Khetibadi Punjab

ਪੰਜਾਬ ‘ਚ ਖੇਤਾਂ ਚ ਲੱਗ ਰਹੀ ਨਾੜ ਨੂੰ ਅੱਗ, ਇਨ੍ਹਾਂ ਜ਼ਿਲਿਆਂ ‘ਚ ਰੈੱਡ ਜ਼ੋਨ ਚ ਪੁਹੰਚੀ ਹਵਾ ਦੀ ਗੁਣਵੱਤਾ

stubble burning In Punjab-ਹਵਾ ਖ਼ਰਾਬ ਹੋਣ ਕਾਰਨ ਯੈਲੋ ਜ਼ੋਨ 'ਚ ਚੱਲ ਰਿਹਾ ਹਵਾ ਗੁਣਵੱਤਾ ਸੂਚਕਾਂਕ (AQI) ਆਰੇਂਜ ਰੇਂਜ ਜ਼ੋਨ 'ਚ ਪਹੁੰਚ ਗਿਆ ਹੈ।

Read More
Punjab

ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ‘ਚ ਵਾਪਰਿਆ ਮਾਮਲਾ: ਔਰਤ ਦੇ ਕੇਸ ਬਾਰੇ ਪੁਲਿਸ ਨੇ ਦੱਸੀ ਸਾਰੀ ਸਟੋਰੀ

ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ   ( Gurdwara Dukh Niwaran Sahib )  ਕੰਪਲੈਕਸ ਵਿਚ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕੀਤਾ ਹੈ। ਇਸ ਮਾਮਲੇ ਵਿੱਚ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸ਼ਰਾਬ ਪੀਣ ਵਾਲੀ ਔਰਤ ਨਸ਼ੇੜੀ ਸੀ, ਜਿਸਨੂੰ

Read More
India Religion

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਜਾਰੀ ਹੋਈ ਜ਼ਰੂਰੀ ਐਡਵਾਈਜ਼ਰੀ, ਖ਼ਬਰ ‘ਚ ਪੜ੍ਹੋ

ਉੱਤਰਾਖੰਡ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ

Read More
India Punjab

ਕਾਂਗਰਸ ਪ੍ਰਧਾਨ ਖੜਗੇ ਨੂੰ ਸੰਗਰੂਰ ਅਦਾਲਤ ‘ਚ ਤਲਬ; 100 ਕਰੋੜ ਰੁ. ਦਾ ਮਾਣਹਾਨੀ ਦਾ ਕੇਸ ਦਾਇਰ…

ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ। ਹਿਤੇਸ਼ ਭਾਰਦਵਾਜ ਨੇ ਹਾਲ ਹੀ ‘ਚ ਹੋਈਆਂ ਕਰਨਾਟਕ ਚੋਣਾਂ

Read More
India

ਹਿਮਾਚਲ ‘ਚ HRTC ਨਾਈਟ ਸਰਵਿਸ ਅੱਜ ਤੋਂ ਬੰਦ, ਚੰਡੀਗੜ੍ਹ, ਪੰਜਾਬ ਤੇ ਦਿੱਲੀ ਤੋਂ ਰਾਤ ਵੇਲੇ ਨਹੀਂ ਚੱਲਣਗੀਆਂ ਬੱਸਾਂ

ਹਿਮਾਚਲ ਮਾਰਗ ਆਵਾਜਾਈ ਨਿਗਮ (HRTC) ਰਾਤ ਦੀ ਸੇਵਾ ਅੱਜ ਯਾਨੀ ਸੋਮਵਾਰ ਤੋਂ ਨਹੀਂ ਚੱਲੇਗੀ। ਐਚਆਰਟੀਸੀ ਦੀ ਯੂਨੀਅਨ ਨੇ ਰਾਤ ਵੇਲੇ ਬੱਸਾਂ ਚਲਾਉਣ ਤੋਂ ਇਨਕਾਰ ਕਰ ਦਿੱਤਾ ਹੈ

