ਪੱਤਰਕਾਰਾਂ ਦੇ ਸਮਰਥਨ ‘ਚ ਆਇਆ ਐਡੀਟਰਜ਼ ਗਿਲਡ, ਸੋਸ਼ਲ ਮੀਡੀਆ ਖਾਤਿਆਂ ਨੂੰ ‘ਮਨਮਾਨੇ ਢੰਗ ਨਾਲ ਕੀਤਾ ਮੁਅੱਤਲ’
ਐਡੀਟਰਜ਼ ਗਿਲਟ ਨੇ ਸੁਪਰੀਮ ਕੋਰਟ ਦਾ ਦਿੱਤਾ ਹਵਾਲਾ
ਐਡੀਟਰਜ਼ ਗਿਲਟ ਨੇ ਸੁਪਰੀਮ ਕੋਰਟ ਦਾ ਦਿੱਤਾ ਹਵਾਲਾ
ਫਿਰੋਜ਼ਪੁਰ : ਜ਼ੀਰਾ ਵਿੱਚ ਸ਼ਰਾਬ ਫੈਕਟਰੀ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ । ਜ਼ੀਰਾ ਸ਼ਰਾਬ ਫੈਕਟਰੀ ਦੇ ਲਏ ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ ਤੇ ਇਸ ਦੇ ਮੁਤਾਬਿਕ ਇਥੋਂ ਲਏ ਗਏ ਸੈਂਪਲ ਫੇਲ੍ਹ ਪਾਏ ਗਏ ਹਨ। ਇਸ ਇਲਾਕੇ ਵਿੱਚ ਪਾਣੀ ਵਿੱਚ ਜ਼ਹਿਰੀਲੇ ਤੱਤਾਂ ਦੀ ਮੌਜੂਦਗੀ ਸੰਬੰਧੀ ਜਾਂਚ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਟੀਮ
ਹਾਈਕੋਰਟ ਦੇ ਹੁਕਮਾਂ ਦਾ ਨਹੀਂ ਕੀਤਾ ਸੀ ਪਾਲਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਆਪਣੀ ਪਾਰਟੀ ਦਾ ਸਟੈਂਡ ਸਪਸ਼ੱਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਵਾਲਿਆਂ ਦੇ ਖਿਲਾਫ ਕੋਈ ਵੀ ਨਰਮਾਈ ਨਹੀਂ ਵਰਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਦਾ ਜ਼ਿਕਰ ਕਰਦੇ ਹੋਏ ਉਹਨਾਂ ਕਿਹਾ ਹੈ ਕਿ
ਕੇਂਦਰੀ ਫੌਜਾਂ ਦੀ ਵਜ੍ਹਾ ਕਰਕੇ ਆਰਥਿਕ ਬੋਝ ਵੱਧ ਰਿਹਾ ਹੈ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਮੌਸਮ ਕਾਰਨ ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਦਿਤੇ ਜਾਣ ਵਾਲੇ 15000 ਰੁਪਏ ਦੀ ਰਕਮ ਨੂੰ ਨਾਕਾਫੀ ਦੱਸਿਆ ਹੈ ਤੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਵੇਲੇ ਸਰਕਾਰ ਖੁੱਦ ਨਿਗਰਾਨੀ ਕਰੇ,ਰਿਸ਼ਵਤਖੋਰ ਅਫਸਰਾਂ ਨੂੰ ਨੱਥ ਪਾਈ ਜਾਵੇ ਤਾਂ
ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਨੇ ਭਾਰਤ ਵਿੱਚ ਬਣੀਆਂ ਆਈ ਡ੍ਰੌਪਸ ਦੀ ਵਰਤੋਂ ਵਿਰੁੱਧ ਚੇਤਾਵਨੀ ਜਾਰੀ ਕੀਤੀ ਹੈ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਇਹ ਆਈ ਡ੍ਰੌਪਸ ਅਮਰੀਕਾ ਵਿੱਚ ਘੱਟੋ-ਘੱਟ 55 ਲੋਕਾਂ ਵਿੱਚ ਸੰਕਰਮਣ, ਅੰਨ੍ਹੇਪਣ ਅਤੇ ਕਈ ਸਮੱਸਿਆਵਾਂ ਲਈ ਜ਼ਿੰਮੇਵਾਰ ਹੈ, ਇੱਥੋਂ ਤੱਕ ਕਿ ਇੱਕ ਦੀ ਮੌਤ ਵੀ ਹੋਈ ਹੈ। ਐਫਡੀਏ ਨੇ ਵੀਰਵਾਰ ਨੂੰ ਕਿਹਾ
ਇਸ ਭੰਡਾਰ ਦੀ ਸੈਲਫੋਨ, ਟੀਵੀ ਅਤੇ ਕੰਪਿਊਟਰ ਤੋਂ ਲੈ ਕੇ ਆਟੋਮੋਬਾਈਲ ਤੱਕ ਰੋਜ਼ਾਨਾ ਵਰਤੋਂ ਵਿੱਚ ਸਭ ਤੋਂ ਵੱਧ ਵਰਤੋ ਹੁੰਦੀ ਹੈ। ਇਨ੍ਹਾਂ ਧਰਤੀ ਤੱਤਾਂ ਦੀ ਖੋਜ ਨੈਸ਼ਨਲ ਜੀਓਫਿਜ਼ੀਕਲ ਰਿਸਰਚ ਇੰਸਟੀਚਿਊਟ, ਹੈਦਰਾਬਾਦ ਦੇ ਵਿਗਿਆਨੀਆਂ ਨੇ ਕੀਤੀ ਹੈ।
ਪੀੜਤ ਕਿਸਾਨ ਅਨੁਸਾਰ ਸੜੀਆਂ ਮਿਰਚਾਂ ਦੀ ਕੀਮਤ 15 ਲੱਖ ਰੁਪਏ ਹੈ। ਉਨ੍ਹਾਂ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।
ਕੈਨਬਰਾ : ਪੰਜਾਬੀਆਂ ਦਾ ਮੁੱਖ ਤਿਉਹਾਰ ਮੰਨੇ ਜਾਂਦੇ ਵਿਸਾਖੀ ਨੂੰ ਸੱਤ ਸਮੁੰਦਰੋਂ ਪਾਰ ,ਵਿਦੇਸ਼ੀ ਧਰਤੀ ਤੇ ਵੀ ਬਹੁਤ ਮਾਣ-ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਇਸ ਦੀ ਇੱਕ ਉਦਾਹਰਣ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਆਸਟਰੇਲੀਆ ਵਿੱਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਤੇ ਦੇਸ਼ ਦੀ ਰਾਜਧਾਨੀ ਕੈਨਬਰਾ ‘ਚ ਦੇਸ਼ ਦੀ ਪਾਰਲੀਮੈਂਟ ਨੂੰ ਜਾਂਦੇ ਦੋ ਮੁੱਖ ਰਸਤਿਆਂ ‘ਤੇ