ਯੂਪੀ ਨੇ ਹਿਲਾਇਆ ਪੂਰਾ ਮੁਲਕ, ਦਫ਼ਾ 144 ਲਾਗੂ, ਇੰਟਰਨੈੱਟ ਬੰਦ, ਸੂਬੇ ‘ਚ ਹੁਣ ਤੱਕ ਦੇ ਕੀ ਹਨ ਤਾਜ਼ਾ ਹਾਲਾਤ…
ਯੂਪੀ ਵਿੱਚ ਦਫ਼ਾ 144 ਲਾਗੂ, ਇੰਟਰਨੈੱਟ ਸੇਵਾਵਾਂ ਬੰਦ, ਬਾਰਡਰ ਸੀਲ, ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਦਾ ਗਠਨ
ਯੂਪੀ ਵਿੱਚ ਦਫ਼ਾ 144 ਲਾਗੂ, ਇੰਟਰਨੈੱਟ ਸੇਵਾਵਾਂ ਬੰਦ, ਬਾਰਡਰ ਸੀਲ, ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਦਾ ਗਠਨ
ਦਿੱਲੀ : ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਦੌਰਾਨ ਦਿੱਲੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਉਹ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਨ। ਆਪ ਨੂੰ ਇਮਾਨਦਾਰ ਪਾਰਟੀ ਦੱਸਦੇ ਹੋਏ ਉਹਨਾਂ ਕਿਹਾ ਕਿ ਇਸ ਪਾਰਟੀ ਨੇ ਪਹਿਲਾਂ ਭਾਜਪਾ ਨੂੰ ਲਗਾਤਾਰ ਹਰਾਇਆ ਹੈ ਤੇ
ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਨੂੰ ਲੈ ਕੇ ਅੱਜ ਦਿੱਲੀ ਵਿੱਚ ਮਾਹੌਲ ਗਰਮਾਇਆ ਹੋਇਆ ਹੈ।ਇਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਵੀ ਆਪ ਸੁਪਰੀਮੋ ਦਾ ਸਾਥ ਦੇਣ ਲਈ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਪਰ ਉਹਨਾਂ ਨੂੰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ‘ਤੇ ਰਾਹ ਵਿੱਚ ਹੀ
ਸੂਡਾਨ ਦੀ ਰਾਜਧਾਨੀ ਖਾਰਤੂਮ ਸਮੇਤ ਕਈ ਇਲਾਕਿਆਂ ‘ਚ ਗੋਲੀਬਾਰੀ ਅਤੇ ਧਮਾਕੇ ਜਾਰੀ ਹਨ। ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ (ਆਰ.ਐੱਸ.ਐੱਫ.) ਵਿਚਕਾਰ ਲੜਾਈ ਚੱਲ ਰਹੀ ਹੈ। ਸੁਡਾਨ ਦੀ ਫੌਜ ਨੇ ਐਤਵਾਰ ਨੂੰ ਦੇਸ਼ ਉੱਤੇ ਮੁੜ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਰਾਜਧਾਨੀ ਦੇ ਨੇੜੇ ਅਰਧ ਸੈਨਿਕ ਬਲ ਦੇ ਕੈਂਪ ’ਤੇ ਹਵਾਈ ਹਮਲੇ ਸ਼ੁਰੂ ਕੀਤੇ, ਜਿਸ
ਬਹਾਦਰਗੜ੍ਹ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਬਹਾਦੁਰਗੜ੍ਹ ‘ਚ ਭਾਰਤੀ ਫੌਜ ਦੇ ਬੈਟਲ ਟੈਂਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ KMP ਐਕਸਪ੍ਰੈਸ ਵੇਅ ਨੇੜੇ ਅਸੌਦਾ ਟੋਲ ਪਲਾਜ਼ਾ ਨੇੜੇ ਵਾਪਰਿਆ, ਜਿੱਥੇ ਅੰਬਾਲਾ ਤੋਂ ਚੇਨਈ ਜਾ ਰਿਹਾ ਭਾਰਤੀ ਫੌਜ ਦਾ ਬੈਟਲ ਟੈਂਕ ਅਚਾਨਕ ਟਰਾਂਸਪੋਰਟ ਟਰੱਕ ਤੋਂ ਸੜਕ ‘ਤੇ ਡਿੱਗ ਗਿਆ। ਸ਼ੁਕਰ ਹੈ ਕਿ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਕੇਂਦਰੀ ਜਾਂਚ ਬਿਊਰੋ (CBI) ਸਾਹਮਣੇ ਪੇਸ਼ ਹੋਣਗੇ, ਜਿਸ ਦੇ ਮੱਦੇਨਜ਼ਰ ਇੱਥੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਅਰਧ ਸੈਨਿਕ ਬਲਾਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਚਾਰ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ SDM ਦਫ਼ਤਰ ਵਿੱਚ ਅੱਜ ਐਤਵਾਰ ਸਵੇਰੇ ਤੜਕੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਪਹਿਲੀ ਮੰਜ਼ਿਲ ‘ਤੇ ਸਥਿਤ ਮੀਟਿੰਗ ਹਾਲ ‘ਚ ਲੱਗੀ ਸੀ। ਅੱਗ ਇੰਨੀ ਭਿਆਨਕ ਸੀ ਕਿ ਮੀਟਿੰਗ ਹਾਲ ਦਾ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਦੀ
ਮਹਾਰਾਸ਼ਟਰ ਦੇ ਨਵੀਂ ਮੁੰਬਈ ‘ਚ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਕਾਰ ਚਾਲਕ ਨੇ ਟ੍ਰੈਫਿਕ ਪੁਲਿਸ ਕਾਂਸਟੇਬਲ ਨੂੰ ਕਰੀਬ 20 ਕਿਲੋਮੀਟਰ ਤੱਕ ਘਸੀਟਿਆ। ਹਾਲਾਂਕਿ ਸ਼ੁਕਰ ਹੈ ਕਿ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਪੁਲਿਸ ਨੇ ਮੁਲਜ਼ਮ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੌਜਵਾਨ ਸਿਗਨਲ ਤੋੜ ਕੇ ਜਾ ਰਿਹਾ ਸੀ। ਇਸ ਤੋਂ ਬਾਅਦ ਕਾਂਸਟੇਬਲ
ਮੋਗਾ :ਪੰਜਾਬ ਦੇ ਮੋਗਾ ਵਿੱਚ ਸਾਥੀ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਆਪਣੇ ਦੋਸਤ ਦੇ ਜਨਮ ਦਿਨ ਦੀ ਵੀਡੀਓ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਸੀ। ਸਾਥੀ ਵਿਦਿਆਰਥੀਆਂ ਨੇ ਵੀਡੀਓ ਪੋਸਟ ਕਰਨ ‘ਤੇ ਨਾਰਾਜ਼ਗੀ ਜਤਾਈ ਸੀ। ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ
ਉੱਤਰ ਪ੍ਰਦੇਸ਼ ਦੇ ਇਕੋਨਾ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਪੰਜਾਬ ਦੇ ਲੁਧਿਆਣਾ ਦੇ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 14 ਲੋਕ ਪਰਿਵਾਰ ਦੇ ਇਕ ਮੈਂਬਰ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਗੱਡੀ ਦਾ ਕੰਟਰੋਲ ਗੁਆ ਬੈਠਾ। ਇਸ ਕਾਰਨ