Read More
India

ਛੱਤੀਸਗੜ੍ਹ : ਉੱਡੇ ਪਿੱਕਅਪ ਦੇ ਪਰਖੱਚੇ, ਇੱਕੋ ਪਰਿਵਾਰ ਦੇ 6 ਜਣਿਆ ਨਾਲ ਵਾਪਰਿਆ ਭਾਣਾ

ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਪਿੱਕਅਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਗੋਦਾ ਪੁਲ ‘ਤੇ ਵਾਪਰਿਆ। ਪਾਲਰੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ

Read More
Punjab

PSEB ‘ਚ ਵੱਡੀ ਲਾਪਰਵਾਹੀ , ਪੇਪਰ ਲੀਕ ਹੋਇਆ ਪ੍ਰਸ਼ਨ ਪੱਤਰ ਹੀ ਪ੍ਰੀਖਿਆ ‘ਚ ਮੁੜ ਵੰਡਿਆ, ਪ੍ਰੀਖਿਆ ਰੱਦ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। 24 ਫਰਵਰੀ ਨੂੰ 12ਵੀਂ ਜਮਾਤ ਦਾ ਅੰਗਰੇਜ਼ੀ (ਜਨਰਲ) ਦਾ ਪੇਪਰ ਲੀਕ ਹੋਣ ਤੋਂ ਬਾਅਦ ਬੋਰਡ ਨੇ 24 ਮਾਰਚ ਨੂੰ ਮੁੜ ਪ੍ਰੀਖਿਆ ਲਈ ਸੀ ਪਰ 24 ਫਰਵਰੀ ਦਾ ਪ੍ਰਸ਼ਨ ਪੱਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਦੇ ਪ੍ਰੀਖਿਆ ਕੇਂਦਰ ਵਿੱਚ ਮੁੜ ਵੰਡਿਆ ਗਿਆ। ਜਦੋਂ

Read More
Punjab

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਵਾਪਰਿਆ ਮਾਮਲਾ, ਔਰਤ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ

ਪਟਿਆਲਾ ( Patiala ) ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ( Gurdwara Dukh Niwaran Sahib ) ਦੇ ਅੰਦਰ ਐਤਵਾਰ ਰਾਤ ਨੂੰ ਇੱਕ ਸ਼ਰਧਾਲੂ ਨੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਇਕ ਸੇਵਾਦਾਰ ਵੀ ਜ਼ਖਮੀ ਹੋਇਆ ਹੈ। ਮੁਲਜ਼ਮ ਸ਼ਰਧਾਲੂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਸ

Read More
Punjab

ਸੋਸ਼ਲ ਮੀਡੀਆ ‘ਤੇ ਟਰੌਲ ਕਰਨ ਵਾਲਿਆਂ ਨੂੰ ਦਿੱਤਾ ਬਾਪੂ ਬਲਕੌਰ ਸਿੰਘ ਨੇ ਕਰਾਰਾ ਜਵਾਬ,ਮੁੱਖ ਮੰਤਰੀ ਮਾਨ ਨੂੰ ਵੀ ਕਹਿ ਦਿੱਤੀ ਵੱਡੀ ਗੱਲ

ਮਾਨਸਾ :  ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਜਲੰਧਰ ਚੋਣਾਂ ‘ਚ ਕਿਸੇ ਪਾਰਟੀ ਦੇ ਹੱਥਾਂ ‘ਚ ਚੋਣ ਪ੍ਰਚਾਰ ਕਰਨ ਨਹੀਂ ਗਿਆ ਸੀ,

Read More
India

ਮੁੱਖ ਮੰਤਰੀ ਖੱਟਰ ਨੇ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (CM ਮਨੋਹਰ ਲਾਲ) ਜਨ ਸੰਵਾਦ ਪ੍ਰੋਗਰਾਮ ਤਹਿਤ ਸਰਸਾ ਜ਼ਿਲ੍ਹੇ ਦੇ 3 ਦਿਨਾਂ ਦੌਰੇ ‘ਤੇ ਹਨ। ਮੁੱਖ ਮੰਤਰੀ ਨੇ ਐਤਵਾਰ ਨੂੰ ਡੱਬਵਾਲੀ ਲਈ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਨੇ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਇਹ ਕਦਮ ਇਸ ਖੇਤਰ ਵਿੱਚ ਨਸ਼ਿਆਂ

Read More