Khetibadi Punjab

CM ਮਾਨ ਨੇ ਜਲਦ ਗਿਰਦਾਉਰੀ ਕਰਵਾਉਣ ਦੇ ਦਿੱਤੇ ਹੁਕਮ , ਵਿਰੋਧੀਆਂ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਨੂੰ ਲੈ ਸਰਕਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਣਕ ਦੀ ਫਸਲ ਨੁਕਸਾਨੀ ਗਈ ਹੈ, ਜਿਸ ਕਰਕੇ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇਸ ਬੇਮੌਸਮੀ ਮੀਂਹ ਕਾਰਨ ਕਣਕ ਦੀ ਵਾਢੀ ਵੀ ਇੱਕ ਹਫ਼ਤਾ ਪੱਛੜ ਗਈ ਹੈ। ਬੇਮੌਸਮੀ ਮੀਂਹ ਕਾਰਨ ਹਾੜੀ ਦੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।

Read More
Punjab

ਪੰਜਾਬ ਦੇ ਇਸ ਕੈਬਨਿਟ ਮੰਤਰੀ ਦੀ ਹੋਈ ਸ਼ਿਕਾਇਤ

ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਲੱਗੇ ਪੋਸਟਰਾਂ ਦੇ ਮਸਲੇ ਉੱਤੇ ਭਾਜਪਾ ਆਗੂ ਤਰੁਣ ਚੁੱਘ ਨੇ ਰਾਜਪਾਲ ਅਤੇ ਚੋਣ ਕਮਿਸ਼ਨਰ ਨੂੰ ਇੱਕ ਪੱਤਰ ਲਿਖਿਆ ਹੈ। ਤਰੁਣ ਚੁੱਘ ਨੇ ਇਸ ਚਿੱਠੀ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਤਰੁਣ ਚੁੱਘ ਨੇ ਕਿਹਾ ਕਿ ਈਟੀਓ ਜਲੰਧਰ ਵਿੱਚ ਜਾ ਕੇ ਗੈਰ ਕਾਨੂੰਨੀ

Read More
Punjab

ਸਿਰ ‘ਤੇ ਦਸਤਾਰ ਸਜਾ ਕੇ ਅੰਮ੍ਰਿਤਸਰ ਪਹੁੰਚੀ ਅਦਾਕਾਰ ਰੀਨਾ ਰਾਏ…

ਅੰਮ੍ਰਿਤਸਰ : ਪੰਜਾਬੀ ਅਦਾਕਾਰਾ ਰੀਨਾ ਰਾਏ ਅੱਜ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦਰਅਸਲ, ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ ਸੀ। ਇਸ ਮੌਕੇ ਦੀਪ ਸਿੱਧੂ ਦੇ ਕਈ ਸਮਰਥਕ ਵੀ ਉਸਦੇ ਨਾਲ ਪਹੁੰਚੇ ਹਨ। ਦੱਸ ਦਈਏ ਦੀਪ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ

Read More
India

ਬਿਹਾਰ ਦੇ ਇਸ ਜ਼ਿਲ੍ਹੇ ‘ਚ ਦਫ਼ਾ 144 ਲਾਗੂ , 100 ਤੋਂ ਵੱਧ ਹਿਰਾਸਤ ‘ਚ

ਬਿਹਾਰ ਦੇ ਪੰਜ ਜ਼ਿਲ੍ਹਿਆਂ ਵਿਚ ਰਾਮ ਨੌਮੀ ਦੀ ਸ਼ੋਭਾ ਯਾਤਰਾ ਮੌਕੇ ਹਿੰਸਕ ਝੜਪ ਹੋਈ ਹੈ। ਇਸ ਸਬੰਧੀ ਹਾਲੇ ਵੀ ਬਿਹਾਰ ਵਿਚ ਤਣਾਅ ਹੈ ਤੇ ਪੁਲੀਸ ਨੇ ਨਾਲੰਦਾ, ਸਾਸਾਰਾਮ ਤੇ ਬਿਹਾਰ ਸ਼ਰੀਫ ਵਿਚੋਂ ਸੌ ਤੋਂ ਵਧ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ ਤੇ ਬਿਹਾਰਸ਼ਰੀਫ ਵਿਚ ਧਾਰਾ 144 ਲਾ ਦਿੱਤੀ ਹੈ। ਬਿਹਾਰ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ

