ਮਜੀਠੀਆ ਵੱਲੋਂ ਲਾਏ ਇਲਜਾਮਾਂ ‘ਤੇ ਆਪ ਦਾ ਪਲਟਵਾਰ,ਕਿਹਾ ਮੀਡੀਆ ਦਾ ਗਲ ਘੁੱਟਣ ਵਾਲੇ ਅੱਜ ਆਜ਼ਾਦੀ ਦੀ ਗੱਲ ਕਰ ਰਹੇ ਹਨ
ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਝੂਠੇ ਤੇ ਬੇਬੁਨਿਆਦ ਦੱਸਿਆ ਹੈ। ਉਹਨਾਂ ਇਹ ਵੀ ਕਿਹਾ ਕਿ ਮੰਤਰੀ ਦੇ ਅਹੁਦੇ ਤੇ ਰਹਿ ਚੁੱਕੇ ਵਿਅਕਤੀ ਨੂੰ 3 ਕਰੋੜ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਬਾਰੇ ਇਸ ਤਰਾਂ ਦੀ ਭਾਸ਼ਾ ਨੂੰ ਵਰਤਣਾ ਚੰਗਾ ਨਹੀਂ ਲਗਦਾ ਤੇ