ਗਿੱਲ 'ਤੇ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ’ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀ ਚਲਾਈ ਹੈ।
ਚੰਡੀਗੜ੍ਹ : ਪੰਜਾਬ ਦੇ ਪ੍ਰਸਿਧ ਖਿਡਾਰੀਆਂ ਦਾ ਇਤਿਹਾਸ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਪੜਨਗੇ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਨੌਵੀਂ ਤੇ ਦੱਸਵੀਂ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਅਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਾਲ ਪ੍ਰਚੰਡ ਦਾ ਭਾਰਤ ਦੌਰਾ ਕੁਝ ਸਮੇਂ ਦੇ ਲਈ ਟਲ ਗਿਆ ਹੈ।