Punjab

ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਨੂੰ ਵਿਜੀਲੈਂਸ ਦਾ 10ਵੀਂ ਵਾਰ ਸੰਮਨ, ਅੱਜ ਤੱਕ ਨਹੀਂ ਹੋਏ ਪੇਸ਼

ਚੰਡੀਗੜ੍ਹ :  ਵਿਜੀਲੈਂਸ ਵਿਭਾਗ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਇੱਕ ਵਾਰ ਫ਼ਿਰ ਤੋਂ ਸਮਨ ਭੇਜਿਆ ਹੈ। ਇਸ ਤੋਂ ਪਹਿਲਾਂ ਵੀ ਵਿਭਾਗ 9 ਵਾਰ ਚਾਹਲ ਨੂੰ ਸਮਨ ਭੇਜ ਚੁੱਕਾ ਹੈ ਪਰ ਉਹ ਹਾਲੇ ਤੱਕ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਹਨ। ਭਰਤ ਇੰਦਰ ਸਿੰਘ ਨੇ ਵਿਜੀਲੈਂਸ

Read More
Punjab

ਦਿੱਲੀ ਤੇ ਚੰਡੀਗੜ੍ਹ ‘ਚੋਂ ਅਕਾਸ਼ਵਾਣੀ ’ਤੇ ਨਹੀਂ ਪੜ੍ਹੀਆਂ ਜਾਣਗੀਆਂ ਪੰਜਾਬੀ ‘ਚ ਖ਼ਬਰਾਂ, ਹੋਣ ਲੱਗਾ ਵਿਰੋਧ..

ਚੰਡੀਗੜ੍ਹ ਅਤੇ ਦਿੱਲੀ ਤੋਂ ਅਕਾਸ਼ਬਾਣੀ ਤੋਂ ਪੰਜਾਬੀ ਦੀਆਂ ਖ਼ਬਰਾਂ ਬੰਦ ਕਰਨ ਦਾ ਪੰਜਾਬੀ ਸੱਥ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਨਾਲ ਇੱਕ ਹੋਰ ਧੱਕਾ ਕਰਾਰ ਦਿੱਤਾ ਹੈ।

Read More
India

ਮੌਸਮ ਸਾਫ਼ ਹੋਣ ਮਗਰੋਂ ਮੁੜ ਸ਼ੁਰੂ ਹੋਈ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ

ਉਤਰਾਖੰਡ : ਅੱਜ 27 ਮਈ ਨੂੰ ਮੌਸਮ ਸਾਫ਼ ਹੋ ਜਾਣ ਮਗਰੋਂ ਸਿੱਖ ਧਰਮ ਦੇ ਪਵਿੱਤਰ ਤੀਰਥ ਅਸਥਾਨ ਮੰਨੇ ਜਾਂਦੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿੱਚ ਅੱਜ ਮੌਸਮ ਸਾਫ਼ ਹੈ ਤੇ ਬਰਫ਼ ਵੀ ਹਟਾਈ ਗਈ ਹੈ । ਪ੍ਰਬੰਧਕਾਂ ਨੇ ਪਹਿਲਾਂ ਹੀ

Read More
India

ਭਲਵਾਨਾਂ ਦੀ ਮਹਾਪੰਚਾਇਤ ਕੱਲ ਨੂੰ, ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਦੇ ਵਿਗੜੇ ਬੋਲ

ਦਿੱਲੀ : ਮਹਿਲਾ ਪਹਿਲਵਾਨਾਂ ਵੱਲੋਂ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਖ਼ਿਲਾਫ਼ ਛੇੜਛਾੜ ਦਾ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਦਿੱਲੀ,  ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਕੱਲ 28 ਮਈ ਨੂੰ ਸਵੇਰੇ ਸਾਢੇ 11 ਵਜੇ ਨਵੇਂ ਸੰਸਦ ਭਵਨ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਹੈ, ਜਿਥੇ ਮਹਿਲਾ ਸਨਮਾਨ ਮਹਾਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਤੇ ਖਾਪ

Read More
Punjab

ਪੰਜਾਬ ਪੁਲਿਸ ‘ਚ ਕਾਂਸਟੇਬਲ ਭਰਤੀ ਲਈ ਸੂਚੀ ਜਾਰੀ, ਜਾਣੋ ਪੂਰੀ ਜਾਣਕਾਰੀ…

ਪੰਜਾਬ ਪੁਲਿਸ 'ਚ ਕਾਂਸਟੇਬਲ ਭਰਤੀ: ਸੂਚੀ ਜਾਰੀ, ਹਰ ਸਾਲ 1800 ਜਵਾਨ ਤੇ 300 SI ਦੀ ਹੋਵੇਗੀ ਭਰਤੀ ਸਿਖਲਾਈ ਸ਼ੁਰੂ ਹੋ ਜਾਵੇਗੀ।

Read More
Punjab

ਬਿਜਲੀ ਬਚਾਉਣ ਵੱਲ ਹੋਈ ਪੰਜਾਬ ਪੁਲਿਸ, ਇਸ ਜ਼ਿਲ੍ਹੇ ਦੇ ਥਾਣਿਆਂ ‘ਚ ਲਾਏ ਗਏ ਸੋਲਰ ਸਿਸਟਮ

ਲੁਧਿਆਣਾ : ਬਿਜਲੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਲਈ ਇਕ ਪਾਸੇ ਜਿਥੇ ਸਰਕਾਰ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ, ਉਥੇ ਹੁਣ ਪੰਜਾਬ ਪੁਲਿਸ ਵੀ ਪਿੱਛੇ ਨਹੀਂ ਹੈ। ਬਿਜਲੀ ਦੀ ਬੱਚਤ ਕਰਨ ਦੇ ਉਦੇਸ਼ ਨਾਲ ਤੇ ਕੁਦਰਤੀ ਸੋਮਿਆਂ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ

Read More
India

Go First Airline ਨੇ ਕੀਤਾ ਐਲਾਨ, ਇਸ ਮਿਤੀ ਤੱਕ ਬੰਦ ਰਹਿਣਗੀਆਂ Flights

ਦਿੱਲੀ : ਗੋ ਫਸਟ ਏਅਰਲਾਈਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹਨਾਂ ਦੀਆਂ ਉਡਾਣਾਂ 30 ਮਈ ਤੱਕ ਰੱਦ ਰਹਿਣਗੀਆਂ। ਇਸ ਸਮੇਂ ਦੌਰਾਨ, ਟਿਕਟ ਦੇ ਪੈਸੇ ਉਨ੍ਹਾਂ ਯਾਤਰੀਆਂ ਦੇ ਖਾਤੇ ਵਿੱਚ ਵਾਪਸ ਭੇਜ ਦਿੱਤੇ ਜਾਣਗੇ,ਜਿਨ੍ਹਾਂ ਨੇ ਯਾਤਰਾ ਲਈ ਬੁੱਕ ਕੀਤਾ ਹੈ। GoFirst ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਟਵੀਟ ਕੀਤਾ, “ਸੰਚਾਲਨ ਕਾਰਨਾਂ ਕਰਕੇ, GoFirst ਦੀਆਂ ਉਡਾਣਾਂ 30

Read More
International Punjab

ਕੈਨੇਡਾ : ਬਰੈਂਪਟਨ ਸ਼ਹਿਰ ਦੇ ਪਾਰਕ ‘ਚ ਇੱਕ ਪੰਜਾਬੀ ਨੇ ਆਪਣੀ ਪਤਨੀ ਨਾਲ ਕੀਤਾ ਇਹ ਕਾਰਾ…ਵੀਡੀਓ ਵਾਇਰਲ

ਪੁਲੀਸ ਨੇ ਮੌਕੇ ਤੋਂ ਕਰੀਬ ਦੋ ਕਿਲੋਮੀਟਰ ਦੀ ਦੂਰੀ ’ਤੇ ਨਵ ਨਿਸ਼ਾਨ ਸਿੰਘ ਨੂੰ ਕਾਬੂ ਕਰ ਲਿਆ। ਇਸ ਮਾਮਲੇ ਦੀ ਵੀਡੀਓ ਵਿੱਚ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

Read More
India

ਪੈਟਰੋਲ ਦੀਆਂ ਕੀਮਤਾਂ ਦੀਆਂ ਤਾਜ਼ਾ ਅਪਡੇਟ, ਦੇਸ਼ ਵਿੱਚ ਕਿਤੇ ਵਾਧਾ ਤੇ ਕਿਤੇ ਘਾਟਾ

ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਉਤਾਰ-ਚੜਾਅ ਆਉਣ ਕਾਰਨ ਅਕਸਰ ਤੇਲ ਦੀਆਂ ਕੀਮਤਾਂ ‘ਤੇ ਪ੍ਰਭਾਵ ਪੈਂਦਾ ਰਹਿੰਦਾ ਹੈ। ਅੱਜ ਵੀ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਆਂਧਰਾ ਪ੍ਰਦੇਸ਼ ‘ਚ ਪੈਟਰੋਲ 1.22 ਰੁਪਏ ਸਸਤਾ ਹੋ

Read More
Punjab

ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਦੀ ਧੋਖਾਧੜੀ ਦੀ ਜਾਂਚ ਦੇ ਸੰਬੰਧੀ ਬਣਾਈ ਸੱਤ ਮੈਂਬਰੀ ਐਸਆਈਟੀ

ਚੰਡੀਗੜ੍ਹ :  ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਦੀ ਧੋਖਾਧੜੀ ਦੀ ਜਾਂਚ ਦੇ ਸੰਬੰਧ ਵਿੱਚ ਹੁਣ ਐਸਆਈਟੀ ਬਣਾ ਦਿੱਤੀ ਹੈ,ਜਿਸ ਦੇ ਸੱਤ ਮੈਂਬਰ ਹੋਣਗੇ । ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਐਲਾਨੇ ਕੀਤਾ ਸੀ। ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰਕਤ ਵਿੱਚ

Read More