Read More
Punjab

ਬੱਚਿਆਂ ਦੇ ਭਵਿੱਖ ਖਰਾਬ ਕਰਨ ਵਾਲਾ ਆਇਆ ਪੁਲਿਸ ਅੜਿੱਕੇ

ਲੁਧਿਆਣਾ ਦੇ ਜਗਰਾਉਂ ਦੇ ਪਿੰਡ ਕਾਉਂਕੇਵਾਲਾ ਦੇ ਇੱਕ ਨਿੱਜੀ ਸਕੂਲ ਦੇ 27ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।

Read More
Punjab

ਕਿਸਾਨਾਂ ਦਾ ਚੱਕਾ ਜਾਮ,ਇਸ ਸ਼ਹਿਰ ਵਿੱਚ ਰੋਕੀਆਂ ਜਾਣਗੀਆਂ ਰੇਲਾਂ

ਬਟਾਲਾ : ਭਾਰਤ ਮਾਲਾ ਪ੍ਰੋਜੈਕਟ ਵਰਗੇ ਸਰਕਾਰੀ ਪ੍ਰੋਜੈਕਟਾਂ ਲਈ ਕਿਸਾਨਾਂ ਦੀਆਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਇਕਸਾਰ ਤੇ ਵਾਜ਼ਿਬ ਮੁਆਵਜ਼ੇ, ਗੰਨੇ ਦਾ ਬਕਾਇਆ ਲੈਣ ਅਤੇ ਹੋਰਨਾਂ ਰਹਿੰਦੀਆਂ ਕਿਸਾਨੀ ਮੰਗਾ ਨੂੰ ਲੈ ਕੇ ਕਿਸਾਨਾਂ ਨੇ ਫਿਰ ਮੁੜ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਿਸਾਨ ਜਥੇਬੰਦੀ ਵੱਲੋਂ ਦਿੱਤੇ ਗਏ ਸੱਦੇ ਦੇ ਅਨੁਸਾਰ ਦੁਪਹਿਰ ਕਰੀਬ

Read More
International Punjab

ਵਿਦੇਸ਼ੀ ਧਰਤੀ ਤੇ ਹੋਈ ਇੱਕ ਹੋਰ ਅਣਹੋਣੀ,ਪੰਜਾਬੀ ਮੁੰਡੇ ਨਾਲ ਹੋਈ ਮਾੜੀ

ਕੈਨੇਡਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਕੈਨੇਡਾ ਦੀ ਧਰਤੀ ਤੋਂ ਆ ਰਹੀ ਹੈ,ਜਿਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਸੰਬੰਧਿਤ ਨੌਜਵਾਨ ਦੀ ਪਛਾਣ ਜਸਦੀਪ ਸਿੰਘ ਸਿੰਘ

Read More
Khetibadi Punjab

ਫਸਲ ਖਰਾਬ ਦੇ ਮੁਆਵਜ਼ੇ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ

ਮੁੱਖ ਮੰਤਰੀ ਨੇ ਆਖਿਆ ਹੈ ਕਿ ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਆਖਿਆ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।

Read More
India

ਸੌਂਫ ਦੇ ਨਾਲ ਮਿਸ਼ਰੀ ਖਾਣ ਨਾਲ ਹੁੰਦਾ ਖੂਨ ਸਾਫ , ਅੱਖਾਂ ਦੀ ਰੋਸ਼ਨੀ ਲਈ ਹੈ ਲਾਹੇਬੰਦ

ਕਈ ਵਾਰ ਪਾਣੀ ਪਿਆਸ ਨਹੀਂ ਬੁਝਾਉਂਦਾ। ਅਜਿਹੇ 'ਚ ਸੌਂਫ –ਮਿਸ਼ਰੀ ਕਰ ਖਾ ਕੇ ਪਾਣੀ ਪੀਓ। ਇਸ ਨਾਲ ਸਰੀਰ ਹਾਈਡਰੇਟ ਰਹਿੰਦਾ ਹੈ ਅਤੇ ਪਿਆਸ ਘੱਟ ਜਾਂਦੀ ਹੈ।

Read More