Punjab

CM ਮਾਨ ਦਾ ਚੰਨੀ ਨੂੰ ਅਲਟੀਮੇਟਮ !

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ

Read More
India

ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ’ਚ ਭੇਜਿਆ

ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਗੁਜਰਾਤ ਦੀ ਜੇਲ੍ਹ ਤੋਂ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ। ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਾਲ ਹੀ ‘ਚ ਤਿਹਾੜ ਜੇਲ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਤਿਹਾੜ ਜੇਲ ‘ਚ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ

Read More
India

ਨਵੇਂ ਸੰਸਦ ਭਵਨ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਅਦਾਲਤ ਅੱਗੇ ਰੱਖੀ ਇਹ ਮੰਗ

ਦਿੱਲੀ : ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਚੱਲ ਰਿਹਾ ਰਾਜਨੀਤਿਕ ਵਿਵਾਦ ਹੁਣ ਸੁਪਰੀਮ ਕੋਰਟ ਦੇ ਦਰਵਾਜ਼ੇ ਤੱਕ ਪਹੁੰਚ ਗਿਆ ਹੈ। ਇਸ ਸਿਲਸਿਲੇ ਵਿਚ ਸੁਪਰੀਮ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਸੁਪਰੀਮ ਕੋਰਟ ਨਿਰਦੇਸ਼ ਜਾਰੀ ਕਰਕੇ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ

Read More
Khetibadi

PAU ਦੀ ਵਿਦਿਆਰਥਣ ਨੂੰ ਅਮਰੀਕਾ ‘ਚ ਮਿਲੀ ਫੈਲੋਸ਼ਿਪ, 50,000 ਅਮਰੀਕੀ ਡਾਲਰ ਸਾਲਾਨਾ ਮਿਲਣਗੇ

Punjab news : ਪ੍ਰੋਫ਼ੈਸਰ ਜਿਆਨਲੀ ਚੇਨ ਦੀ ਅਗਵਾਈ ਹੇਠ ਕਣਕ ਵਿੱਚ ਬੌਣੇ ਬੰਟ ਜੀਨਾਂ ਦੀ ਪਛਾਣ ਅਤੇ ਕਲੋਨਿੰਗ 'ਤੇ ਕੰਮ ਕਰੇਗੀ।

Read More
Punjab

ਡਿਬਰੂਗੜ੍ਹ ਜੇਲ੍ਹ ਤੇ ਪੰਜਾਬ ਤੋਂ 2 ਵੱਡੀਆਂ ਤੇ ਅਹਿਮ ਖਬਰਾਂ !

ਬਾਬਾ ਬਕਾਲਾ ਵਿੱਚ 12 ਲੋਕਾਂ ਦੇ ਖਿਲਾਫ ਚਾਲਾਨ ਪੇਸ਼

Read More
India International

ਹੁਣ ਬ੍ਰਿਟੇਨ ‘ਚ ਪੜ੍ਹਣ ਵਾਲੇ ਵਿਦਿਆਰਥੀ ਆਪਣੇ ਜੀਵਨ ਸਾਥੀ ਨੂੰ ਨਾਲ ਨਹੀਂ ਲਿਜਾ ਸਕਣਗੇ, ਸਪਾਊਸ ਵੀਜ਼ਾ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ : ਪੜ੍ਹਾਈ ਲਈ ਬ੍ਰਿਟੇਨ (UK) ਜਾਣ ਵਾਲੇ ਵਿਦਿਆਰਥੀਆਂ ਨੂੰ ਹੁਣ ਸਪਾਊਸ ਵੀਜ਼ਾ ਦੀ ਸਹੂਲਤ ਨਹੀਂ ਮਿਲੇਗੀ। ਯੂਕੇ ਸਰਕਾਰ ਨੇ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਹੈ। ਇਸ ਫ਼ੈਸਲੇ ਨਾਲ ਪੜ੍ਹਾਈ ਲਈ ਯੂਕੇ ਜਾਣ ਵਾਲੇ ਵਿਦਿਆਰਥੀ ਆਪਣੇ ਜੀਵਨ ਸਾਥੀ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ ਇਹ ਫ਼ੈਸਲਾ ਇਸ ਸਾਲ ਸਤੰਬਰ ‘ਚ ਜਾਣ ਵਾਲੇ ਵਿਦਿਆਰਥੀਆਂ ‘ਤੇ

Read More
Punjab

ਜ਼ਮੀਨ ਐਕਵਾਇਰ ਮਾਮਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅੱਜ ਪ੍ਰਿਸੀਪਲ ਸਕੱਤਰ ਨਾਲ ਮੀਟਿੰਗ…

ਚੰਡੀਗੜ੍ਹ : ਪੰਜਾਬ ਵਿੱਚ ਭਾਰਤ ਮਾਲਾ ਯੋਜਨਾ ਤਹਿਤ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅੱਜ ਦੁਪਹਿਰ ਤਿੰਨ ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿਸੀਪਲ ਸਕੱਤਰ ਨਾਲ ਮੀਟਿੰਗ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ

Read More
India Punjab Religion

ਗੁਰਦੁਆਰਾ ਨੂੰ ਬੋਧੀ ਧਰਮ ‘ਚ ਬਦਲਣ ਦਾ ਮਾਮਲਾ , ਅਰੁਣਾਚਲ ਪ੍ਰਦੇਸ਼ ‘ਚ ਮੀਟਿੰਗ ‘ਚ ਨਹੀਂ ਪਹੁੰਚਿਆ SGPC ਦਾ ਨੁਮਾਇੰਦਾ

ਅਰੁਣਾਚਲ ਪ੍ਰਦੇਸ਼ ਦੇ ਮੇਚੂਕਾ ਵਿੱਚ ਸਥਿਤ ਗੁਰੂ ਨਾਨਕ ਦੇਵ ਤਪ ਅਸਥਾਨ ਨੂੰ ਬੋਧੀ ਮੰਦਰ ਵਿੱਚ ਤਬਦੀਲ ਕਰਨ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਾਅਵੇ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਘੱਟ ਗਿਣਤੀ ਕਮਿਸ਼ਨ ਦੀ ਮੀਟਿੰਗ ਵਿੱਚ ਕੋਈ ਵੀ ਸਿੱਖ ਨੁਮਾਇੰਦਾ ਨਹੀਂ ਪੁੱਜਿਆ। ਦੱਸ ਦੇਈਏ ਕਿ ਗੁਰਦੁਆਰੇ ਵਿੱਚ ਬਣੇ ਬੋਧੀ ਮੰਦਰ ਦੀਆਂ ਤਸਵੀਰਾਂ ਸਾਹਮਣੇ ਆਉਣ

Read More