India

ਬਲਦ ਦੌੜ ‘ਜੱਲੀਕੱਟੂ’ ਨੂੰ ਸੁਪਰੀਮ ਕੋਰਟ ਤੋਂ ਮਿਲੀ ਹਰੀ ਝੰਡੀ, ਖੇਡਾਂ ਨੂੰ ਮੰਨਿਆ ਰਾਜਾਂ ਦੀ ਸੱਭਿਆਚਾਰਕ ਵਿਰਾਸਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤਾਮਿਲਨਾਡੂ ਸਮੇਤ ਤਿੰਨ ਰਾਜਾਂ ਦੇ ਕਾਨੂੰਨਾਂ ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਬਲਦਾਂ ਦੀਆਂ ਖੇਡਾਂ ਜਲੀਕੱਟੂ, ਕੰਬਾਲਾ ਅਤੇ ਬੈਲਗੱਡੀਆਂ ਦੀਆਂ ਦੌੜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਤਿੰਨਾਂ ਰਾਜਾਂ (ਤਾਮਿਲਨਾਡੂ, ਕਰਨਾਟਕ ਅਤੇ ਮਹਾਰਾਸ਼ਟਰ) ਦੇ ਸੋਧੇ ਕਾਨੂੰਨਾਂ ਨੂੰ ਪ੍ਰਮਾਣਿਤ ਕਰਦੇ ਹੋਏ ਆਪਣੇ ਆਦੇਸ਼ ਵਿੱਚ

Read More
Punjab

ਸੀਐਮ ਮਾਨ ਦਾ ਵੱਡਾ ਐਲਾਨ , Google ਕਰੇਗਾ ਪੰਜਾਬ ਪੁਲਿਸ ਨੂੰ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਸਿਵੀਲੀਅਨ ਸਪੋਰਟ ਸਟਾਫ ਦੇ ਨਵੇਂ ਨਿਯੁਕਤ 144 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ 144 ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ ਯੋਗ ਤੇ ਕਾਬਿਲ ਲੋਕਾਂ

Read More
International

ਅਮਰੀਕਾ : ਹਾਈ ਸਪੀਡ ਕਾਰਾਂ ਦੇ ਉੱਡੇ ਪਰਖੱਚੇ, ਚਾਰ ਘਰਾਂ ਦੇ ਬੁਝੇ ਚਿਰਾਗ, ਮਾਪਿਆਂ ਦਾ ਰੋ ਰੋ ਬੁਰਾ ਹਾਲ..

ਵ੍ਹੀਲਿੰਗ ਪੁਲਿਸ ਨੇ ਪੁਸ਼ਟੀ ਕੀਤੀ ਕਿ ਚਾਰ ਨੌਜਵਾਨ ਬੱਚਿਆਂ ਦੀ ਭਿਆਨਕ ਹਾਦਸੇ ਕਾਰਨ ਮੌਤ ਹੋ ਗਈ।

Read More
Punjab

ਬਟਾਲਾ: ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਕੀਤਾ ਮੁਅੱਤਲ

ਬਟਾਲਾ : ਬੀਤੇ ਕੱਲ੍ਹ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਿਚੋਂ ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮੁਲਾਜ਼ਮ ਵੱਲੋਂ ਮਹਿਲਾ ਕਿਸਾਨ ਨੂੰ ਥੱਪੜ ਮਾਰਨ ਦੀ ਵੀਡੀਓ ਬਹੁਤ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ

Read More
Punjab

ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਦੁਪਹਿਰ 1 ਵਜੇ ਰੇਲ ਚੱਕਾ ਜਾਮ, ਇਹ ਬਣਿਆ ਮਾਮਲਾ

ਗੁਰਦਾਸਪਰ : ਬੀਤੇ ਦਿਨ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ। ਇਸੇ ਦੌਰਾਨ ਇਕ ਪੁਰਸ਼ ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਨੂੰ ਥੱਪੜ ਜੜਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ

Read More
Punjab

ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ IT ਦਾ ਛਾਪਾ, ਜਾਣੋ ਸਾਰਾ ਮਾਮਲਾ

ਚੰਡੀਗੜ੍ਹ : ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਅਧਿਕਾਰੀਆਂ ਵੱਲੋਂ ਮਲਹੋਤਰਾ ਦੇ ਘਰ ਅਤੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ

Read More