ਮੁੱਖ ਮੰਤਰੀ ਪੰਜਾਬ ਦੀ ਪਹਿਲ ਦਾ SGPC ਨੇ ਦਿੱਤਾ ਜਵਾਬ,ਕਿਹਾ ਕਮੇਟੀ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ
ਅੰਮ੍ਰਿਤਸਰ : ਮੁੱਖ ਮੰਤਰੀ ਪੰਜਾਬ ਵਲੋਂ ਅੱਜ ਕੀਤੇ ਟਵੀਟ ਰਾਹੀਂ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸੰਬੰਧੀ ਸਾਰੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਦੀ ਜਿੰਮੇਵਾਰੀ ਲੈਣ ਲਈ ਕੀਤੀ ਪਹਿਲ ਦਾ SGPC ਨੇ ਜਵਾਬ ਦਿੱਤਾ ਹੈ । ਕਮੇਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਪੋਸਟ ਵਿੱਚ ਸਾਫ਼ ਕੀਤਾ ਹੈ ਕਿ ਕਮੇਟੀ ਗੁਰੂ ਘਰਾਂ