ਛੁੱਟੀ ਲਈ ਘਰ ਆਇਆ ਇਕਲੌਤਾ ਫੌਜੀ ਪੁੱਤ ! ਪਰ ਹੁਣ ਕਦੇ ਨਹੀਂ ਪਰਤ ਸਕੇਗਾ ! ਇੱਕ ਗਲਤੀ ਨੇ ਸਾਹ ਰੋਕ ਦਿੱਤੇ
ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਇੰਦਰਪ੍ਰੀਤ ਸਿੰਘ
ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਇੰਦਰਪ੍ਰੀਤ ਸਿੰਘ
ਜਲੰਧਰ : ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ, ਜਿਸ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਹਿਲਾਂ ਕੀਤੇ ਗਏ ਐਲਾਨਾਂ ਦੇ ਮੁਤਾਬਿਕ ਹੁਣ ਨਰਮਾ ਕਿਸਾਨਾਂ ਨੂੰ ਅਪ੍ਰੈਲ ਤੋਂ ਨਹਿਰੀ ਪਾਣੀ ਉਪਲਬੱਧ ਕਰਵਾਇਆ ਜਾਵੇਗਾ।ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ। ਉਹਨਾਂ ਇਹ ਵੀ ਦੱਸਿਆ ਹੈ ਕਿ
ਗਾਇਕ ਇੰਦਰਜੀਤ ਨਿੱਕੂ ਦਾ ਵੱਡਾ ਬਿਆਨ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਸਾਂਝੇ ਤੌਰ ਤੇ ਕੀਤਾ ਹੈ। ਮੌਜੂਦਾ ਸਮੇਂ ਵਿੱਚ ਡਾ. ਸੁੱਖੀ ਬੰਗਾ ਤੋਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ‘ਤੋਂ ਬਾਅਦ ਗੁਰੂਘਰ ਸ੍ਰੀ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਜੀ ਦਾ ਅਜਾਇਬ ਘਰ ਸਿੱਖ
9 ਅਪ੍ਰੈਲ ਤੋਂ 18 ਅਪ੍ਰੈਲ ਤੱਕ ਜੱਥਾ ਪਾਕਿਸਤਾਨ ਵਿਸਾਖੀ ਮਨਾਉਣ ਲਈ ਗਿਆ ਹੈ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਲੰਧਰ ਜ਼ਿਮਨੀ ਚੋਣ ਦੇ ਲਈ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ । ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਵੱਲੋਂ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ
ਅਬੋਹਰ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ
ਹੁਣ ਤੱਕ 10 ਲੋਕਾਂ ਦੇ ਖਿਲਾਫ NSA ਲੱਗਿਆ ਹੈ