Punjab

ਤਰਨਤਾਰਨ ‘ਚ ਪਹਿਲਾਂ 12 ਹਜ਼ਾਰ ਦੇ ਕੱਪੜੇ ਖਰੀਦੇ; ਜਦੋਂ ਦੁਕਾਨਦਾਰ ਨੇ ਪੈਸੇ ਮੰਗੇ ਤਾਂ ਉਸ ਨਾਲ ਕੀਤੀ ਇਹ ਹਰਕਤ

ਤਰਨਤਾਰਨ :  ਪੰਜਾਬ ਦੇ ਤਰਨਤਾਰਨ ‘ਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਚਾਰ ਲੁਟੇਰਿਆਂ ਨੇ ਪਹਿਲਾਂ ਇੱਕ ਦੁਕਾਨ ਤੋਂ ਹਜ਼ਾਰਾਂ ਰੁਪਏ ਦੇ ਕੱਪੜੇ ਖਰੀਦੇ। ਜਦੋਂ ਦੁਕਾਨਦਾਰ ਨੇ ਪੈਸੇ ਮੰਗੇ ਤਾਂ ਉਸ ਨੇ ਗੰਨ ਪੁਆਇੰਟ ‘ਤੇ ਗੱਲੇ ਤੋਂ ਪੈਸੇ ਖੋਹ ਲਏ ਅਤੇ ਭੱਜ ਗਿਆ। ਪਰ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ

Read More
International Manoranjan

“ਰਾਕ ‘ਐਨ’ ਰੋਲ ਦੀ ਕੂਈਨ ਵੱਜੋਂ ਜਾਣੀ ਜਾਂਦੀ ਮਹਾਨ ਗਾਇਕਾ ਟੀਨਾ ਟਰਨਰ ਦੁਨੀਆ ਤੋਂ ਹੋਈ ਰੁਖ਼ਸਤ

ਪਰਿਵਾਰ ਦੁਆਰਾ ਜਾਰੀ ਇੱਕ ਬਿਆਨ  ਮੁਤਾਬਕ, ਲੰਮੀ ਬਿਮਾਰੀ ਤੋਂ ਬਾਅਦ ਪ੍ਰਸਿੱਧ ਸੰਗੀਤਕਾਰ ਦਾ ਦਿਹਾਂਤ ਹੋ ਗਿਆ।

Read More
Punjab

CM ਮਾਨ ਦਾ ਐਲਾਨ , 12ਵੀ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ’

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਐਲਾਨੇ ਨਤੀਜੇ ਵਿੱਚ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਅਤੇ ਇਕ ਵਾਰ ਫਿਰ ਤੋਂ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ

Read More
India Punjab

ਕੌਮਾਂਤਰੀ ਪਹਿਲਵਾਨਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਪਿਛਲੇ ਇਕ ਮਹੀਨੇ ਤੋਂ ਪਹਿਲਵਾਨ ਜੰਤਰ-ਮੰਤਰ ‘ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਆਪਣੇ ਪਤੀ ਸੱਤਿਆਵਰਤ ਨਾਲ ਸ੍ਰੀ ਦਮਦਮਾ

Read More
Punjab

CM ਮਾਨ ਦੇ ਪਿੰਡ ਤੋਂ 22 ਸਾਲ ਦੇ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ !

ਜੋਧਾ ਸਿੰਘ ਲੋਕਲ ਗੁਰਦੁਆਰਾ ਕਮੇਟੀ ਸਤੌਜ ਦੇ ਪ੍ਰਧਾਨ ਕਰਨੈਲ ਸਿੰਘ ਦਾ ਪੁੱਤਰ ਸੀ

Read More
India Punjab

ਪਾਰਲੀਮੈਂਟ ਦੇ ਉਦਘਾਟਨ ਦਾ ਬਾਈਕਾਟ ਕਰਨ ਵਾਲਿਆਂ ‘ਚ CM ਮਾਨ ਵੀ ਹੋਏ ਸ਼ਾਮਿਲ, ਟਵੀਟ ਕਰ ਕੇ ਜਤਾਇਆ ਆਹ ਇਤਰਾਜ਼

ਦਿੱਲੀ : ਦੇਸ਼ ਦੀ ਨਵੀਂ ਬਣੀ ਪਾਰਲੀਮੈਂਟ ਦੀ ਇਮਾਰਤ ਦਾ 28 ਮਈ ਨੂੰ ਉਦਘਾਟਨ ਹੋਣਾ ਹੈ ਪਰ ਕਈ ਰਾਜਸੀ ਪਾਰਟੀਆਂ ਨੇ ਇਸ ਦੇ ਉਦਘਾਟਨ ਸਮਾਗਮਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ ,ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਮਾਮਲੇ ‘ਤੇ ਇੱਕ ਟਵੀਟ ਕੀਤਾ ਹੈ ਤੇ ਦੇਸ਼ ਦੀ ਰਾਸ਼ਟਰਪਤੀ ਨੂੰ ਸੱਦਾ

Read More