Punjab

PSTET (2) ਦੀ ਹੋਵੇਗੀ ਮੁੜ ਪ੍ਰੀਖਿਆ,SCERT ਨੇ ਇਮਤਿਹਾਨ ਦੀਆਂ ਤਰੀਕਾਂ ਨੂੰ ਅਹਿਮ ਜਾਣਕਾਰੀ ਸਾਂਝੀ ਕੀਤੀ

12 ਮਾਰਚ ਨੂੰ ਪ੍ਰੀਖਿਆ ਵਿੱਚ ਗੜਬੜੀ ਦੀ ਵਜ੍ਹਾ ਕਰਕੇ ਪੇਪਰ ਰੱਦ ਕਰ ਦਿੱਤਾ ਗਿਆ ਸੀ ।

Read More
Punjab

“ਜੇਲ੍ਹਾਂ ਬਣੀਆਂ ਅਪਰਾਧ ਦੀਆਂ ਸੁਵਿਧਾ ਸੈਂਟਰ” : ਨਵਜੋਤ ਸਿੰਘ ਸਿੱਧੂ

ਮੂਸੇਵਾਲਾ ਪੈਸੇ ਲਈ ਨਹੀਂ ਸੀ ਆਇਆ, ਉਹ ਵੱਡੀਆਂ ਤਾਕਤਾਂ ਦੇ ਖਿਲਾਫ਼ ਬੋਲਦਾ ਸੀ। ਗੈਂਗਸਟਰ ਕੋਈ ਹੋਰ ਨਹੀਂ, ਸਾਡੇ ਹੀ ਭਟਕੇ ਹੋਏ ਨੌਜਵਾਨ ਹਨ, ਜਿਨ੍ਹਾਂ ਨੂੰ ਸਰਕਾਰਾਂ ਸਿਆਸਤ ਲਈ ਵਰਤ ਰਹੀ ਹੈ।

Read More
India

ਪੰਜਾਬੀ ਮਾਂ ਬੋਲੀ ਨੂੰ ਲੈ ਕੇ ਅਕਾਲੀ ਦਲ ਦੀ ਹੂਕ…

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਇੱਕ ਅਪੀਲ ਕੀਤੀ ਹੈ। ਅਕਾਲੀ ਦਲ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਹੈ ਕਿ ਸਾਡੀ ਮਾਤਭਾਸ਼ਾ ਪੰਜਾਬੀ ਪ੍ਰਤੀ ਕੇਂਦਰ ਦਾ ਰਵੱਈਆ ਹਮੇਸ਼ਾ ਨਾਂਹ ਪੱਖੀ ਰਿਹਾ ਹੈ ਜਿਸ ਕਰਨ ਪੰਜਾਬੀ ਭਾਸ਼ਾ ਦਾ ਨੁਕਸਾਨ ਹੋਇਆ ਹੈ ਅਤੇ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆਉਂਦੀਆਂ ਹਨ।

Read More
Punjab

ਅੰਨਦਾਤਿਆਂ ਦਾ ਰੇਲ ਰੋਕੋ ਅੰਦੋਲਨ ਖਤਮ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੰਮ੍ਰਿਤਸਰ -ਪਠਾਨਕੋਟ ਰੇਲ ਮਾਰਗ ਤੇ ਬਟਾਲਾ ਵਿਖੇ ਐਤਵਾਰ ਨੂੰ ਲਗਾਇਆ ਧਰਨਾ ਚੁੱਕ ਲਿਆ ਹੈ। ਰੇਲ ਰੋਕੋ ਅੰਦੋਲਨ ਦੀ ਅਗਵਾਈ ਕਰਨ ਵਾਲੇ ਕਿਸਾਨਾਂ ਤੇ ਡੀਸੀ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਧਰਨਾ ਚੁੱਕਿਆ ਗਿਆ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ

Read More
Khetibadi Punjab

Weather forecast : ਜਾਣੋ ਅਗਲੇ ਦਿਨਾਂ ‘ਚ ਕਿੰਝ ਰਹੇਗਾ ਪੰਜਾਬ ਦਾ ਮੌਸਮ, ਜਾਰੀ ਹੋਈ ਪੇਸ਼ੀਨਗੋਈ

weather forecast in punjab-ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦਿਨਾਂ ਦੀ ਤਾਜ਼ਾ ਪੇਸ਼ੀਨਗੋਈ ਜਾਰੀ ਕੀਤੀ ਹੈ।

Read More
India

ਅਦਾਲਤ ਤੋਂ ਨਹੀਂ ਮਿਲੀ ਰਾਹਤ, ਮਨੀਸ਼ ਸਿਸੋਦੀਆ ਰਹਿਣਗੇ ਜੇਲ੍ਹ, 17 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਧਾਈ

ਦਿੱਲੀ : ਆਬਕਾਰੀ ਨੀਤੀ ਦੇ ਦੋਸ਼ੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਸ ਕੜੀ ਵਿੱਚ ਅਦਾਲਤ ਨੇ ਸੋਮਵਾਰ ਨੂੰ ਇੱਕ ਵਾਰ ਫਿਰ ਉਸਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਸੀਬੀਆਈ ਨਾਲ ਸਬੰਧਤ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਨੂੰ ਰੌਜ਼ ਐਵੇਨਿਊ ਅਦਾਲਤ ਨੇ 14 ਦਿਨਾਂ ਲਈ ਵਧਾ ਦਿੱਤਾ ਹੈ। ਯਾਨੀ ਹੁਣ

Read More