ਚੱਲਦੀ ਸਕੂਲ ਬੱਸ ‘ਹੋਇਆ ਇਹ ਕਾਰਾ , ਅੰਦਰ ਬੈਠੇ ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਬਾਹਰ
ਹਰਿਆਣਾ ਦੇ ਪਲਵਲ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੰਦਰ ਬੈਠੇ ਲੋਕਾਂ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ
ਹਰਿਆਣਾ ਦੇ ਪਲਵਲ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੰਦਰ ਬੈਠੇ ਲੋਕਾਂ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ
ਚੰਡੀਗੜ੍ਹ : ਨਸ਼ਿਆਂ ਸੰਬੰਧੀ SIT ਦੀਆਂ 3 ਰਿਪੋਰਟਾਂ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਚੁੱਪੀ ‘ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੰਭੀਰ ਸਵਾਲ ਚੁੱਕੇ ਹਨ ਤੇ ਕਈ ਅਹਿਮ ਖੁਲਾਸੇ ਕੀਤੇ ਹਨ। ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਪਾਈ ਇੱਕ ਵੀਡੀਓ ਵਿੱਚ ਖਹਿਰਾ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਇੱਕ ਦਹਾਕੇ ਤੋਂ ਨਸ਼ਿਆਂ ਦੇ ਲਈ
ਇੰਸਟਰਾਗਰਾਮ 'ਤੇ ਸਿੱਧੂ ਮੂਸੇਵਾਲਾ ਦੀ ਮਾਂ ਦਾ ਆਇਆ ਬਿਆਨ
ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਮੁੱਲ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਨਹੀਂ ਤਾਂ ਸੰਘਰਸ਼ ਕਰਨ ਕੀਤਾ ਜਾਵੇਗਾ।
ਪਠਾਨਕੋਟ : ਪੰਜਾਬ ਦੇ ਪਠਾਨਕੋਟ ਤੋਂ ਸੰਸਦ ਮੈਂਬਰ ਸੰਨੀ ਦਿਓਲ ‘ਲਾਪਤਾ’ ਹੋ ਗਏ ਹਨ ਕਿਉਂਕਿ ਉਨ੍ਹਾਂ ਦੇ ਲਾਪਤਾ ਪੋਸਟਰ ਪਠਾਨਕੋਟ ਵਿੱਚ ਲਗਾਏ ਗਏ ਹਨ। ਨੌਜਵਾਨਾਂ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਉਸ ਦੇ ਲਾਪਤਾ ਪੋਸਟਰ ਲਗਾਏ ਗਏ। ਸਨੀ ਦਿਓਲ ਸੰਸਦ ਮੈਂਬਰ ਬਣਨ ਤੋਂ ਬਾਅਦ ਅੱਜ ਤੱਕ ਪਠਾਨਕੋਟ ਨਹੀਂ ਆਏ। ਇਸ ਲਈ ਉਨ੍ਹਾਂ ਦੇ ਅਸਤੀਫੇ
ਕਲਸੀ ਦੇ ਵਕੀਲ ਨੇ ਮਿਲਣ ਦੀ ਇਜਾਜ਼ਤ ਮੰਗੀ
ਦਿੱਲੀ : ਸੰਨ 84 ਵਿੱਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਤਲਬ ਕੀਤਾ ਹੈ। ਟਾਈਟਲਰ ਨੂੰ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਸ ਦੀ ਆਵਾਜ਼ ਦਾ ਨਮੂਨਾ ਲੈਣ ਲਈ ਤਲਬ ਕੀਤਾ ਗਿਆ ਹੈ। ਸੀਬੀਆਈ ਵੱਲੋਂ ਬੁਲਾਏ
ਭਾਰਤ ਸਰਕਾਰ ਨੇ ਅਨਾਜ ਦੀ ਖਰੀਦ 'ਤੇ ਮੁੱਲ ਵਿੱਚ ਕਟੌਤੀ ਕਰਕੇ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦੇ ਕੇ ਪੰਜਾਬ ਤੋਂ ਕਣਕ ਦੀ ਖਰੀਦ ਦੀ ਇਜਾਜ਼ਤ ਦਿੱਤੀ ਹੈ।
ਅੰਮ੍ਰਿਤਸਰ ਏਅਰਪੋਰਟ ਤੋਂ ਅਸਾਮ ਦੀ ਡਿਬੜੂਗੜ੍ਹ ਜੇਲ੍ਹ ਲਿਜਾਇਆ ਗਿਆ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਵਿਜੀਲੈਂਸ ਦੀ ਰਾਡਾਰ ਵਿੱਚ ਆ ਗਏ ਹਨ ਤੇ ਜਲਦੀ ਹੀ ਉਹਨਾਂ ਤੇ ਕਾਰਵਾਈ ਦੇ ਸੰਕੇਤ ਨਜ਼ਰ ਆ ਰਹੇ ਹਨ । ਵਿਜੀਲੈਂਸ ਵੱਲੋਂ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜਿਆ ਹੈ।ਖ਼ਬਰ ਏਜੰਸੀ ਏਐਨਆਈ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਵਿਜੀਲੈਂਸ