Punjab

ਡੀਐਸਪੀ ਦਾ ਸਰਵਿਸ ਰਿਵਾਲਵਰ ਸਾਫ ਕਰਦੇ ਗੰਨਮੈਨ ਨਾਲ ਹੋਇਆ ਕੁਝ ਅਜਿਹਾ , ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ

ਖੰਨਾ : ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਹਾਸਲ ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ‘ਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ

Read More
India Khetibadi Punjab

Monsoon 2023 update : ਮੌਨਸੂਨ ਸੀਜ਼ਨ ‘ਚ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਆਮ ਨਾਲੋਂ ਪਵੇਗਾ ਘੱਟ ਮੀਂਹ, ਜਾਣੋ

ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਾਲੇ ਇਸ ਖੇਤਰ ਵਿੱਚ ਪੂਰੇ ਸੀਜ਼ਨ ਦੌਰਾਨ 92 ਫੀਸਦੀ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

Read More
Punjab

10ਵੀਂ ਜਮਾਤ ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਨੇ ਕੀਤਾ ਕੀਤਾ 51 ਹਜ਼ਾਰ ਦੇਣ ਦਾ ਐਲਾਨ

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਲਾਨੇ ਨਤੀਜੇ ਵਿੱਚ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। 10ਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ

Read More
Punjab

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀ ਇਹਨਾਂ ਰਾਜਸੀ ਨੇਤਾਵਾਂ ਦੀ ਹਮਦਰਦੀ, ਮਾਮਲਾ ਵਿਜੀਲੈਂਸ ਵੱਲੋਂ ਸੰਮਨ ਭੇਜੇ ਜਾਣ ਦਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਮਾਮਲਾ ਭੱਖ ਗਿਆ ਹੈ ਤੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਨਿਸ਼ਾਨੇ ਲਾਏ ਜਾ ਰਹੇ ਹਨ। ਪੰਜਾਬ ਵਿੱਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ 

Read More
India

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ

ਦਿੱਲੀ : ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ਵਿੱਚ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਲਈ ਲੋਕ ਸਭਾ ਸਕੱਤਰੇਤ ਨੂੰ ਨਿਰਦੇਸ਼ ਦੇਣ ਦੀ ਮੰਗ

Read More
India Khetibadi

Monsoon 2023 update : ਮੌਨਸੂਨ ਬਾਰੇ ਆਈ ਵੱਡੀ ਖੁਸ਼ਖ਼ਬਰੀ, IMD ਨੇ ਕੀਤਾ ਐਲਾਨ

Monsoon update 2023-ਦੇਸ਼ ਵਿੱਚ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤੇ ਜਾਣ ਵਾਲੇ ਮੌਨਸੂਨ ਬਾਰੇ ਮੌਸਮ ਵਿਭਾਗ ਨੇ ਖੁਸ਼ਖ਼ਬਰੀ ਸਾਂਝੀ ਕੀਤੀ ਹੈ।

Read More
India

ਦੇਸ਼ ਦੀ ਨਵੀਂ ਸੰਸਦ ਦੇ ਉਦਘਾਟਨ ਵੇਲੇ ਪ੍ਰਧਾਨ ਮੰਤਰੀ ਮੋਦੀ ਕਰਨਗੇ 75 ਰੁਪਏ ਦਾ ਸਿੱਕਾ ਜਾਰੀ

ਦਿੱਲੀ : ਦੇਸ਼ ਦੀ ਨਵੀਂ ਸੰਸਦ ਦਾ 28 ਮਈ ਨੂੰ ਉਦਘਾਟਨ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ ਦੌਰਾਨ 75 ਰੁਪਏ ਦਾ ਸਿੱਕਾ ਲਾਂਚ ਕੀਤਾ ਜਾਵੇਗਾ। ਵਿੱਤ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਦੀ ਯਾਦ ‘ਚ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ

Read More