ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ NCERT ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਮਤੇ ਨੂੰ ਵੱਖਵਾਦੀ ਗਤੀਵਿਧੀ ਦੱਸੇ ਜਾਣ ਦਾ ਵਿਰੋਧ
ਚੰਡੀਗੜ : NCERT ਵੱਲੋਂ ਪੰਜਾਬ ਬਾਰ੍ਹਵੀਂ ਜਮਾਤ ਦੀ ਆਪਣੀ ਪਾਠ ਪੁਸਤਕ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਗਤੀਵਿਧੀ ਦੱਸੇ ਜਾਣ ਦਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕੀਤਾ ਹੈ ਤੇ ਲਗਾਤਾਰ ਕੇਂਦਰ ਸਰਕਾਰ ‘ਤੇ ਸਵਾਲ ਦਾਗੇ ਹਨ। ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਪਾਈ ਇੱਕ ਪੋਸਟ ਵਿੱਚ ਉਹਨਾਂ ਸਵਾਲ ਚੁੱਕੇ ਹਨ ਕਿ