Punjab

ਦਾਜ ਨਾ ਲਿਆਉਣ ‘ਤੇ ਮਾਂ ਤੇ 10 ਮਹੀਨੇ ਬੱਚੇ ਨਾਲ ਹੋਇਆ ਦਿਲ ਦਹਿਲਾਉਣ ਵਾਲਾ ਮਾਮਲਾ, ਪਿਉ ਨੇ ਪਹਿਲਾਂ ਹੀ ਸਮਰੱਥਾ ਤੋਂ ਵੱਧ ਦਿੱਤਾ ਸੀ ਦਾਜ…

ਮਾਨਸਾ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਭਲਾਈਕੇ ਵਿੱਚ ਇੱਕ ਮਾਂ ਅਤੇ ਉਸਦੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਦਾਜ ਲਈ ਜ਼ਿੰਦਾ ਸਾੜ ਦਿੱਤਾ ਗਿਆ। ਘਟਨਾ ਸੋਮਵਾਰ ਸਵੇਰੇ ਵਾਪਰੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Read More
India

40 ਮੈਡੀਕਲ ਕਾਲਜਾਂ ਦੀ ਮਾਨਤਾ ਰੱਦ, NMC ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਈ ਕਾਰਵਾਈ

ਨਵੀਂ ਦਿੱਲੀ : ਨੈਸ਼ਨਲ ਮੈਡੀਕਲ ਕਮਿਸ਼ਨ (NMC) ਦੁਆਰਾ ਨਿਰਧਾਰਤ ਮਾਪਦੰਡਾਂ ਦੀ ਕਥਿਤ ਤੌਰ ‘ਤੇ ਪਾਲਣਾ ਨਾ ਕਰਨ ਕਾਰਨ ਪਿਛਲੇ ਦੋ ਮਹੀਨਿਆਂ ਵਿੱਚ ਦੇਸ਼ ਭਰ ਵਿੱਚ ਲਗਭਗ 40 ਮੈਡੀਕਲ ਕਾਲਜਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਅਮਰ ਉਜਾਲਾ ਦੀ ਰਿਪੋਰਟ ਮੁਤਾਬਕ ਤਾਮਿਲਨਾਡੂ, ਗੁਜਰਾਤ, ਅਸਾਮ, ਪੰਜਾਬ, ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਪੱਛਮੀ ਬੰਗਾਲ ਦੇ ਲਗਭਗ 100 ਹੋਰ

Read More
Punjab

ਪੰਜਾਬ ਵਜ਼ਾਰਤ ਵਿਚ ਤੀਜਾ ਫੇਰ ਬਦਲ ਅੱਜ , ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਅੱਜ ਬਣਨਗੇ ਨਵੇਂ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਵਜ਼ਾਰਤ ਵਿਚ ਤੀਜਾ ਵਾਧਾ ਕੀਤਾ ਜਾਵੇਗਾ । ਇਸ ਵਾਧੇ ਨਾਲ ਭਗਵੰਤ ਮਾਨ ਵਜ਼ਾਰਤ ਵਿਚ ਮੰਤਰੀਆਂ ਦੀ ਗਿਣਤੀ 16 ਹੋ ਜਾਵੇਗੀ। ਦੱਸ ਦੇਈਏ ਕਿ ਬੀਤੇ ਦਿਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ

Read More
Punjab

12ਵੀ ਦੀ ਕਿਤਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਸੀ

Read More
India

ਪਹਿਲਵਾਨਾਂ ਨੇ ਟਾਲਿਆ ਗੰਗਾ ਨਦੀ ਵਿੱਚ ਤਗਮੇ ਵਹਾਉਣ ਦਾ ਫੈਸਲਾ, ਕਾਰਵਾਈ ਲਈ 5 ਦਿਨ ਦਾ ਦਿੱਤਾ ਅਲਟੀਮੇਟਮ

ਹਰਿਦੁਆਰ :   ਕੁਸ਼ਤੀ ਸੰਘ ਦੇ ਪ੍ਰਧਾਨ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਗੰਗਾ ਨਦੀ ਵਿੱਚ ਆਪਣੇ ਤਗਮੇ ਵਹਾਉਣ ਦੇ ਫੈਸਲੇ ਨੂੰ ਫਿਲਹਾਲ ਟਾਲ ਦਿੱਤਾ ਹੈ। ਹਰਿਦੁਆਰ ‘ਚ ਹਰ ਕੇ ਪੌੜੀ ‘ਚ ਮੌਜੂਦ ਸਾਰੇ ਪਹਿਲਵਾਨਾਂ ਕੋਲ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਸਨ ਤੇ ਉਹਨਾਂ ਖਿਡਾਰੀਆਂ ਨੂੰ ਅਜਿਹਾ ਨਾ ਕਰਨ

Read More
Punjab

SGPC ਦੀ ਜਨਰਲ ਚੋਣਾਂ ਨੂੰ ਲੈਕੇ ਵੱਡਾ ਫੈਸਲਾ !

ਵੋਟਰਾਂ ਅਤੇ ਉਮੀਦਵਾਰਾਂ ਦੇ ਲਈ ਨਿਰਦੇਸ਼ ਜਾਰੀ

Read More
Punjab

ਜੇਕਰ ਜ਼ਮੀਨ ਦੀ ਰਜਿਸਟਰੀ ਸਬੰਧੀ ਤੁਹਾਡੇ ਕੋਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਇਹਨਾਂ ਨੰਬਰਾਂ ‘ਤੇ ਭੇਜੋ ਸ਼ਿਕਾਇਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨਾਂ ਦੀ ਰਜਿਸਟਰੀ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਆਉਣ ਸੰਬੰਧੀ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੇਕਰ ਪਟਵਾਰੀ ਜਾਂ ਤਹਿਸੀਲਦਾਰ ਜ਼ਮੀਨ ਦੀ ਰਜਿਸਟਰੀ ਸਬੰਧੀ ਕਿਸੇ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਕੋਲੋਂ ਰਿਸ਼ਵਤ ਮੰਗਦਾ ਹੈ, ਰਜਿਸਟਰੀ ਜਾਂ

Read More