ਇਸ ਬੱਕਰੇ ਦੀ ਲੱਗੀ 50 ਲੱਖ ਨੂੰ ਬੋਲੀ, ਮਾਲਕ ਮੰਗ ਰਿਹੈ ਇੱਕ ਕਰੋੜ, ਜਾਣੋ ਅਜਿਹਾ ਕੀ ਹੈ ਖ਼ਾਸ
ਮੱਧ ਪ੍ਰਦੇਸ਼ ਵਿੱਚ ਇੱਕ ਬੱਕਰ ਦੀ 50 ਲੱਖ ਰੁਪਏ ਦੀ ਬੋਲੀ ਲੱਗੀ ਹੈ ਜਦਕਿ ਮਾਲਕ ਨੇ ਇੱਕ ਕਰੋੜ ਦਾ ਮੁੱਲ ਲਾਇਆ ਹੈ।
ਮੱਧ ਪ੍ਰਦੇਸ਼ ਵਿੱਚ ਇੱਕ ਬੱਕਰ ਦੀ 50 ਲੱਖ ਰੁਪਏ ਦੀ ਬੋਲੀ ਲੱਗੀ ਹੈ ਜਦਕਿ ਮਾਲਕ ਨੇ ਇੱਕ ਕਰੋੜ ਦਾ ਮੁੱਲ ਲਾਇਆ ਹੈ।
ਦਿੱਲੀ : ਦੇਸ਼ ਦੇ ਸਾਰੇ ਬੈਂਕਾਂ ‘ਚ ਮੰਗਲਵਾਰ ਤੋਂ 2000 ਦੇ ਨੋਟ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਘੋਸ਼ਣਾ ਦੇ ਤਿੰਨ ਦਿਨ ਬਾਅਦ, ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਲੋਕਾਂ ਨੂੰ ਨੋਟ ਬਦਲਣ ਲਈ ਬੈਂਕਾਂ ਵਿੱਚ ਭੀੜ ਨਹੀਂ ਹੋਣੀ ਚਾਹੀਦੀ। ਅਸੀਂ 4 ਮਹੀਨੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ
ਨਵੀਂ ਦਿੱਲੀ : ਦੇਸ਼ ‘ਚ 2000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਮਾਮਲਾ ਦਿੱਲੀ ਹਾਈਕੋਰਟ ‘ਚ ਪਹੁੰਚ ਗਿਆ ਹੈ। ਇੱਥੇ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਬਿਨਾਂ ਕਿਸੇ ਡਿਮਾਂਡ ਸਲਿਪ ਅਤੇ ਪਛਾਣ ਦੇ ਸਬੂਤ ਦੇ 2000 ਦੇ ਨੋਟ ਮਨਮਾਨੇ, ਤਰਕਹੀਣ ਅਤੇ ਭਾਰਤ ਦੇ ਸੰਵਿਧਾਨ ਦੀ ਧਾਰਾ 14
ਨਵਾਂਸ਼ਹਿਰ : ਗੁਰੂ ਰਵਿਦਾਸ ਜੀ ਦੇ ਨਿਵਾਸ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨਵਾਂਸ਼ਹਿਰ ਦੇ ਸ਼ਰਧਾਲੂਆਂ ਦੀ ਟਰਾਲੀ 100 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ 3 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 34 ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਅਧੀਨ ਪੈਂਦੇ
ਚੰਡੀਗੜ੍ਹ : ਪੰਜਾਬਾ ਦੇ ਮਾਲ ਅਫਸਰਾਂ (Revenue Officers) ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਸਵੇਰੇ ਵਿੱਤ ਕਮਿਸ਼ਨਰ ਮਾਲ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਤੇ ਐਸੋਸੀਏਸ਼ਨ ਵਿਚ ਸਹਿਮਤੀ ਬਣ ਗਈ। ਇਸ ਤੋਂ ਬਾਅਦ ਮਾਲ ਅਫ਼ਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ। ਦੱਸ
ਤਰਨਤਾਰਨ ਦੇ ਬਾਬਾ ਦੀਪ ਸਿੰਘ ਗੁਰਦੁਆਰੇ ਦੇ ਵਿੱਚ ਬਣੇ ਪਖਾਨੇ ਵਿੱਚ ਇੱਕ ਨੌਜਵਾਨ ਦੇ ਨਸ਼ੇ ਵਿੱਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋਈ ਹੈ। ਸੀਸੀਟੀਵੀ ਵਿੱਚ ਨੌਜਵਾਨ ਗੁਰਦੁਆਰੇ ਦੇ ਟਾਇਲਟ ਵਿੱਚ ਜਾਂਦਾ ਅਤੇ ਬਾਹਰ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਟਾਇਲਟ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਹ
ਸੰਗਰੂਰ : ਪੰਜਾਬ ਦੇ ਸੰਗਰੂਰ ਵਿੱਚ ਗੁਰਦੁਆਰਾ ਸਾਹਿਬ ਦੀ ਝੀਲ ਵਿੱਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥੀ 10ਵੀਂ ਪਾਸ ਕਰਨ ਦੀ ਖੁਸ਼ੀ ‘ਚ 6 ਦੋਸਤਾਂ ਨਾਲ ਪਾਰਟੀ ਕਰਨ ਲਈ ਘਰੋਂ ਨਿਕਲੇ ਸਨ। ਪਾਰਟੀ ਕਰਨ ਉਪਰੰਤ ਉਹ ਸਾਰੇ ਗੁਰਦੁਆਰਾ ਸ੍ਰੀ ਪਾਤਸ਼ਾਹੀ ਨੌਵੀਂ ਵਿਖੇ ਪੁੱਜੇ। ਵਿਦਿਆਰਥੀ ਸੋਰਵਰ
Chandigarh Police Constable Recruitment 2023-ਪੁਲਿਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੇ ਵੀ ਟਵਿੱਟਰ 'ਤੇ ਇਸ ਸਬੰਧੀ ਇੱਕ ਪੋਸਟ ਅਪਲੋਡ ਕੀਤੀ ਹੈ।
ਪੰਜਾਬ ਦੇ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਇੱਕ ਸੇਵਾਮੁਕਤ ਪੁਲਿਸ ਏਐਸਆਈ ਅਤੇ ਉਸਦੀ ਪਤਨੀ ਅਤੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਕੋਠੀ ਵਿੱਚੋਂ ਮਿਲੀਆਂ।
ਸ਼ੰਗਾਈ : ਸ਼ੰਗਾਈ (ਚੀਨ) ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਪੰਜਾਬ ਦੀ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤ ਕੇ ਦੇਸ਼ ਤੇ ਸੂਬੇ ਦਾ ਮਾਣ ਵਧਾਇਆ ਹੈ। ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਵਸਨੀਕ ਤੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਅਵਨੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਜਾਣਕਾਰੀ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਪਣੇ ਟਵੀਟ