ਗੁਰਬਾਣੀ ਦੇ ਪ੍ਰਸਾਰਣ ਲਈ ਜਾਰੀ ਹੋਣਗੇ ਖੁੱਲੇ ਟੈਂਡਰ ! ਪਰ ਇਹ ਸ਼ਰਤ ਜ਼ਰੂਰੀ ! ਧਾਮੀ ਨੇ CM ਮਾਨ ਨੂੰ ਕਿਹਾ ‘ਮੈਂ ਤੋਤਾ ਤਾਂ ਤੁਸੀਂ ਕੀ ? ਹੱਦ ਵਿੱਚ ਰਹੋ !
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 25 ਸਾਲ ਦਾ ਟੀਵੀ ਰਿਕਾਰਡ ਪੇਸ਼ ਕੀਤਾ
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 25 ਸਾਲ ਦਾ ਟੀਵੀ ਰਿਕਾਰਡ ਪੇਸ਼ ਕੀਤਾ
ਦਿੱਲੀ : ਹੁਣ ਵਟਸਐਪ ਵਰਤਣ ਵਾਲੇ ਯੂਜ਼ਰਜ਼ ਮੈਸੇਜ ਭੇਜਣ ਤੋਂ 15 ਮਿੰਟ ਬਾਅਦ ਤੱਕ ਉਸਨੂੰ ਐਡਿਟ ਕਰ ਸਕਣਗੇ। ਇਸ ਨਾਲ ਯੂਜ਼ਰਜ਼ ਆਪਣੇ ਮੈਸੇਜ ਵਿਚ ਹੋਈ ਕੋਈ ਗਲਤੀ ਐਡਿਟ ਕਰ ਸਕਣਗੇ। ਇਸ ਦਾ ਐਲਾਨ ਮੈਟਾ ਦੇ ਚੀਫ ਐਗਜ਼ੀਕਿਊਟਿਵ ਮਾਰਕ ਜ਼ਕਰਬਰਗ ਨੇ ਕੀਤਾ ਹੈ। ਇੰਸਟੈਂਟ ਮੈਸੇਜਿੰਗ ਐਪ WhatsApp ਨੇ ਭੇਜੇ ਗਏ ਟੈਕਸਟ ਮੈਸੇਜ ਨੂੰ ਐਡਿਟ ਕਰਨ ਦੀ
ਚੰਡੀਗੜ੍ਹ : ਪੰਜਾਬ ਪੁਲਿਸ ਨੂੰ ਸਮੇਂ ਦੀ ਹਾਣੀ ਤੇ ਹੋਰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਅੱਜ 98 ਵਾਹਨ, ਜਿਹਨਾਂ ‘ਚ 86 ਮਹਿੰਦਰਾ ਬਲੈਰੋ ਤੇ 12 ਅਰਟਿਗਾ ਗੱਡੀਆਂ ਸ਼ਾਮਲ ਹਨ, ਦਿੱਤੀਆਂ ਗਈਆਂ ਹਨ। ਇਹਨਾਂ ਨੂੰ ਹਰੀ ਝੰਡੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਇਹ ਸਾਰੇ ਵਾਹਨ ਅਤਿ-ਆਧੁਨਿਕ ਤਕਨੀਕਾਂ ਤੇ ਮੋਬਾਈਲ ਡਾਟਾ ਟਰਮੀਨਲਾਂ ਨਾਲ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਹੁਣ ਇੱਕ ਜੁਲਾਈ ਨੂੰ ਹੋਵੇਗੀ। 14 ਅਕਤੂਬਰ 2015 ਨੂੰ ਗੋਲੀ ਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਸਟੇਟਸ ਰਿਪੋਰਟ ਨਾ ਆਉਣ ਕਾਰਨ ਇਸ ਦੀ ਸੁਣਵਾਈ ਪਿਛਲੇ ਦਿਨ ਨਹੀਂ ਹੋ ਸਕੀ ਸੀ। ਇਸ
ਪ੍ਰਭਜੀਤ ਸਿੰਘ ਨੇ ਪਰਿਵਾਰ,ਪਤਨੀ,ਧੀਅ,ਪੁੱਤਰ ਤੋਂ ਮੁਆਫੀ ਮੰਗੀ
ਸੰਦੀਪ ਬਰੇਟਾ ਦੀ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਸੀ ਤਲਾਸ਼
ਖਿਡਾਰੀ ਤੋਂ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਨਵੀਂ ਚੁਣੌਤੀ
ਕਰਤਾਰਪੁਰ ਕੋਰੀਡੋਰ ਨੂੰ ਪਿਆਰ, ਸ਼ਾਂਤੀ ਅਤੇ ਮਿਲਾਪ ਦੇ ਗਲਿਆਰੇ ਦੇ ਰੂਪ ਵਿਚ ਵੀ ਜਾਣਿਆ ਜਾਣ ਲੱਗਾ ਹੈ। ਇਹ ਵਿਛੜਿਆਂ ਨੂੰ ਮਿਲਾਉਣ ਦੇ ਕੇਂਦਰ ਵਜ੍ਹੋਂ ਉੱਭਰਿਆ ਹੈ। ਹੁਣ ਇੱਕ ਹੋਰ ਤਾਜ਼ਾ ਮਾਮਲੇ ਵਿੱਚ ਲੰਮੇ ਸਮੇਂ ਬਾਅਦ ਗੁੰਮ ਹੋਏ ਭਰਾ-ਭੈਣ ਦਾ ਮੇਲ ਕਰਵਾਇਆ ਹੈ। ਦੋਵੇਂ ਮੂਲ ਰੂਪ ਵਿਚ ਭਾਰਤ-ਪਾਕਿ ਵੰਡ ਤੋਂ ਪਹਿਲਾਂ ਭਾਰਤ ਵਿਚ ਰਹਿੰਦੇ ਸੀ। ਭਾਵੁਕ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਰਿਟਾਇਰਡ ਪੁਲਿਸ ਅਧਿਕਾਰੀ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਕਤਲ ਨੂੰ ਗੈਂਗ ਵਾਰ ਦਾ ਨਤੀਜਾ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਸ ਕੋਲ
ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਸੇਵਾਮੁਕਤ ਸਹਾਇਕ ਸਬ-ਇੰਸਪੈਕਟਰ (ASI) ਕੁਲਦੀਪ ਸਿੰਘ, ਉਸ ਦੀ ਪਤਨੀ ਅਤੇ ਪੁੱਤਰ ਦੇ ਕਤਲ ਵਿੱਚ ਪੁਲੀਸ ਨੂੰ ਪਰਿਵਾਰਕ ਮੈਂਬਰਾਂ ’ਤੇ ਸ਼ੱਕ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਵਿੰਦਰ ਦੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਦੇ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਤੋਂ ਕਰੀਬ ਤਿੰਨ ਦਿਨ ਪਹਿਲਾਂ ਗੁਰਵਿੰਦਰ ਸਿੰਘ ਆਪਣੀ ਪਤਨੀ