ਪਟਿਆਲਾ ਵਿੱਚ ਹੋਇਆ ਪਹਿਲੀ ਸੀਐਮ ਯੋਗਸ਼ਾਲਾ ਦਾ ਉਦਘਾਟਨ
ਪਟਿਆਲਾ : ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਚੰਗੀ ਸਿਹਤ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵੱਲੋਂ ਅੱਜ ਪਟਿਆਲਾ ਵਿੱਚ ਸੀਐਮ ਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ ਹੈ। ਸਮਾਗਮ ਦੀ ਸ਼ੁਰੂਆਤ ਵਿੱਚ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਜਿੰਦਗੀ